Tuesday, November 24, 2026

Monthly Archives: March 2020

Capt Amarinder condoles Death of Senior Journalist Rajesh Bhambi

Cm’s Media Advisor Raveen Thukral mourns Bhambi’s demise as personal loss Chandigarh, March 1 (Punjab Post Bureau) – Punjab Chief Minister Captain Amarinder Singh has condoled the sudden demise of senior journalist Rajesh Bhambi, who was suffering from a kidney ailment for some time and breathed his last this morning at Deep Hospital Ludhiana.           The Chief Minister’s Media Advisor Raveen …

Read More »

ਖਾਲਸਾ ਕਾਲਜ ਦੀ ਪੁਰਸ਼ ਟੀਮ ਬਣੀ ਆਰਟਿਸਟਿਕ ਜਿਮਨਾਸਟਿਕ ਚੈਂਪੀਅਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਸਟੇਡੀਅਮ ਵਿਖੇ ਸਮਾਪਤ ਹੋਏ 2 ਦਿਨਾਂ ਪੁਰਸ਼ ਵਰਗ ਦੇ ਦੋ ਦਿਨ੍ਹਾਂ ਇੰਟਰਕਾਲਜ ਆਰਟਿਸਟਿਕ ਜਿਮਨਾਸਟਿਕ ਮੁਕਾਬਲਿਆਂ ਦਾ ਚੈਂਪੀਅਨ ਤਾਜ ਖਾਲਸਾ ਕਾਲਜ ਦੇ ਸਿਰ ਸੱਜਿਆ।ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ ਡਾ. ਸੁਖਦੇਵ ਸਿੰਘ ਦੀ ਅਗਵਾਈ ‘ਚ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦਾ …

Read More »

ਗੁਰੂ ਕਲਗੀਧਰ ਪਬਲਿਕ ਸਕੂਲ ਪੰਜਾਬ ਵਿੱਚੋਂ ਪੰਜਵੇਂ ਨੰਬਰ ‘ਤੇ

ਸਕੂਲ ਪ੍ਰਬੰਧਕਾਂ ਨੂੰ ਮਿਲੀ ਵੱਕਾਰੀ ਟ੍ਰਾਫੀ ਤੇ ਸਰਟੀਫਿਕੇਟ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਨੂੰ ਪੰਜਾਬ ਵਿੱਚੋਂ ਪੰਜਵਾਂ ਅਤੇ ਪੂਰੇ ਦੇਸ਼ ਵਿੱਚੋਂ 38ਵਾਂ ਰੈਂਕ ਪ੍ਰਾਪਤ ਹੋਇਆ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 …

Read More »

ਗੁਰਬਾਣੀ ਕੰਠ ਮੁਕਾਬਲੇ ਦੀ ਜੇਤੂ ਕਰਨਵੀਰ ਕੌਰ ‘ਲਾਡਲੀ ਧੀ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲੱਗੀ ਪ੍ਰਸਿੱਧ ਧਾਰਮਿਕ ਸੰਸਥਾ “ਲੰਗਰ ਚਲੇ ਗੁਰੂ ਸ਼ਬਦਿ”ਸੰਸਥਾ ਚੀਚਾ ਦੇ ਵੱਲੋਂ ਆਯੋਜਿਤ ਕੀਤੇ ਜਾਂਦੇ ਗੁਰਮਤਿ ਟ੍ਰੇਨਿੰਗ ਕੈਂਪਾਂ ਦੇ ਦੌਰਾਨ ਗੁਰਬਾਣੀ ਕੰਠ ਮੁਕਾਬਲੇ ਵਿੱਚ 15 ਬਾਣੀਆਂ ਸੁਣਾ ਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਬੱਚੀ ਕਰਨਬੀਰ ਕੌਰ ਵਾਸੀ ਕੋਟ ਦਾਤਾ ਨੂੰ ਮਾਤਾ ਗੁਜ਼ਰ ਕੌਰ ਦੀ ‘ਲਾਡਲੀ ਧੀ’ ਐਵਾਰਡ ਨਾਲ …

Read More »

Conference on Recent Advances in Chemical Sciences at Khalsa College  

  Amritsar, March 1 (Punjab Post Bureau) – One day UGC-sponsored National conference on “Recent advances in Chemical Sciences” RACS VI was organized by PG department of Chemistry, Khalsa College here today. The keynote address was delivered by Dr. Geeta Hundal, Head and Prof., Department of Chemistry, Guru Nanak Dev University, Amritsar in which she said the 21st century belongs to chemistry. …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣ ਨੇ ਰੰਗੋਲੀ ’ਚ ਹਾਸਲ ਕੀਤਾ ਅਹਿਮ ਸਥਾਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਦੇ ‘5 ਵੇਂ ਸਲਾਨਾ ਯੂਥ ਫ਼ੈਸਟੀਵਲ2020’ ਮੌਕੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣਾਂ ਨੇ ਰੰਗੋਲੀ ’ਚ ਸ਼ਾਨਦਾਰ ਰੰਗਾਂ ਦੇ ਸੁਮੇਲ ਨੂੰ ਤਿਆਰ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ।                 ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ …

Read More »

ਖ਼ਾਲਸਾ ਕਾਲਜ ਵਿਖੇ ਮਧੂ ਮੱਖੀ ਪਾਲਣ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਅਤੇ ਸ਼ਹਿਦ ਦੀ ਸ਼ੁਧਤਾ ਨੂੰ ਮਾਪਣ ਦੇ ਤਰੀਕਿਆਂ ’ਤੇ ਇਕ ਵਰਕਸ਼ਾਪ ਜ਼ਿਲ੍ਹਾ ਸਿਖਲਾਈ ਅਫ਼ਸਰ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਲਗਾਈ ਗਈ। ਜਿਸ ’ਓ ਜੂਆਲੋਜੀ ਵਿਭਾਗ ਦੇ ਐਮ.ਐਸ.ਸ ਅਤੇ ਬੀ.ਐਸ.ਸੀ (ਮੈਡੀਕਲ) ਦੇ 130 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। …

Read More »

ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਮਾਨਾਂਵਾਲਾ ਵਿਖੇ ਫਿਟ ਇੰਡੀਆ ਮੁਹਿੰਮ ਤਹਿਤ ਸਲਾਨਾ ਖੇਡ ਮੇਲਾ 2020

ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟਸ ਦੇ ਮਾਨਾਂਵਾਲਾ ਕੈਂਪਸ’ਚ ਸਥਿਤ ਸ਼੍ਰੀ ਸਾਂਈ ਕਾਲਜ ਆਫ ਇੰਜ. ਐਡ ਟੈਕਨਾਲੋਜੀ, ਸਾਂਈ ਪੋਲੀਟੈਕਨਿਕ ਕਾਲਜ ਅਤੇ ਸਾਂਈ ਕਾਲਜ ਆਫ ਫਾਰਮੇਸੀ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਭਾਰਤ ਵੱਲੋਂ ਸ਼ੁਰੂ ਕੀਤੀ ਗਈ ਫਿਟ ਇੰਡੀਆ ਮੁਹਿੰਮ ਅਧੀਨ ਸਲਾਨਾ ਖੇਡ ਮੇਲਾ 2020 ਕਰਵਾਇਆ ਗਿਆ। ਸ਼੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟਸ …

Read More »

ਜੀ.ਡੀ ਗੋਇੰਕਾ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਸ਼ੈਫ ਨੇ ਦੱਸੀ ਪਕਵਾਨਾਂ ਦੀ ਵਿਧੀ

ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜੀ.ਟੀ ਰੋਡ ਮਾਨਾਂਵਾਲਾ ਸਥਿਤ ਜੀ.ਡੀ ਗੋਇੰਕਾ ਪਬਲਿਕ ਸਕੂਲ ਵਿਖੇ ਪ੍ਰਸਿੱਧ ਮਾਸਟਰ ਸ਼ੈਫ ਵਿਸ਼ੇਸ਼ ਤੌਰ ’ਤੇ ਪੁੱਜੇਉਨਾਂ ਨੇ ਬੱਚਿਆਂ ਨੂੰ ਪਕਵਾਨਾਂ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਅਤੇ ਕਈ ਵੰਨਗੀਆਂ ਬਣਾ ਕੇ ਵੀ ਦਿਖਾਈਆਂ।ਉਨ੍ਹਾਂ ਨੇ ਦੱਸਿਆ ਕਿ ਅਜੋਕੇ ਸਮੇਂ ‘ਚ ਬਹੁਤ ਸਾਰੇ ਵਿਦਿਆਰਥੀ ਸ਼ੈਫ ਬਣ ਕੇ ਆਪਣਾ ਜੀਵਨ ਵਧੀਆ ਬਣਾਉਣਾ ਚਾਹੁੰਦੇ ਹਨ …

Read More »

ਕੈਬਨਿਟ ਮੰਤਰੀ ਸੋਨੀ ਨੇ ਪ੍ਰਤਾਪ ਬਾਜ਼ਾਰ ‘ਚ ਹੋਈਆਂ ਚੋਰੀਆਂ ਦੇ ਦੋਸ਼ੀ ਜਲਦ ਫੜਣ ਦੇ ਦਿੱਤੇ ਨਿਰਦੇਸ਼

ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ 5 ਲੱਖ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਵੱਲੋਂ ਪਿਛਲੇ ਦਿਨੀਂ ਪ੍ਰਤਾਪ ਬਾਜ਼ਾਰ ਵਿਖੇ ਹੋਈਆਂ ਚੋਰੀਆਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।ਉਨ੍ਹਾਂ ਦੇ ਨਾਲ ਡੀ.ਸੀ.ਪੀ ਜਗਮੋਹਨ ਸਿੰਘ, ਏ.ਡੀ.ਸੀ.ਪੀ ਹਰਪਾਲ ਸਿੰਘ ਅਤੇ ਹਰਜੀਤ ਸਿੰਘ ਵੀ ਸਨ। ਸੋਨੀ ਨੇ ਪਿਛਲੇ ਦਿਨੀਂ ਹੋਈਆਂ …

Read More »