ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ-19 ਮਹਾਮਾਰੀ ਦੇ ਖਿਲਾਫ ਲੜੀ ਜਾ ਰਹੀ ਜੰਗ ਦੌਰਾਨ ਅੱਜ ਨਵੀਂ ਦਿੱਲੀ ਵਿਖੇ ਰਾਤ 9.00 ਵਜੇ ਦੀਵਾ ਬਾਲ ਕੇ ਦੇਸ਼ ਵਾਸੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ।
Read More »Daily Archives: April 5, 2020
Prime Minister Narendra Modi lighting lamp to fight against COVID-19 Pandemic
New Delhi, April 5 (Punjab Post Bureau) – The Prime Minister Shri Narendra Modi lighting the lamp on 9 PM to express solidarity with people of the country in the fight against COVID-19 pandemic, in New Delhi on April 05, 2020.
Read More »President Ram Nath Kovind and first lady Smt. Savita Kovind lighting candles against COVID-19
New Delhi, April 5 (Punjab Post Bureau) – The President, Shri Ram Nath Kovind and the first lady Smt. Savita Kovind lighting candles on 9 PM at Rashtrapati Bhavan to express solidarity with people of the country in the fight against COVID-19 pandemic, in New Delhi on April 05, 2020.
Read More »Vice President expresses solidarity with people of country in against COVID-19 pandemic
New Delhi, April 5 (Punjab Post Bureau) – The Vice President Shri M. Venkaiah Naidu and his wife Smt. Ushamma lighting lamps on 9 PM at Upa-Rashtrapati Bhawan to express solidarity with people of the country in the fight against COVID-19 pandemic in New Delhi on April 05, 2020.
Read More »Central Defence Rajnath Singh lighting lamp against COVID-19 pandemic
New Delhi, April 5 (Punjab Post Bureau) – The Union Minister for Defence Shri Rajnath Singh lighting the lamp on 9 PM to express solidarity with people of the country in the fight against COVID-19 pandemic, in New Delhi on April 05, 2020.
Read More »ਸੂਬੇ ਵਿੱਚ ਬੀਤੇ ਚਾਰ ਦਿਨਾਂ ‘ਚ 7,72,605 ਗੈਸ ਸਿਲੰਡਰ ਵੰਡੇ ਗਏ – ਆਸ਼ੂ
ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਬੀਤੇ ਚਾਰ ਦਿਨਾਂ ਵਿਚ 7,72,605 ਗੈਸ ਸਿਲੰਡਰ ਵੰਡੇ ਗਏ ਹਨ।ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੁ ਨੇ ਦੱਸਿਆ ਕਿ ਤਾਲਾਬੰਦੀ ਦੋਰਾਨ ਸੂਬੇ ਦੇ ਸਮੂਹ ਬਾਸ਼ਿੰਦਿਆਂ ਨੂੰ ਬਿਨ੍ਹਾ ਕਿਸੇ ਰੁਕਾਵਟ ਦੇ ਗੈਸ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਕੁੱਝ ਕਦਮ ਚੁੱਕੇ ਗਏ …
Read More »ਮੁੱਖ ਮੰਤਰੀ ਵਲੋਂ ਅੰਤਿਮ ਸੰਸਕਾਰ ਮੌਕੇ ਨਿਰਧਾਰਤ ਸਾਵਧਾਨੀਆਂ ਵਰਤਣ ਬਾਰੇ ਸਖਤ ਹਦਾਇਤਾਂ ਜਾਰੀ
ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਕੁੱਝ ਸਥਾਨਕ ਲੋਕਾਂ ਦੇ ਖਦਸ਼ਿਆਂ ਕਾਰਨ ਭਾਈ ਨਿਰਮਲ ਸਿੰਘ ਦੇ ਸਸਕਾਰ ਵਿੱਚ ਹੋਈ ਦੇਰੀ ਨੂੰ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਇਸ ਬਿਮਾਰੀ ਬਾਰੇ ਗਲਤ ਧਾਰਨਾਵਾਂ ਕਾਰਨ ਵਾਪਰੀ ਅਤੇ ਉਨਾਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਵਿੱਖ ਵਿੱਚ ਅਜਿਹੀ ਕਿਸੇ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ …
Read More »ਮੁੱਖ ਮੰਤਰੀ ਅਮਰਿੰਦਰ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਦੁੱਖ ਪ੍ਰਗਟਾਇਆ ਕੋਵਿਡ-19 ਪੀੜਤ ਪਰਿਵਾਰਕ ਮੈਂਬਰਾਂ ਦੇ ਇਲਾਜ ‘ਚ ਪੂਰੀ ਮਦਦ ਦਾ ਦਿੱਤਾ ਭਰੋਸਾ
ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਵ. ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।ਉਨਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਮੈਂਬਰ ਕੋਵਿਡ-19 ਤੋਂ ਪੀੜ੍ਹਤ ਹਨ, ਉਨਾਂ ਦੇ ਇਲਾਜ ਵਿੱਚ ਸਰਕਾਰ ਵਲੋਂ ਪੂਰੀ ਸਹਾਇਤਾ ਦਿੱਤੀ …
Read More »ਸਾਬਕਾ ਕਮਾਂਡੈਂਟ ਵਲੋਂ ਆਪਣੇ ਪੈਨਸ਼ਨ ਖਾਤੇ `ਚੋਂ ਮੁੱਖ ਮੰਤਰੀ ਰਾਹਤ ਵੰਡ ਵਿੱਚ 5 ਲੱਖ ਦਾ ਯੋਗਦਾਨ
ਦਾਨ ਦੇਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ – ਮੰਤਰੀ ਆਸ਼ੂ ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨੋਵਲ ਕੋਰਨਾਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਬਕਾ ਕਮਾਂਡੈਂਟ ਮਹਿੰਦਰ ਸਿੰਘ ਨੇ ਅੱਜ ਕੋਵਿਡ-19 ਮਹਾਂਮਾਰੀ ਨਾਲ ਟਾਕਰੇ ਲਈ 5 ਲੱਖ ਰੁਪਏ ਦਾ …
Read More »ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ 6 ਪ੍ਰਾਈਵੇਟ ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ
ਕਿਹਾ ਹਾਲਾਤ ਆਮ ਵਾਂਗ ਹੋਣ `ਤੇ ਨਵੇਂ ਦਾਖ਼ਲਿਆਂ ਲਈ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਦੇ 6 ਸਕੂਲਾਂ ਨੂੰ …
Read More »
Punjab Post Daily Online Newspaper & Print Media