Tuesday, November 24, 2026

Daily Archives: April 2, 2020

ਭਾਈ ਨਿਰਮਲ ਸਿੰਘ ਖਾਲਸਾ ਦੇ ਚਲਾਣੇ ’ਤੇ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਕਈ ਹੋਰ ਸ਼ਖਸ਼ਅੀਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

Ex-Servicemen mobilised to fight COVID-19 pandemic

ESM rise to occasion with motto of ‘Service before Self’ New Delhi, April 2(Punjab post Bureau) – As the nation continues to fight the challenges posed by COVID-19 pandemic, Department of Ex-Servicemen welfare (ESW), Ministry of Defence (MoD) has taken the initiative to mobilise services of Ex-Servicemen (ESM) community as a part of augmentation of precious human resource to assist the …

Read More »

Khalsa College of Nursing Students’ Unique Awareness Program on Corona Virus

Amritsar, April 2 (Punjab Post Bureau) – In a unique way, the students of Khalsa College of Nursing (KCN) today initiated an awareness campaign against the Corona Virus. They, while staying at home but connected online, got united through social media groups and jointly put posters and graffiti in front of their homes and online to make the general public …

Read More »

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਵਿਲੱਖਣ ਢੰਗ ਨਾਲ ਕੀਤਾ ਕੋਰੋਨਾ ਜਾਗਰੂਕਤਾ ਪ੍ਰਚਾਰ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਮੌਜ਼ੂਦਾ ਸਮੇਂ ਦੌਰਾਨ ਸੰਸਾਰ ਕੋਰੋਨਾ ਵਾਇਰਸ ਨਾਂ ਦੀ ਮਹਾਂਮਾਰੀ ਦੇ ਪ੍ਰਕੋਪ ਦੇ ਡਰ ਤੋਂ ਲੋਕ ਆਪਣੇ-ਆਪਣੇ ਘਰਾਂ `ਚ ਕੈਦ ਹਨ ਖਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਆਪਣੇ ਮੁੱਢਲੇ ਫ਼ਰਜ਼ ਨੂੰ ਪਛਾਣਦਿਆਂ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ।             ਵਿਦਿਆਰਥੀਆਂ ਦੇ ਇਸ ਸਮਾਜ ਭਲਾਈ ਵਾਲੇ …

Read More »

KCGC to Release Salaries to the Staff on Time – Chhina

Amritsar, April 2 (Punjab Post Bureau) – Khalsa College Governing Council honorary secretary Rajinder Mohan Singh Chhina today said that the salaries of all the staff in 19 educational institutions are being released. He said the Principals offices are already preparing the salaries which will be released to the employees in the next two-three days as the banks will open …

Read More »

ਖਾਲਸਾ ਕਾਲਜ ਮੈਨੇਜਮੈਂਟ ਸਮੇਂ `ਤੇ ਜਾਰੀ ਕਰੇਗੀ ਕਰਮਚਾਰੀਆਂ ਦੀ ਪੂਰੀ ਤਨਖਾਹ – ਛੀਨਾ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਸਮੇਂ ਸਿਰ ਬਿਨ੍ਹਾਂ ਕਿਸੇ ਕਟੌਤੀ ਦੇ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।               ਛੀਨਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ 22 …

Read More »

ਹੋਰਨਾਂ ਸੂਬਿਆਂ ਤੋਂ ਜੰਮੂ ਕਸਮੀਰ ਜਾਣ ਵਾਲੇ ਪ੍ਰਵਾਸੀ ਮਜਦੂਰਾਂ ਦੀ ਸੰਖਿਆ 1000 ਤੋਂ ਪਾਰ

ਪ੍ਰਵਾਸੀ ਮਜਦੂਰਾਂ ਦੇ ਭੋਜਨ, ਰਹਿਣ ਤੇ ਸਿਹਤ ਸੇਵਾਵਾਂ ਦਾ ਰੱਖਿਆ ਜਾ ਰਿਹੈ ਧਿਆਨ ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਚਲ ਰਹੇ ਕਰਫਿਓ ਦੋਰਾਨ ਭਾਰੀ ਸੰਖਿਆ ਵਿੱਚ ਪ੍ਰਵਾਸੀ ਮਜ਼ਦੂਰ ਜੰਮੂ ਕਸ਼ਮੀਰ ਨੂੰ ਜਾਣ ਲਈ ਪਠਾਨਕੋਟ ਵਿਖੇ ਪਹੁੰਚ ਰਹੇ ਹਨ, ਪਰ ਜੰਮੂ ਕਸਮੀਰ ਦੀ ਸਰਹੱਦ ਕਰਫਿਊ ਦੇ ਚਲਦਿਆਂ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ।ਜਿਸ ਕਾਰਨ …

Read More »

ਜਿਲ੍ਹਾ ਪਠਾਨਕੋਟ ਦੇ ਕਰੀਬ 421 ਪਿੰਡਾਂ ਵਿੱਚ ਸੈਨੇਟਾਈਜੇਸ਼ਨ ਦਾ ਕੰਮ ਮੁਕੰਮਲ

ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਦੀ ਨਿਗਰਾਨੀ ‘ਚ ਜਿਲ੍ਹਾ ਪਠਾਨਕੋਟ ਦੇ 421 ਪਿੰਡਾਂ ਵਿੱਚ ਸਪਰੇਅ ਦਾ ਕੰਮ ਮੁਕੰਮਲ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਕਰੀਬ 17 ਹਜਾਰ ਕੀਟਨਾਸ਼ਕ ਸਪਰੇਅ ਦੀ ਦਵਾਈ ਭੇਜੀ ਗਈ ਸੀ, ਜਿਸ ਨਾਲ ਜਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਨੂੰ ਸਪਰੇਅ ਕਰ ਕੇ ਕੀਟਾਣੂ ਮੁਕਤ ਬਣਾਇਆ ਗਿਆ …

Read More »

ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਨੇ ਬੁਤਾਲਾ ਵਿਖੇ ਗਰੀਬ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ/ ਬੁਤਾਲਾ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ਵਿਚ ਫੈਲੀ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਕਾਰਨ ਲੋਕਾਂ ਦੇ ਬੰਦ ਪਏ ਰੁਜ਼ਗਾਰ ਦੇ ਚੱਲਦਿਆਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਅੰਮ੍ਰਿਤਸਰ ਵੱਲੋਂ ਇਤਿਹਾਸਕ ਗੁਰਦੁਆਰਾ ਬਾਬਾ ਪੱਲ੍ਹਾ ਜੀ ਪਿੰਡ ਬੁਤਾਲਾ ਵਿਖੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਕਮਿਸ਼ਨ ਵੱਲੋਂ ਗੁਰਦੁਆਰਾ ਬਾਬਾ ਪੱਲ੍ਹਾ ਜੀ ਪਿੰਡ ਬੁਤਾਲਾ ਵਿਖੇ ਲਗਾਏ ਗਏ ਰਸੀਵਰ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ …

Read More »