ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਤੱਕ ਲੰਗਰ ਪਹੁੰਚਾਇਆ ਜਾ ਰਿਹਾ ਹੈ।ਡੇਰਾ ਸੰਤ ਭੂਰੀ ਵਾਲਾ ਵਿਖੇ ਬਾਬਾ ਜੀ ਦੀ ਨਿਗਰਾਨੀ ਹੇਠ ਬਕਾਇਦਾ ਮੂੰਹ ਉਪਰ ਮਾਸਕ ਅਤੇ ਹੱਥਾਂ ਉਪਰ ਦਸਤਾਨੇ …
Read More »Daily Archives: April 3, 2020
ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅਕਾਲੀ ਦਲ ਵੰਡੇਗਾ 5000 ਰਾਸ਼ਨ ਕਿੱਟਾਂ – ਹਰੀ ਸਿੰਘ
ਧੂਰੀ, 3 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਪਣਾ ਕੰਮਕਾਰ ਗੁਆ ਚੁੱਕੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਰੋਜ਼ੀ ਰੋਟੀ ਦਾ ਖਿਆਲ ਕਰਦਿਆਂ ਹਲਕਾ ਧੂਰੀ ਦੇ ਕਰੀਬ 5 ਲੋੜਵੰਦ 5000 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਦਾ ਐਲਾਨ ਕੀਤਾ ਹੈ।ਧੂਰੀ ਵਿਖੇ …
Read More »ਪੰਜਾਬ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ਦਾ ਸੁਰੱਖਿਆ ਕਿੱਟਾਂ ਨਾਲ ਸਨਮਾਨ
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਵਿੱਚ ਸਫਾਈ ਦਾ ਕੰਮ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ‘ਤੇ ਡੀ.ਸੀ.ਪੀ ਜਗਮੋਹਨ ਸਿੰਘ ਵੱਲੋਂ ਸੁਰੱਖਿਆ ਲਈ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਕਿਹਾ ਕਿ ਜੋ ਲੋਕ ਮੋਰਚੇ ‘ਤੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਨ, ਸਾਡਾ ਸਾਰਿਆਂ ਦਾ …
Read More »ਭਾਈ ਨਿਰਮਲ ਸਿੰਘ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਕਰਮਚਾਰੀਆਂ ਨੂੰ ਦਿੱਤੇ ਸਰਟੀਫਿਕੇਟ
ਏ.ਸੀ.ਆਰ ਵਿੱਚ ਦਰਜ਼ ਹੋਵੇਗਾ ਬਤੌਰ ਕਰਮਚਾਰੀ ਕੀਤਾ ਕੰਮ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਥ ਪ੍ਰਸਿਧ ਕੀਰਤਨੀਏ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ਨਿਰਮਲ ਸਿੰਘ ਜਿੰਨਾ ਦਾ ਅੰਤਿਮ ਸੰਸਕਾਰ ਕੱਲ ਪਿੰਡ ਵੇਰਕਾ ਦੀ ਸ਼ਾਮਲਾਟ ਜ਼ਮੀਨ ਵਿਚ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ ਸੀ, ਦੀਆਂ ਅੰਤਿਮ ਰਸਮਾਂ ਵਿਚ ਬਿਨਾਂ-ਕਿਸੇ ਦਬਾਅ ਵਿੱਚ ਆਪਣੀ ਡਿਊਟੀ ਲਈ ਗਏ ਸਿਹਤ …
Read More »ਕਰੋਨਾ ਵਾਇਰਸ ਦੇ ਡਰ ਕਾਰਨ ਪਿੰਡ ਸਾਹੋਕੇ ਕੀਤਾ ਸੀਲ
ਲੌਂਗੋਵਾਲ, 3 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸਾਹੋਕੇ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਪਿੰਡ ਨੂੰ ਮੁਕੰਮਲ ਤੌਰ ‘ਤੇ ਸੀਲ ਕਰ ਦਿੱਤਾ ਹੈ।ਹੁਣ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਸਾਹੋਕੇ ਵਿੱਚ ਦਾਖਿਲ ਨਹੀਂ ਹੋ ਸਕਦਾ।ਸਰਪੰਚ ਸੁਲੱਖਣ ਸਿੰਘ ਤੇ ਪੰਚਾਇਤ ਮੈਂਬਰਾਂ ਨੇ ਸਰਕਾਰ ਦੇ ਹੁਕਮਾਂ ਨੂੰ ਮੰਨਦੇ ਹੋਏ ਅਤੇ ਪਿੰਡ ਵਾਸੀਆਂ …
Read More »ਕਰਫਿਊ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ਅਨੁਸਾਰ ਲਿਆ ਜਾਵੇਗਾ – ਕੈਪਟਨ ਅਮਰਿੰਦਰ
ਕਿਹਾ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਪਾਬੰਦੀਆਂ ਲੋੜ ਮੁਤਾਬਕ ਜਾਰੀ ਰਹਿਣਗੀਆਂ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਕਰਫਿਊ ਨੂੰ 14 ਅਪਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ `ਤੇ ਨਿਰਭਰ ਕਰੇਗਾ।ਜਿਸ `ਤੇ ਉਹ ਰੋਜ਼ਾਨਾ ਨਿੱਜੀ ਤੌਰ `ਤੇ ਨਿਗਰਾਨੀ ਰੱਖ ਰਹੇ ਹਨ। ਮੁੱਖ ਮੰਤਰੀ …
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਹਾੜੀ ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨਾਂ ਕੋਲ ਪਹੁੰਚ ਕੇ ਕਣਕ ਖਰੀਦਣ ਦੀ ਪ੍ਰਣਾਲੀ ਲਈ ਵਿਸਥਾਰਤ ਤਜਵੀਜ਼ ਸੌਂਪਣ ਲਈ ਆਖਿਆ ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਿਜ਼ਰਵ ਬੈਂਕ ਆਫ ਇੰਡੀਆ ਵਲੋਂ ਪੰਜਾਬ ਸਰਕਾਰ ਦੀ ਬੇਨਤੀ `ਤੇ ਅਪਰੈਲ 2020 ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਵਾਸਤੇ 22936 ਕਰੋੜ ਰੁਪਏ ਮਨਜ਼ੂਰ ਕਰ ਲਏ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਖੇਤੀਬਾੜੀ …
Read More »ਉਦਯੋਗ ਵਿਭਾਗ ਕੋਵਿਡ-19 ਦੇ ਟਾਕਰੇ ਲਈ ਉਪਲਬਧ ਕਰਵਾਏਗਾ ਸਵਦੇਸ਼ੀ ਵੈਂਟੀਲੇਟਰ
ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦਾ ਮੁਕਾਬਲਾ ਕਰਨ ਲਈ, ਪੰਜਾਬ ਦਾ ਉਦਯੋਗ ਵਿਭਾਗ ਜ਼ੋਰਦਾਰ ਢੰਗ ਨਾਲ ਘੱਟ ਖਰਚੇ ਵਾਲੇ ਵੈਂਟੀਲੇਟਰਾਂ ਦੇ ਨਿਰਮਾਣ ਲਈ ਸੂਬੇ ਦੀਆਂ ਵੱਖ-ਵੱਖ ਸਨਅਤੀ ਇਕਾਈਆਂ ਨੂੰ ਉਤਸ਼ਾਹਿਤ ਕਰ ਰਿਹਾ ਹੈ, ਜਿਸ ਲਈ ਚਾਰ ਅਜਿਹੀਆਂ ਇਕਾਈਆਂ ਪਹਿਲਾਂ ਹੀ ਪਛਾਣੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਨਮੂਨਿਆਂ ਦੀ ਤੇਜ਼ੀ ਨਾਲ ਜਾਂਚ ਕੀਤੀ …
Read More »ਤਖਤ ਸਚਖੰਡ ਬੋਰਡ ਵਲੋਂ ਜਾਰੀ ਹਨ ਲੰਗਰ ਤੇ ਸੈਨੀਟਾਈਜੇਸ਼ਨ ਸੇਵਾਵਾਂ
ਹਜ਼ੂਰ ਸਾਹਿਬ (ਨੰਦੇੜ), 3 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਲਗਾਤਾਰ ਚਾਰ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘਰ ਲੰਗਰ ਪਹੁੰਚਾਉਣ ਅਤੇ ਸਿੱਖ ਭਾਈਚਾਰੇ ਵਲੋਂ ਆਪਣੇ ਰਿਹਾੋੲਸ਼ੀ ਖੇਤਰਾਂ ‘ਚ ਸੈਨੀਟਾਈਜੇਸ਼ਨ ਸੇਵਾ ਜਾਰੀ ਹੈ। ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਵਿੱਚ ਤਖਤ ਸਚਖੰਡ ਬੋਰਡ ਬਹੁਤ ਅਹਿਮ …
Read More »ਸ਼੍ਰੋਮਣੀ ਕਮੇਟੀ ਨੇ 300 ਬੈਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਲੌਂਗੋਵਾਲ
ਬਿਨਾਂ ਭੇਦ-ਭਾਵ ਲੰਗਰ ਸੇਵਾ ਲਗਾਤਾਰ ਜਾਰੀ – ਮਹਿਤਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਲਗਾਤਾਰ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਹੈ।ਲੰਗਰ ਮੁਹੱਈਆ ਕਰਵਾਉਣ ਦੀ ਸੇਵਾ ਦੇ ਨਾਲ ਹੀ ਮੈਡੀਕਲ ਸੇਵਾਵਾਂ ਲਈ ਵੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵਿਖੇ ਪ੍ਰਬੰਧ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ …
Read More »
Punjab Post Daily Online Newspaper & Print Media