Tuesday, November 24, 2026

Daily Archives: April 2, 2020

ਪਦਮ ਸ੍ਰੀ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਬਿਮਾਰੀ ਨਾਲ ਮੌਤ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਅਵਾਰਡੀ  ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਬਿਮਾਰੀ ਨਾਲ ਅੱਜ ਸਵੇਰੇ 4.30 ਵਜੇ ਮੌਤ ਹੋ ਗਈ ਹੈ।ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਦੇਖਦਿਆਂ ਭਾਈ ਨਿਰਮਲ ਸਿੰਘ ਖਾਲਸਾ ਦੋ ਦਿਨ ਪਹਿਲਾਂ  ਗੁਰੂ ਨਾਨਕ ਹਸਪਤਾਲ ਦਾਖਲ ਹੋਏ ਸਨ ਅਤੇ ਕੋਰੋਨਾ ਟੈਸਟ ਪਾਜ਼ਟਿਵ ਆਉਣ ‘ਤੇ  ਸਥਾਨਕ ਗੁਰੂ ਨਾਨਕ ਹਸਪਤਾਲ ਦੀ ਆਈਸੋਲੇਸ਼ਨ …

Read More »