Tuesday, November 24, 2026

Daily Archives: April 2, 2020

ਜ਼ਿਲਾ ਮੈਜਿਸਟ੍ਰੇਟ ਵਲੋਂ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਬਣਾਈ ਕਮੇਟੀ ਨੂੰ ਹਦਾਇਤਾਂ ਜਾਰੀ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਗਲੇ ਫ਼ਸਲੀ ਸੀਜ਼ਨ ਦੌਰਾਨ ਖਾਦਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਾਦਾਂ ਦੀ ਸਪਲਾਈ ਨੂੰ ਵੀ ਕਰਫਿਊ ਤੋਂ ਛੋਟ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਸੰਗਰੂਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਕੰਮ ਲਈ ਬਣਾਈ ਗਈ ਕਮੇਟੀ ਨੂੰ ਖਾਦਾਂ ਦੀ ਕੋਆਪ੍ਰੇਟਿਵ ਸੁਸਾਇਟੀਆਂ ਤੱਕ ਢੋਆ-ਢੁਆਈ ਮੌਕੇ ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਅਤੇ …

Read More »

ਮੈਡਮ ਦਾਮਨ ਬਾਜਵਾ ਨੇ ਕਸਬਾ ਲੌਂਗੋਵਾਲ ਦੇ ਲੋੜਵੰਦ ਲੋਕਾਂ ਲਈ ਰਾਹਤ ਸਮੱਗਰੀ ਸਥਾਨਕ ਪ੍ਰਸ਼ਾਸਨ ਨੂੰ ਸੌਪੀ

ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰਫਿਉ ਦੌਰਾਨ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਕਾਂਗਰਸ ਦੇ ਸੂਬਾ ਸਕੱਤਰ ਹਰਮਨ ਬਾਜਵਾ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਸਥਾਨਕ ਪ੍ਰਸ਼ਾਸਨ ਨੂੰ ਇੱਕ ਟਰਾਲੀ ਅਤੇ ਇੱਕ ਗੱਡੀ ਰਾਸ਼ਨ ਦਾਲ ਚਾਵਲ ਆਦਿ ਦੇਣ ਲਈ ਪੁੱਜੇ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਕਰਫਿਊ ਦੌਰਾਨ ਚੀਫ ਖਾਲਸਾ ਦੀਵਾਨ ਵਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਜਾਰੀ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਯਤਨਾਂ ਤਹਿਤ ਲੋਕਾਂ ਦੀ ਸੁਰਖਿਆ ਵਜੋਂ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਚੀਫ ਖਾਲਸਾ ਦੀਵਾਨ ਵਲੋਂ ਗਰੀਬ ਤੇ ਲੋੜ੍ਹਵੰਦ ਪਰਿਵਾਰਾਂ ਨੂੰ ਘਰ-ਘਰ ਲੰਗਰ ਪਹੁੰਚਾਇਆ ਜਾ ਰਿਹਾ ਹੈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਅਜਿਹੇ ਹਾਲਾਤਾਂ ‘ਚ ਦਿਹਾੜੀਦਾਰ ਗਰੀਬਾਂ ਲਈ ਦੋ ਵਕਤ ਦੀ ਰੋਟੀ …

Read More »

ਦੁਕਾਨਦਾਰ ਕੋਵਾ ਪੰਜਾਬ ਐਪ ਰਾਹੀਂ ਆਰਡਰ ਲੈ ਕੇ ਨਾਗਰਿਕਾਂ ਨੂੰ ਘਰਾਂ ਪਹੁੰਚਾਉਣਗੇ ਜਰੂਰੀ ਵਸਤਾਂ

ਸ਼ਿਕਾਇਤ ਮਿਲਣ `ਤੇ ਪ੍ਰਸਾਸ਼ਨ ਕਰ ਸਕਦਾ ਹੈ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਰੱਦ ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ।ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ …

Read More »

ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਕਰਫਿਊ ਤੋਂ ਕਾਫੀ ਪ੍ਰਭਾਵਿਤ ਗਰੀਬ ਲੋਕਾਂ ਦੀ ਬਾਂਹ ਫੜੀ ਹੋਈ ਹੈ।ਇਸੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਤਾਂ ਜੋ ਗਰੀਬ …

Read More »

ਕਿਸਾਨਾਂ ਦੀਆਂ ਮੁਸ਼ਿਕਲਾਂ ਹੱਲ ਲਈ ਖੇਤੀਬਾੜੀ ਵਿਭਾਗ ਵਲੋਂ ਕਾਲ ਸੈਂਟਰ ਆਰੰਭ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਰਫਿਊ ਦੌਰਾਨ ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ, ਬੀਜ਼ਾਂ, ਖਾਦਾਂ ਅਤੇ ਕੀਟਨਾਸ਼ਕ ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜਿਲ੍ਹਾ ਪੱਧਰ `ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ।           …

Read More »

ਮਾਂ ਦੀਆਂ ਅਸਥੀਆਂ ਘਰ ‘ਚ ਦੱਬ ਕੇ ਉਤੇ ਬੂਟੇ ਲਾਏ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਤਰਕਸ਼ੀਲ ਸੁਸਾਇਟੀ ਇਕਾਈ ਦੇ ਮੈਂਬਰ ਜਗਸੀਰ ਸਿੰਘ ਜੱਗੂ ਦੀ ਮਾਤਾ ਰਣਵੀਰ ਕੌਰ ਦੀ ਲੰਘੇ ਦਿਨ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ ਸੀ।ਪਰਿਵਾਰ ਮੈਂਬਰਾਂ ਨੇ ਮ੍ਰਿਤਕ ਮਾਤਾ ਦੇ ਫੁੱਲ਼ ਚੁਗ ਕੇ ਦੂਰ-ਦੁਰਾਡੇ ਧਾਰਮਿਕ ਸਥਾਨਾਂ ‘ਤੇ ਜਾ ਕੇ ਪਾਉਣ ਦੀ ਬਜ਼ਾਏ ਘਰ ਅੰਦਰ ਹੀ ਅਸਥੀਆਂ ਦੱਬ ਕੇ ਉਤੇ ਬੂਟੇ ਲਾਏ।ਬੂਟੇ …

Read More »

ਕਰਫਿਊ ਦੌਰਾਨ ਰਾਤ ਸਿਹਤ ਐਮਰਜੈਂਸੀ ਸਮੇਂ ਸਰਪੰਚ ਜਾਰੀ ਕਰ ਸਕਣਗੇ ਕਰਫਿਊ ਪਾਸ – ਡੀ.ਸੀ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਦੇ ਚੱਲਦਿਆਂ, ਪੇਂਡੂ ਖੇਤਰਾਂ ਵਿੱਚ ਰਾਹਤ ਕਾਰਜ਼ਾਂ ‘ਚ ਤੇਜ਼ੀ ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਹਾਲਤ ਵਿੱਚ ਰਾਤ ਵੇਲੇ (ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ) ਲੋਕਾਂ ਦੇ ਕਰਫਿਊ ਪਾਸ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਦੇ ਵਧੀਕ ਮੁੱਖ …

Read More »

ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਪਹੁੰਚਾ ਰਿਹੈ ਰੋਜ਼ਾਨਾ ਸੈਂਕੜੇ ਲੋਕਾਂ ਤੱਕ ਲੰਗਰ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੁਨੀਆਂ ਅੰਦਰ ਫੈਲੀ ਕਰੋਨਾ ਵਾਇਰਸ ਮਹਾਂਮਾਰੀ ਕਾਰਨ ਸੂਬੇ ‘ਚ 14 ਅਪਰੈਲ ਤੱਕ ਮੁਕੰਮਲ ਕਰਫਿਊ ਲਗਾ ਦਿੱਤਾ ਗਿਆ ਹੈ।ਜਿਸ ਦੇ ਚੱਲਦਿਆਂ ਸਥਾਨਕ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਰੋਜ਼ਾਨਾ ਜ਼ਰੂਰਤਮੰਦ ਲੋਕਾਂ ਦੇ ਲਈ ਲੰਗਰ ਤਿਆਰ ਕਰਕੇ ਵੰਡ ਰਿਹਾ ਹੈ।ਮੰਡਲ ਪ੍ਰਧਾਨ ਪ੍ਰਸ਼ੋਤਮ ਬਿੱਲੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਸੈਂਕੜੇ ਲੋਕਾਂ ਦੇ ਲਈ ਭੋਜਨ …

Read More »

ਡਾ. ਓਬਰਾਏ ਵੱਲੋਂ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਘਰ ਦੇ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਪਦਮ ਸ੍ਰੀ ਅਵਾਰਡੀ ਭਾਈ ਨਿਰਮਲ ਸਿੰਘ ਦੇ ਵਿਛੋੜੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਪਿਛਲੇ ਸਾਲ ਭਾਈ ਸਾਹਿਬ ਨੂੰ ਉਨ੍ਹਾਂ ਦੇ ਘਰ …

Read More »