ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਰੋਨਾ ਵਾਇਰਸ ਦੀ ਮਾਰ ਹੇਠ ਆਏ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ‘ਤੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਈ ਖਾਲਸਾ ਦੇ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ …
Read More »Daily Archives: April 4, 2020
ਆਮ ਆਦਮੀ ਪਾਰਟੀ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਆਮ ਆਦਮੀ ਪਾਰਟੀ ਦੇ ਸ਼ਹਿਰੀ ਉੋਪ ਪ੍ਰਧਾਨ ਰਜਿੰਦਰ ਪਲਾਹ ਦੀ ਅਗਵਾਈ ‘ਚ ਸੀਨੀਅਰ ਆਗੂ ਮੁਖਵਿੰਦਰ ਸਿੰਘ ਵਿਰਦੀ ਦੇ ਯਤਨਾਂ ਸਦਕਾ ਵਾਰਡ ਨੰਬਰ 76 ਦੇ ਇਲਾਕੇ ਛੇਹਰਟਾ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਪ੍ਰਧਾਨ ਰਜਿੰਦਰ ਪਲਾਹ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪ ਵਰਕਰਾਂ ਵੱਲੋਂ ਰਾਸ਼ਨ ਵੰਡਿਆ ਜਾ ਰਿਹਾ …
Read More »ਵਲੰਟੀਅਰਾਂ ਨੇ ਚੌਕਾਂ ‘ਚ ਸੈਨੇਟਾਈਜ਼ ਕੀਤੀਆਂ ਗੱਡੀਆਂ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਕਰਫਿਊ ਦੌਰਾਨ ਸਥਾਨਕ ਸੁਲਤਾਨਵਿੰਡ ਰੋਡ ਸਥਿਤ 100 ਫੁੱਟੀ ਰੋਡ ਦੇ ਟੀ-ਪੁਆਇੰਟ ‘ਤੇ ਲਗਾਏ ਗਏ ਪੁਲਿਸ ਨਾਕੇ ‘ਤੇ ਲੰਘਣ ਵਾਲੀਆਂ ਪਾਸਾਂ ਵਾਲੀਆਂ ਗੱਡੀਆਂ ਨੂੰ ਸੈਨੇਟਾਈਜ਼ ਕਰਦੇ ਹੋਏ ਵਲੰਟੀਅਰ।
Read More »ਪੁਲਿਸ ਵਿਭਾਗ ਦੀ ਸਖਤੀ ਕਾਰਣ ਬਜ਼ਾਰ ਤੇ ਸੜਕਾਂ ਦਿਖੀਆਂ ਸੁੰਨਸਾਨ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਨੂੰ ਲੱਗੂ ਕਰਨ ਲਈ ਅੱਜ ਪੁਲਿਸ ਵਿਭਾਗ ਦੀ ਸਖਤੀ ਕਾਰਣ ਸ਼ਹਿਰ ਦੀਆਂ ਸੜਕਾਂ ਸੁੰਨਸਾਨ ਦਿਖੀਆਂ।ਪਹਿਲਾਂ ਵਾਂਗ ਸੜਕਾਂ ‘ਤੇ ਲੱਗਦੀਆਂ ਰੇਹੜੀਆਂ ਤੋਂ ਇਲਾਵਾ ਚੱਲਣ ਵਾਲੇ ਸਾਈਕਲ ਰਿਕਸ਼ਾ ਵੀ ਨਾ ਦਿਸੇ।ਜਦਕਿ ਸਵੇਰ ਸਮੇਂ ਗਲੀਆਂ ਵਿੱਚ ਸਬਜ਼ੀ ਤੇ ਫਲਾਂ ਦੀਆਂ ਰੇਹੜੀਆਂ …
Read More »ਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰ ਵਲੋਂ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਇਸ ਸੰਕਟ ਦੀ ਘੜੀ ਦੁੱਧ ਲੋਕਾਂ ਦੀ ਅਹਿਮ ਲੋੜ ਹੈ, ਇਸ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਅਹਿਮ ਹਿੱਸਾ ਹਨ।ਜਸ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਪਸ਼ੂ ਪਾਲਕਾਂ ਦੀ ਮਦਦ ਲਈ ਜਿਲ੍ਹੇ ਦੇ ਸਾਰੇ ਪਸ਼ੂ ਹਸਪਤਾਲ ਅਤੇ …
Read More »ਕਣਕ ਦੀ ਵਾਢੀ ਅਤੇ ਖਰੀਦ ਦੇ ਢੁੱਕਵੇਂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਭਰੋਸਾ ਦਿੱਤਾ ਹੈ ਕਿ ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਬੀਤੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਖੇਤੀ ਕਾਰਜ਼ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੱਲੋਂ ਲੋਕਾਂ ਦੀ ਮਦਦ ਲਈ 52000 ਦਾ ਯੋਗਦਾਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਕਮਾਈ ਕਰਨ ਤੋਂ ਅਸਮਰਥ ਦਿਹਾੜੀਦਾਰ ਤੇ ਹੋਰ ਕਿਰਤੀ ਵਰਗ ਦੀਆਂ ਲੋੜਾਂ ਪੂਰੀਆਂ ਕਰਨ ‘ਚ ਲੱਗੇ ਜਿਲ੍ਹਾ ਪ੍ਰਸ਼ਾਸ਼ਨ ਦੀ ਮਦਦ ਲਈ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਮੈਨਜਮੈਂਟ ਅਤੇ ਸਟਾਫ ਵੱਲੋਂ ਐਸ.ਡੀ.ਐਮ ਮਜੀਠਾ ਸ੍ਰੀਮਤੀ ਅਲਕਾ ਕਾਲੀਆ ਦੀ ਪ੍ਰੇਰਣਾ ‘ਤੇ ਪ੍ਰਿੰਸੀਪਲ ਡਾ. …
Read More »ਖੁਸ਼ਹਾਲੀ ਦੇ ਰਾਖਿਆਂ ਵਲੋਂ ਮਹੀਨੇ ਦੀ ਅੱਧੀ ਤਨਖਾਹ ਰਾਹਤ ਕਾਰਜ਼ਾਂ ’ਚ ਲਗਾਉਣ ਦਾ ਐਲਾਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਟੀ.ਐਸ ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫ ਗਵਰਨੈਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨਾਲ ਸਰਕਟ ਹਾਊਸ ਵਿਖੇ ਹੋਈ ਮੀਟਿੰਗ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਖੁਸ਼ਹਾਲੀ ਦੇ ਰਾਖੇ, ਜੋ ਕਿ ਸਾਬਕਾ ਫੌਜੀ ਹਨ, ਵੱਲੋਂ ਆਪਣੀ ਮਹੀਨੇ ਦੀ ਅੱਧੀ ਤਨਖਾਹ ਜਿਲ੍ਹੇ ਵਿੱਚ ਚੱਲ ਰਹੇ ਰਾਹਤ …
Read More »ਕੋਰੋਨਾ ਵਾਇਰਸ – ਓ.ਪੀ.ਡੀ ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ – ਸਿਵਲ ਸਰਜਨ
ਅੰਮ੍ਰਿਤਸਰ, 4 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਸਮੂਹ ਐਸ.ਐਮ.ਓ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ ਵਿੱਚ ਆਉਣ ਵਾਲੇ ਮਰੀਜ਼ਾਂ ਦਰਮਿਆਨ ਸਮਾਜਿਕ ਦੂਰੀ ਬਣਾਉਣ ਦੇ ਨਾਲ-ਨਾਲ ਹਸਪਤਾਲ ਅਤੇ ਕਲੀਨਕਾਂ ਵਿੱਚ ਆਉਂਦਾ …
Read More »ਕੋਰੋਨਾ ਵਾਇਰਸ ਦੇ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਲਈ ਵਿਸ਼ੇਸ਼ ਨੀਤੀ ਐਲਾਨੇ ਪੰਜਾਬ ਸਰਕਾਰ – ਪੀਰ ਮੁਹੰਮਦ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਹ ਪੰਜਾਬ ਵਿੱਚ ਵੱਸਦੇ ਅਲੱਗ-ਅਲੱਗ ਧਰਮਾਂ ਦੇ ਮੁੱਖੀਆਂ ਨਾਲ ਗੱਲਬਾਤ ਕਰਕੇ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਦੇ ਸ਼ਿਕਾਰ ਹੋ ਕੇ ਸਰੀਰ ਤਿਆਗਣ ਵਾਲੇ ਪ੍ਰਣੀਆਂ ਦੇ ਦਾਹ ਸੰਸਕਾਰ …
Read More »
Punjab Post Daily Online Newspaper & Print Media