Tuesday, November 24, 2026

Monthly Archives: March 2020

ਬਜ਼ੁਰਗਾਂ ਨੂੰ ਘਰ ਬੈਠੇ ਦਵਾਈਆਂ ਅਤੇ ਲੋੜੀਂਦਾ ਸਾਮਾਨ ਮਿਲਣ ਦੀ ਚੁਫੇਰਿਓਂ ਸ਼ਲਾਘਾ

ਕਪੂਰਥਲਾ, 30 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਕਰਫਿਊ ਦੌਰਾਨ ਜ਼ਿਲ੍ਹੇ ਦੇ 60 ਸਾਲ ਤੋਂ ਉਪਰ ਉਮਰ ਵਾਲੇ ਬਜ਼ੁਰਗਾਂ ਨੂੰ ਜ਼ਰੂਰੀ ਸਾਮਾਨ ਘਰ ਬੈਠੇ ਮੁਹੱਈਆ ਕਰਵਾਉਣ ਦੇ ਉਪਰਾਲੇ ਦੀ ਚੁਫੇਰਿਓਂ ਸਲਾਘਾ ਹੋ ਰਹੀ ਹੈ।ਪ੍ਰਸ਼ਾਸਨ ਦੇ ਇਸ ਨੇਕ ਕਦਮ ਸਦਕਾ ਬਜ਼ੁਰਗਾਂ ਵੱਲੋਂ ਵੱਡੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬੇਹੱਦ …

Read More »

ਸੋਸ਼ਲ ਮੀਡੀਆ ‘ਤੇ ਕਰੋਨਾ ਵਾਇਰਸ ਸਬੰਧੀ ਝੂਠੀ ਅਫਵਾਹ ਫੈਲਾਉਣ ‘ਤੇ ਮੁਕੱਦਮਾ ਦਰਜ਼

ਸੰਗਰੂਰ/ ਲੌਂਗੋਵਾਲ, 30 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸੋਸ਼ਲ ਮੀਡੀਆ ‘ਤੇ ਕਰੋਨਾ ਵਾਇਰਸ ਸਬੰਧੀ ਝੂਠੀ ਅਫਵਾਹ ਫੈਲਾਉਣ ‘ਤੇ ਸਥਾਨਕ ਪੁਲਿਸ ਨੇ ਇੱਕ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ਼ ਕਰਨ ਦਾ ਦਾਅਵਾ ਕੀਤਾ ਹੈ।ਐਸ.ਐਚ.ਓ ਬਲਵੰਤ ਸਿੰਘ ਨੇ ਦੱਸਿਆ ਕਿ ਵਟਸਐਪ ਤੇ ਇੱਕ ਆਡੀਓ ਕਲਿਪ ਅਤੇ ਪੰਜਾਬੀ ਭਾਸ਼ਾ ਵਿੱਚ ਟਾਇਪ ਕੀਤਾ ਹੋਇਆ ਇੱਕ ਮੈਸਿਜ ਵਾਇਰਲ ਹੋ ਰਿਹਾ ਸੀ ਕਿ ਬਲਦੇਵ …

Read More »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ

ਸੰਗਰੂਰ/ ਲੌਂਗੋਵਾਲ, 30 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਜਗਤਜੀਤ ਐਗਰੀਕਲਚਰ ਇੰਡਸਟਰੀਜ਼ ਵਲੋਂ ਸਰਦਾਰ ਸੁਰਜੀਤ ਸਿੰਘ ਪੁੱਤਰ ਆਤਮਾ ਸਿੰਘ ਬਾਕੀਪੁਰੀਆ ਦੇ ਉਧਮ ਸਦਕਾ ਰੱਤੋਕੇ ਦੇ ਲਗਭਗ 25 ਲੋੜਵੰਦ ਪਰਿਵਾਰਾਂ ਦੇ ਘਰ-ਘਰ ਜਾ ਕੇ ਰਾਸ਼ਨ ਵੰਡਿਆ ਗਿਆ।ਸਰਪੰਚ ਕੁਲਦੀਪ ਕੌਰ, ਗੋਲਡੀ, ਸਲਵਿੰਦਰ ਸਿੰਘ ਅਤੇ ਬਲਿਹਾਰ ਸਿੰਘ ਹਾਜ਼ਰ ਸਨ।ਰਾਸ਼ਨ ਵੰਡਣ ਸਮੇਂ ਸਾਰੇ ਪਰਿਵਾਰਾਂ ਨੂੰ ਇੱਕ ਜਗ੍ਹਾ ਇਕੱਠਾ ਕਰਨ ਦੀ ਬਜ਼ਾਏ ਓਹਨਾ …

Read More »

ਕਰੋਨਾ ਵਾਇਰਸ ਦੀ ਵੱਧਦੀ ਮਹਾਮਾਰੀ ਨੂੰ ਦੇਖਦੇ ਹੋਏ 76 ਕੈਦੀ ਰਿਹਾਅ

ਸੰਗਰੂਰ/ ਲੌਂਗੋਵਾਲ, 30 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕਰੋਨਾ ਵਾਇਰਸ ਦੀ ਵਧਦੀ ਮੁਸੀਬਤ ਨੂੰ ਦੇਖਦੇ ਹੋਏ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ-ਸਹਿਤ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਆਰ.ਕੇ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਠਿਤ ਕਮੇਟੀ ਨੇ ਜਿਲ੍ਹਾ ਸੰਗਰੂਰ ਦੀਆਂ ਜੇਲ੍ਹਾ ਵਿੱਚ ਬੰਦ 76 ਕੈਦੀਆਂ ਨੂੰ ਰਿਹਾ ਕਰਨ ਦੇ ਆਦੇਸ਼ ਜਾਰੀ ਕੀਤੇ।ਜਿਲ੍ਹਾ …

Read More »

ਅਲਟਰਾ ਸਾਊਂਡ ਬੰਦ ਹੋਣ ਕਾਰਨ ਗਰਭਵਤੀ ਔਰਤਾਂ ਨੂੰ ਆ ਰਹੀ ਹੈ ਵੱਡੀ ਸਮੱਸਿਆ

ਐਸ.ਸੀ ਕਮਿਸ਼ਨ ਨੇ ਮਸਲੇ ਦੇ ਹੱਲ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ ਸੰਗਰੂਰ/ ਲੌਂਗੋਵਾਲ, 30 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕੋਰੋਨਾ ਵਾਇਰਸ ਦੇ ਚਲਦਿਆਂ ਲਗਾਏ ਗਏ ਕਰਫਿਊ ਨੂੰ ਲੈ ਕੇ ਬੇਸ਼ੱਕ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਜਰੂਰਤ ਦਾ ਸਮਾਨ ਸਣੇ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪਰੰਤੂ ਕੋਈ ਵੀ ਅਲਟਰਾ ਸਾਂਉਡ ਨਾ ਖੁਲਣ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੀ ਵੀ.ਸੀ ਵਲੋਂ ਪ੍ਰਸੰਸਾ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗਲੋਬਲ ਪੱਧਰ ‘ਤੇ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨੂੰ ਸਰਕਾਰ ਨੇ ਲਾਗੂ ਕਰ ਦਿੱਤਾ ਹੈ ਜਿਸ ਨਾਲ ਆਮ ਵਿਦਿਅਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ ਜੋ ਕਲਾਸ ਰੂਮ ਦੇ ਅਧਿਆਪਨ ਉੱਤੇ ਨਿਰਭਰ ਕਰਦੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਅਧਿਐਨ ਸਮੱਗਰੀ ਮੁਹਈਆ ਕਰਵਾਉਣ ਲਈ ਡਿਜੀਟਲ ਮੀਡੀਆ …

Read More »

GNDU providing an alternative in form of using digital media for disseminating study material to the students

Amritsar, March 30 (Punjab Post Bureau) – The nationwide lockdown to contain the global COVID pandemic has been enforced by the government thus affecting the normal academic activity which relies on class room teaching. The Guru Nanak Dev University has taken proactive steps to overcome the impasse in academic schedule amid the current situation by providing an alternative in form …

Read More »

ਅੱਜ ਤੇ ਕੱਲ ਖੁੱਲੇ ਰਹਿਣਗੇ ਜ਼ਿਲ੍ਹੇ ਦੇ ਬੈਂਕ, 3 ਅਪ੍ਰੈਲ ਤੋਂ ਖੁੱਲਣਗੇ ਹਫਤੇ ‘ਚ ਦੋ ਦਿਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿੳੂ ਦੌਰਾਨ ਲੋਕਾਂ ਦੀ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਜਿਲ੍ਹੇ ਦੇ ਬੈਂਕ ਅੱਜ ਤੇ ਕੱਲ 30 ਅਤੇ 31 ਮਾਰਚ ਨੂੰ ਖੁੱਲੇ ਰਹਿਣਗੇ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੈਂਕਾਂ ਨੂੰ ਆਪਣੀਆਂ ਸਾਰੀਆਂ ਏ.ਟੀ.ਐਮ ਮਸ਼ੀਨਾਂ ਵਿਚ ਨਗਦੀ ਉਪਲੱਬਧ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ, ਤਾਂ ਜੋ ਲੋਕ …

Read More »

ਡਿਪਟੀ ਕਮਿਸ਼ਨਰ ਵੱਲੋ ਭੱਠੇ ਖੋਲਣ ਦੀਆਂ ਹਦਾਇਤਾਂ

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਾਰੀ ਕਰਨਗੇ ਪਰਮਿਟ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਰਾਜ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਸਖਤ ਫੈਸਲੇ ਤੋਂ ਬਾਅਦ ਹਲਾਤ ਆਮ ਵਾਂਗ ਹੋਣ ਲੱਗੇ ਹਨ।ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਚੀਜ਼ਾਂ ਮੁਹੱਈਆ ਹੋਣ ਲੱਗੀਆਂ ਹਨ ਅਤੇ ਲੋੜ ਵੇਲੇ ਕਰਫਿੳੂ ਪਾਸ ਵੀ ਬਣ ਰਿਹਾ ਹੈ।ਡਿਪਟੀ ਕਮਿਸ਼ਨਰ …

Read More »

ਕੋਰੋਨਾ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕੀਤੀ – ਸੋਨੀ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਮਰੱਥਾ ਦੁੱਗਣੀ ਕਰ ਦਿੱਤੀ ਹੈ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਬੀਮਾਰੀ ਦੇ ਟਾਕਰੇ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਮੈਡੀਕਲ ਕਾਲਜ …

Read More »