ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ 11 ਅਪ੍ਰੈਲ ਨੂੰ ਹੋਵੇਗੀ ਅੰਤਿਮ ਅਰਦਾਸ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਕੀਰਤਨੀਏ …
Read More »
Punjab Post Daily Online Newspaper & Print Media