ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਅਤੇ ਕਾਲਜ ਦਾ 128ਵਾਂ ਸਥਾਪਨਾ ਦਿਵਸ 5 ਮਾਰਚ ਦਿਨ ਵੀਰਵਾਰ ਨੂੰ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਕਰਨਗੇ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਹਿਮ ਯੋਗਦਾਨ ਪਾਉਣਗੇ। …
Read More »Monthly Archives: March 2020
ਧਰਤੀ ਹੇਠਲੇ ਪਾਣੀ ਦੇ ਘਟਦੇ ਗ੍ਰਾਫ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਲੋੜ – ਸਤਨਾਮ ਮਾਣਕ
ਖ਼ਾਲਸਾ ਕਾਲਜ ਵਿਖੇ ਵਾਤਾਵਰਣ ਤੇ ਪਾਣੀ ਦੀ ਸੰਭਾਲ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਪਾਣੀ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ‘ਚ ਪੰਜਾਬੀ ਲੇਖਕ ਤੇ ਚਿੰਤਕ ਸਤਨਾਮ ਸਿੰਘ ਮਾਣਕ ਬਤੌਰ ਮੁੱਖ ਮਹਿਮਾਨ ਪੁੱਜੇ। ਉਨਾਂ ਨੇ ਆਪਣੇ ਭਾਸ਼ਣ ’ਚ ਪੰਜਾਬ ਨੂੰ ਦਰਪੇਸ਼ ਮਸਲਿਆਂ ਅਤੇੇ ਧਰਤੀ ਹੇਠਲੇ ਪਾਣੀ ਦੇ ਗ੍ਰਾਫ਼ …
Read More »‘ਕੁਦਰਤੀ ਦਵਾਈਆਂ ਅਤੇ ਉਨ੍ਹਾਂ ਦੀ ਮੈਡੀਕਲ ਖੇਤਰ ’ਚ ਮਹੱਤਤਾ’ ’ਤੇ 2 ਰੋਜ਼ਾ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਬੌਟਨੀ ਵਿਭਾਗ ਵਲੋਂ ਆਈ.ਆਈ.ਟੀ ਬੰਬੇ ਦੇ ਸਹਿਯੋਗ ਨਾਲ ‘ਕੁਦਰਤੀ ਦਵਾਈਆਂ ਅਤੇ ਉਨ੍ਹਾਂ ਦੀ ਮੈਡੀਕਲ ਖੇਤਰ ’ਚ ਮਹੱਤਤਾ’ ’ਤੇ 2 ਰੋਜ਼ਾ ਰਾਸ਼ਟਰੀ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ। ਵਰਕਸ਼ਾਪ ਦੇ ਮੁੱਖ ਪ੍ਰਵਕਤਾ ਪਿਊਸ਼ ਪ੍ਰਸ਼ਾਦ, …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫ਼ਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲ ਵਿਦਿਆਰਥੀਆਂ ਵਲੋਂ ਧੁਰ ਕੀ …
Read More »ਮਲਹੋਤਰਾ ਵਲੋਂ ਜੰਡਿਆਲਾ ਗੁਰੂ ਬਾਈਪਾਸ ਮਨਜ਼ੂਰ ਕਰਨ ‘ਤੇ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਦਾ ਧੰਨਵਾਦ
ਜੰਡਿਆਲਾ ਗੁਰੂ, 4 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਬਾਈਪਾਸ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ।ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਇਸ ਸਾਲ ਦੇ ਬਜ਼ਟ ਵਿੱਚ ਮਤਾ ਪਾਸ ਕਰਕੇ ਬਾਈਪਾਸ …
Read More »ਕੈਬਨਿਟ ਮੰਤਰੀ ਸੋਨੀ ਨੇ ਧਰਮਸ਼ਾਲਾ ਨੂੰ 2.50 ਲੱਖ ਅਤੇ ਸ੍ਰੀਵਾਸਤਵਾ ਸਭਾ ਨੂੰ ਦਿੱਤਾ 2 ਲੱਖ ਦਾ ਦਿੱਤਾ ਚੈਕ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਨਮਕ ਮੰਡੀ, ਸ਼ਕਤੀ ਨਗਰ, ਕਿਲਾ ਭੰਗੀਆਂ ਅਤੇ ਬਾਜ਼ਾਰ ਭੜਪੂੰਜਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਕਿ ਤੁਹਾਡੀਆਂ ਸਾਰੀਆਂ ਮੁਸ਼ਕਲਾਂ ਆਉਂਦੇ ਕੁੱਝ ਦਿਨਾਂ ਵਿੱਚ ਦੂਰ ਕਰ ਦਿੱਤੀਆਂ ਜਾਣਗੀਆਂ।ਸੋਨੀ ਨੇ ਦੱਸਿਆ …
Read More »ਅੰਮ੍ਰਿਤਸਰ ਕਾਲਜ ਆਫ਼ ਇੰਜੀਨਿਅਰਿੰਗ ਟੈਕਨਾਲਜੀ ਮਾਨਾਂਵਾਲਾ ਵਿਖੇ 12 ਤੇ 13 ਮਾਰਚ ਨੂੰ ਲੱਗੇਗਾ ਰੋਜ਼ਗਾਰ ਮੇਲਾ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਰਚ ਮਹੀਨੇ ਵਿਚ ਲਾਏ ਜਾ ਰਹੇ ‘ਹਾਈ ਐਂਡ ਰੋਜ਼ਗਾਰ ਮੇਲਿਆਂ’ ’ਚ ਭਾਗ ਲੈਣ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਸਥਾਨਕ ਜ਼ਿਲ੍ਹਾ ਪੀ੍ਰਸਦ ਦੇ ਹਾਲ ਵਿਚ ਕਾਲਜ ਦੇ ਪ੍ਰਿੰਸੀਪਲਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸ਼ਕਤੀਸ਼ਾਲੀ ਪੰਜਾਬੀ ਭਾਸ਼ਾ ਕਾਨੂੰਨ ਬਣਾਇਆ ਜਾਵੇ – ਡਾ. ਮਾਨ
ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਵੱਲੋਂ ਪੰਜਾਬੀ ਭਾਸ਼ਾ ਬਚਾਓ ਕਨਵੈਨਸ਼ਨਾਂ ਲਈ ਵਿੱਢੇ ਸੰਘਰਸ਼ ਨੂੰ ਉਦੋਂ ਫਲ ਲੱਗਦਾ ਨਜ਼ਰੀਂ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਮਤਾ ਸਦਨ ਵਿੱਚ ਪੇਸ਼ ਕੀਤਾ ਅਤੇ ਉਹ ਮਤਾ ਤਿੱਖੀ ਬਹਿਸ ਤੋਂ ਬਾਅਦ ਵਾਧਿਆਂ ਸਮੇਤ ਸਾਰੀਆਂ ਧਿਰਾਂ …
Read More »ਦੇਸ਼ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ – ਅਨਵਰ ਭਸੋੜ
ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਾਊਟਰ ਲਗਾ ਕੇ ਆਮ ਆਦਮੀ ਪਾਰਟੀ ਨਾਲ ਜੂੜਨ ਲਈ ਪਾਰਟੀ ਵਲੋਂ ਜਾਰੀ ਕੀਤੇ ਗਏ ਨੰਬਰ ‘ਤੇ ਮਿਸ ਕਾਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ।ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਆਗੂ ਡਾ. ਅਨਵਰ ਭਸੋੜ ਨੇ ਕਿਹਾ ਕਿ ਦੇਸ਼ ਨੂੰ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ …
Read More »ਭਗਵੰਤ ਮਾਨ ਨੇ ਪਿੰਡ ਬੇਨੜਾ ਦੇ ਸਕੂਲ ਨੂੰ ਫਰਨੀਚਰ ਤੇ ਐਲ.ਈ.ਡੀ ਦੇਣ ਦਾ ਕੀਤਾ ਐਲਾਨ
ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਬੇਨੜਾ-2 ਵਿਖੇ ਪਸਵਕ ਕਮੇਟੀ ਵੱਲੋਂ ਚੇਅਰਮੈਨ ਸੁਰਜੀਤ ਸਿੰਘ ਦੀ ਅਗੁਵਾਈ ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਸਬੰਧੀ ਅਤੇ ਇਮਤਿਹਾਨਾਂ ਵਿੱਚ ਬੱਚਿਆਂ ਵੱਲੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਵਿਸ਼ੇਸ਼ ਤੌਰ ‘ਤੇ ਪਹੁੰਚੇ ਆਮ ਆਦਮੀ ਪਾਰਟੀ …
Read More »
Punjab Post Daily Online Newspaper & Print Media