Tuesday, November 24, 2026

Daily Archives: April 6, 2020

ਡੀ.ਸੀ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡਾਂ ਵਿੱਚ ਪਹਿਰੇ ਲਾਉਣ ਦੇ ਹੁਕਮ

ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਧੰਨਵਾਦ ਫਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸਾਸ਼ਨ ਵਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਮੁਤਾਬਿਕ ਜਿਲ੍ਹੇ ਦੇ ਪਿੰਡਾਂ ਦੇ ਲੋਕਾਂ ਵਲੋਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤਿਆਂ ਤੇ 24 …

Read More »

ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਸੈਨੇਟਾਈਜੇਸ਼ਨ ਮੁਹਿੰਮ ਜ਼ੋਰਾਂ `ਤੇ

ਫ਼ਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੈਨੇਟਾਈਜੇਸ਼ਨ ਮੁਹਿੰਮ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਇਸ ਮੁਹਿੰਮ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ …

Read More »

ਪ੍ਰਵਾਸੀ ਮਜ਼ਦੂਰਾਂ ਨੂੰ ਸੁਰੱਖਿਅਤ ਥਾਂ ‘ਤੇ ਠਹਿਰਾਇਆ, ਖਾਣ-ਪੀਣ ਤੇ ਹੋਰ ਸਹੂਲਤਾਂ ਪ੍ਰਦਾਨ

ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨੇਮਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ – ਕੁਮਾਰ ਅਮਿਤ ਪਟਿਆਲਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ ਅਤੇ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ 200 ਦੇ ਕਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਜਗ੍ਹਾ ਵਿਖੇ ਠਹਿਰਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕੁਮਾਰ …

Read More »

ਜਿਲ੍ਹੇ ਦੀਆਂ ਮੰਡੀਆਂ ’ਚ ਭੀੜ ਰੋਕਣ ਲਈ ਖੰਡ ਮਿੱਲ ਵਾਂਗ ਪਰਚੀ ਪ੍ਰਣਾਲੀ ਲਾਗੂ ਕਰਨ ’ਤੇ ਵਿਚਾਰ

ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ ਨਵਾਂਸ਼ਹਿਰ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਖਰੀਦ ਲਈ 15 ਅਪਰੈਲ ਤੋਂ ਸ਼ੁਰੂ ਕੀਤੇ ਜਾਣ ਵਾਲੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਇਕੱਠ ਰੋਕਣ ਲਈ ਖੰਡ ਮਿੱਲ ਵਾਂਗ ਪਰਚੀ ਪ੍ਰਣਾਲੀ ਲਾਗੂ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ …

Read More »

ਫੇਸਬੁੱਕ ਅਤੇ ਵਟਸਐਪ ‘ਤੇ ਜਾਅਲੀ ਤੇ ਅਫਵਾਹਕੁੰਨ ਪੋਸਟਾਂ ਪਾਉਣ ‘ਤੇ 34 ਮਾਮਲੇ ਦਰਜ਼- 4 ਗ੍ਰਿਫਤਾਰ

ਚੰਡੀਗੜ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਕੋਵਿਡ -19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ `ਤੇ ਅਫਵਾਹਾਂ ਫੈਲਾਉਣ ਅਤੇ, ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ਦੇ ਮਾਹੌਲ ਨਾਲ ਨਜਿੱਠਣ ਲਈ ਸਖਤ ਕਾਰਵਾਈ ਕਰਦਿਆਂ 34 ਕੇਸ ਦਰਜ ਕੀਤੇ ਹਨ।ਜਦਕਿ ਰਾਜ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਹੈ। …

Read More »

ਜਿਲ੍ਹੇ ਵਿੱਚ ਕਰੋਨਾ ਵਾਇਰਸ ਦਾ ਨਹੀਂ ਕੋਈ ਵੀ ਮਰੀਜ਼ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਹਿਬ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਅਤੇ ਕਰੋਨਾ ਦੀ ਬਿਮਾਰੀ ਨਾਲ ਨਜਿੱਠਣ ਲਈ ਉਚਿੱਤ ਪ੍ਰਬੰਧ ਕੀਤੇ ਹੋਏ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਉਲੰਘਣਾ ਨਾ ਕਰਨ ਅਤੇ ਸਿਹਤ ਵਿਭਾਗ ਵਲੋਂ ਦਿੱਤੇ ਜਾ ਰਹੇ ਦਿਸ਼ਾ …

Read More »

Capt Amarinder writes to Modi & Shah for immediate release of GST arrears

Underlines need for urgent action to enable Punjab to manage Covid-19 Crisis Effectively Chandigarh, April 6 (Punjab Post Bureau) – Underlining the urgency of the situation triggered by the unprecedented COVID-19 outbreak, Punjab Chief Minister Captain Amarinder Singh on Monday wrote to Prime Minister Narendra Modi seeking his urgent intervention for immediate release of the state’s GST arrears and resolution …

Read More »

First-ever Police Guard of Honour for Medics in Bathinda

COVID-19 warriors to be awarded medals – Finance Minister Badal Bathinda, April 6 (Punjab Post Bureau) –  Spearheading efforts to express gratitude to those who are serving humanity so that the rest of the populace can stay safe, Punjab Finance Minister Mr. Manpreet Singh Badal on Monday reached out to medical and paramedical professionals, police personnel, and cleanliness workers in Bathinda. …

Read More »

Sangrur administration sets up coronavirus safety station

Will use similar stations at grain markets during wheat procurement season – Thori Sangrur, April 6 (Punjab Post Bureau) – Sangrur district administration installed a coronavirus safety station at local administrative complex as a pilot project and similar stations would also be at grain market which will sanitise the farmers, commission agents, laborers, administrative officials during the wheat procurement season. While …

Read More »

Capt Amarinder allows movement of Bee/Honey products during Covid-19 lockdown

Chandigarh, April 6 (Punjab Post Bureau) – Punjab Chief Minister Captain Amarinder Singh has ordered all the Deputy Commissioners to allow the movement and migration of bee colonies, honey and other beehive products to/from other districts and states amid curfew/lockdown due to COVID-19.             This is in line with the advisory issued to state on March 28 by the National …

Read More »