ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਉਤਰੀ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਦੌਰਾਨ ਜਿਆਉਦੀਨ ਨਾਂਅ ਦੇ ਇਨਸਾਨ ਨੂੰ ਦੰਗਾਈਆ ਤੋਂ ਬਚਾਉਣ ਵਾਲੇ ਜਿੰਦਰ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ।ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸਿੱਧੂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਭਜਨਪੁਰਾ ਵਿਖੇ ਰਹਿਣ ਵਾਲੇ …
Read More »Monthly Archives: March 2020
Annual Function of Playpen and Nursery – ‘Odyssey of Fairy Tales’ organised
Amritsar, March 5 (Punjab Post Bureau) – The sparkling and radiant children of DAV Public School Cantt Branch presented the annual function ‘Odyssey of Fairy Tales’. With the blessings of worthy president of DAV College managing committee, Padma Shree Awardee Dr. Poonam Suri ji and under the able guidance of principal Dr. Neera Sharma ji, Students of classes nursery and …
Read More »ਐਨ.ਆਰ.ਆਈ ਸਰਜਿੰਦਰ ਸਿੰਘ ਭੱਟੀ ਦੇ ਉਪਰਾਲੇ ਸਦਕਾ ਚੱਲਿਆ ਰਚਨਾਵਾਂ ਦਾ ਦੌਰ
ਬਠਿੰਡਾ, 5 ਮਾਰਚ (ਪੰਜਾਬ ਪੋਸਟ – ਗੁਰਬਾਜ ਗਿੱਲ) – ਪਿਛਲੇ ਕਰੀਬ ਪੰਜਾਹ ਸਾਲ ਤੋਂ ਇੰਗਲੈਂਡ ਦੀ ਧਰਤੀ ਤੇ ਰਹਿ ਰਹੇ ਐਨ.ਆਰ.ਆਈ ਸਰਜਿੰਦਰ ਸਿੰਘ ਭੱਟੀ ਦੇ ਨਿਵੇਕਲੇ ਉਪਰਲਾ ਸਦਕਾ ਸਾਹਿਤ ਨੂੰ ਪ੍ਰਣਾਏ ਲੇਖਕ ਤੇ ਸਾਹਿਤਕਾਰ ਦੋਸਤਾਂ ਦਾ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ।ਦੁਪਹਿਰ ਤੋਂ ਸ਼ਾਮ ਤੱਕ ਚੱਲੇ ਸਮਾਗਮ ਦੌਰਾਨ ਲੇਖਕ, ਸਾਹਿਤਕਾਰ ਅਤੇ ਗੀਤਕਾਰ ਸਾਥੀਆਂ ਨੇ ਆਪਣੀਆਂ ਰਚਨਾਵਾਂ ਨਾਲ ਸਮਾਗਮ ਨੂੰ ਯਾਦਗਾਰੀ ਬਣਾ …
Read More »ਨਹੀਂ ਰਹੇ 1971 ਦੀ ਲੜਾਈ ਦੇ ਵਾਰ-ਹੀਰੋ ਕਰਨਲ ਕਸ਼ਮੀਰ ਸਿੰਘ ਔਲਖ
ਬਟਾਲਾ, 6 ਮਾਰਚ (ਪੰਜਾਬ ਪੋਸਟ – ਸਰਵਣ ਸਿੰਘ ਕਲਸੀ) – 1971 ਦੀ ਇੰਡੋ-ਪਾਕਿਸਤਾਨ ਲੜਾਈ ਦੇ ਵਾਰ-ਹੀਰੋ ਕਰਨਲ ਕਸ਼ਮੀਰ ਸਿੰਘ ਔਲਖ 87 ਸਾਲਾਂ ਦੀ ਉਮਰ ਭੋਗ ਕੇ ਸਦਾ ਲਈ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਕਸ਼ਮੀਰ ਸਿੰਘ ਔਲਖ ਅੰਮ੍ਰਿਤਸਰ ਜ਼ਿਲੇ੍ਹ ਦੇ ਪੇਂਡੂ ਇਲਾਕੇ ਉੱਗਰ ਔਲਖ ਦੇ ਜੰਮਪਲ ਸਨ ਅਤੇ ਭਾਰਤੀ ਆਰਮੀ ਵਿੱਚ ਭਰਤੀ ਹੋ ਕੇ ਆਪ ਕਰਨਲ ਦੇ ਉੱਚ ਅਹੁਦੇ ‘ਤੇ …
Read More »ਪਟਿਆਲਾ ਵਿਖੇ ਨਸ਼ਿਆਂ ਖਿਲਾਫ 13 ਦੇ ਸੈਮੀਨਾਰ ਸੰਬੰਧੀ ਐਂਟੀ ਨਾਰਕੋਟਿਕ ਸੈਲ ਦੀ ਮੀਟਿੰਗ
ਭੀਖੀ, 5 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਰਜਨੀਸ਼ ਸ਼ਰਮਾ ਇੰਚਾਰਜ ਐਂਟੀ ਨਾਰਕੋਟਿਕ ਸੈਲ ਮਾਲਵਾ ਜੋਨ ਦੀ ਅਗਵਾਈ ਹੇਠ ਐਂਟੀ ਨਾਰਕੋਟਿਕ ਸੈਲ ਦੀ ਹੋਈ ਮੀਟਿੰਗ ਵਿੱਚ ਐਂਟੀ ਨਾਰਕੋਟਿਕ ਸੈਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਜਿਸ ਦੌਰਾਨ 13 ਮਾਰਚ ਹੋਣ ਜਾ ਰਹੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਦੀ ਅਗਵਾਈ ‘ਚ ਪਟਿਆਲਾ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਬਾਰੇ …
Read More »ਪਿੰਡ ਹੋਡਲਾ ਕਲਾਂ ਵਿਖੇ 25ਵਾਂ ਧਾਰਮਿਕ ਸਮਾਗਮ ਕਰਵਾਇਆ
ਭੀਖੀ, 5 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਹੋਡਲਾ ਕਲਾਂ ਦੀ ਪਾਰਕ ਵਾਲੀ ਧਰਮਸ਼ਾਲਾ ਵਿੱਚ ਪਿੰਡ ਦੀ ਭਲਾਈ ਅਤੇ ਮਾਲ ਡੰਗਰ ਦੀ ਤੰਦਰੁਸਤੀ ਲਈ ਲੜੀਵਾਰ 25ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉੋਪਰੰਤ ਰਾਤ ਦੇ ਦੀਵਾਨਾਂ ਵਿੱਚ ਭਾਈ ਰਾਮ ਸਿੰਘ ਢੈਪਈ, ਭਾਈ ਤਰਸੇਮ ਸਿੰਘ ਪ੍ਰੀਤ, ਸ਼ਿੰਗਾਰਾ ਸਿੰਘ ਸਾਜਣ, ਬਲਵਿੰਦਰ ਸਿੰਘ ਵਿੱਕੀ ਅਤੇ ਜਸਕਰਨ ਸਿੰਘ ਲਹਿਰੀ ਦੇ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਨਵੀਂ ਦਿੱਲੀ ਬਾਰੇ ਜਥੇਦਾਰ ਵਲੋਂ ਕਮੇਟੀ ਗਠਿਤ ਕਰਨ ਦਾ ਐਲਾਨ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪੁੱਜੇ ਮੁਖੀਆਂ ਨੇ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਸ਼ੂਰੂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਮੇਸ਼ਾਂ ਹੀ ਰਹਿਣਗੇ ਅਤੇ …
Read More »ਪਟਨਾ ‘ਚ ਨਿਤਿਸ਼ ਕੁਮਾਰ ਨੂੰ ਮਿਲੇ ਲੌਂਗੋਵਾਲ ਤੇ ਪ੍ਰੋ. ਚੰਦੂਮਾਜਰਾ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਮੁਲਾਕਾਤ ਕੀਤੀ।ਸਿੱਖ ਆਗੂਆਂ ਨੇ ਨਿਤਿਸ਼ ਕੁਮਾਰ ਨਾਲ ਨੌਵੇਂ ਪਾਤਸ਼ਾਹ ਸ੍ਰੀ …
Read More »ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ
ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ …
Read More »BBK DAV College for Women’s NCC Unit organises Swacchta Abhiyaan
Amritsar, March 4 (Punjab Post Bureau) – BBK DAV College for Women organised Swacchta Abhiyaan by the NCC Cadets to clean the areas surrounding the college campus. Cadets pledged to follow Swacchta Abhiyaan persistently. The event was in collaboration with NCC 1 (PB) girls Battalion. Havaldar Jagroop Singh, GCI Sheela were deputed from …
Read More »
Punjab Post Daily Online Newspaper & Print Media