ਕੰਪਨੀ ਦੀ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ `ਚ ਆਉਣ ਨੌਜਵਾਨ – ਡਾ. ਓਬਰਾਏ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੰਪਨੀ ਵੱਲੋਂ ਧੋਖਾ ਦਿੱਤੇ ਜਾਣ ਉਪਰੰਤ ਦੁਬਈ `ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ `ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਵੱਡੇ ਦਿਲ ਵਾਲੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ …
Read More »Monthly Archives: March 2020
ਮੁਸ਼ਕਾਬਾਦ ਦੇ ਖਾਲਸਾ ਪਰਿਵਾਰ ਵਲੋਂ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਨੂੰ ਇੱਕ ਲੱਖ ਗਿਆਰਾਂ ਹਜ਼ਾਰ ਦਾਨ
ਸਮਰਾਲਾ, 3 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੀ ਚੰਗੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਪਿੰਡ ਮੁਸ਼ਕਾਬਾਦ ਦੇ ਵਸਨੀਕ ਅਮਰ ਸਿੰਘ ਚੇਅਰਮੈਨ ਸ਼ੂਗਰ ਮਿੱਲ ਬੁੱਢੇਵਾਲ ਲੁਧਿਆਣਾ ਤੇ ਉਨ੍ਹਾਂ ਦੇ ਖਾਲਸਾ ਪਰਿਵਾਰ ਵਲੋਂ ਸਕੂਲ ਲਈ ਇੱਕ ਲੱਖ ਗਿਆਰਾਂ ਹਜ਼ਾਰ ਦੀ ਵੱਡੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਸਕੂਲ ਵਿੱਚ ਕਰਵਾਏ ਗਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ …
Read More »ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਬਣੇ ਮਲਕੀਤ ਸਿੰਘ ਬਹਿੜਵਾਲ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਲਕੀਤ ਸਿੰਘ ਬਹਿੜਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਦੀ ਜ਼ਿੰਮੇਵਾਰੀ ਸੌਂਪੀ ਹੈ।29 ਫ਼ਰਵਰੀ ਨੂੰ ਸੇਵਾ ਮੁਕਤ ਹੋਏ ਸੁਪਰਡੈਂਟ ਸਤਨਾਮ ਸਿੰਘ ਦੀ ਥਾਂ ਬਹਿੜਵਾਲ ਨੂੰ ਕੰਮ-ਕਾਜ ਦਿੱਤਾ ਗਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਅਹੁਦੇ ਦਾ ਕਾਰਜ ਸੰਭਾਲ ਲਿਆ ਹੈ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਸਥਿਤ ਕੋਰੀਡੋਰ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦੀ ਰਸਮੀ ਆਰੰਭਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ …
Read More »ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – `ਲਮਹੋਂ ਕੀ ਮੁਲਾਕਾਤ` ਨਾਟਕ ਦਾ ਮੰਚਨ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਛੇਵੇਂ ਦਿਨ ਏ.ਟੀ.ਜੀ ਜੰਮੂ ਦੀ ਟੀਮ ਵੱਲੋਂ ਕ੍ਰਿਸ਼ਨ ਚੰਦਰ ਦਾ ਲਿਖਿਆ ਤੇ ਨਾਟਕੀ ਰੁਪਾਂਤਰ ਉਮਾ ਝੁਨਝੁਨਵਾਲਾ ਦੁਆਰਾ ਤਿਆਰ ਅਤੇ ਮੁਸ਼ਤਾਕ ਕਾਕ ਦਾ ਡਾਇਰੈਕਟ ਕੀਤਾ ਨਾਟਕ `ਲਮਹੋਂ …
Read More »ਪੈਨਸ਼ਨਰਾਂ ਨੇ ਇਸ ਸਾਲ ਦੇ ਬਜ਼ਟ ਨੂੰ ਨਿਰਾਸ਼ਾਜਨਕ ਐਲਾਨਿਆ
140 ਮਹੀਨਿਆਂ ਦੇ ਡੀ.ਏ ਭੁਗਤਾਨ ਬਾਰੇ ਕੋਈ ਜਿਕਰ ਨਹੀਂ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 3 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 2020-21 ਲਈ ਪੇਸ਼ ਕੀਤੇ ਗਏ ਬਜ਼ਟ ਨੂੰ ਪੰਜਾਬ ਦੇ ਸਰਕਾਰੀ ਪੈਨਸ਼ਨਰਾਂ ਨੇ ਨਿਰਾਸ਼ਾਜਨਕ ਦੱਸਿਆ ਹੈ।ਪੰਜਾਬ ਰਾਜ ਪੈਨਸ਼ਰਜ਼ ਮਹਾਂ ਸੰਘ ਦੇ ਪ੍ਰਧਾਨ ਅਤੇ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ …
Read More »New International flights from Amritsar International Airport
Scoot to fly 6 times a week and direct Ashgabat-Amritsar flight from March 7 Amritsar, `March 3 (Punjab Post Bureau) – The start of summer season is going to bring some good news for Punjabis in the region and abroad. Sameep Singh Gumtala, Global Convener of FlyAmritsar Initiative in a press communique said that the summer schedule for Amritsar will …
Read More »ਸੁਖਜਿੰਦਰ ਹੇਰ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਪ੍ਰਧਾਨ ਬਣੇ
ਸੁਖਦੀਪ ਸਿੱਧੂ ਮਾਝਾ ਖੇਤਰ ਲਈ ਸਲਾਹਕਾਰ ਨਿਯੁੱਕਤ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਬਿਨਾਂ ਕਿਸੇ ਭੇਦ-ਭਾਵ ਦੇ ਹਰ ਨਸਲ, ਜਾਤ, ਰੰਗ ਤੇ ਧਰਮ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਆਪਣੀ ਨਿਵੇਕਲੀ ਪਛਾਣ ਬਣਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵਕ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ …
Read More »ਨੌਸੈਨਾ ਐਵੀਏਸ਼ਨ ਵੈਟਰਨਸ ਐਸੋਸੀਏਸ਼ਨ ਦੀ ਅੰਮ੍ਰਿਤਸਰ ‘ਚ ਮੀਟਿੰਗ
ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਸੇਵਮੁਕਤ ਨੌਸੈਨਾ ਦੇ ਅਧਿਕਾਰੀ ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਨੌਸੈਨਾ ਐਵਿਏਸਨ ਵੈਟਰਨਸ ਐਸੋਸੀਏਸ਼ਨ (ਨਾਵਾ) ਦੀ ਸਲਾਨਾ ਜਨਰਲ ਹਾਊਸ ਦੀ ਬੈਠਕ ਅੰਮਿ੍ਤਸਰ ਵਿਖੇ ਹੋਈ, ਜਿਸ ਵਿਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਇਲਾਵਾ ਯੂ.ਕੇ, ਕਨੇਡਾ, ਆਸਟ੍ਰੇਲੀਆ, ਸਵੀਡਨ ਆਦਿ ਮੁਲਕਾਂ ਤੋਂ ਨੌਸੈਨਾ ਦੇ ਰਿਟਾਇਰਡ ਕਰਮਚਾਰੀਆਂ ਨੇ ਵੱਡੀ ਸੰਖਿਆ ਵਿਚ ਹਿੱਸਾ ਲੈ ਕੇ …
Read More »Two students from Mall Road GGSS Smart School wins merit in “All India Heart fullness Essay Event 2019”
Amritsar, March 3 (Punjab Post Bureau) – Two students Ankita and Vanshika of Std. 11 brought laurels to the institute by performing diligently in “All India Heart fullness Essay Event 2019” organised by Sri Ram Chander Mission, United Nations Information Center and The Heart fullness Education Trust. They were felicitated with merit certificates for showcasing their stupendous creative writing skills …
Read More »
Punjab Post Daily Online Newspaper & Print Media