Tuesday, November 24, 2026

Daily Archives: April 6, 2020

Punjab Cabinet urges Centre for Insurance of all Officers/ Officials deployed in fight against Covid-19

Chandigarh, April 6 (Punjab Post Bureau) – To boost the morale of Government staff in battle against COVID-19, the Punjab Cabinet led by Chief Minister Captain Amarinder Singh has urged the Centre to provide insurance cover to all officers/officials working relentlessly for containment of corona virus across the state. According to an official spokesperson, the Cabinet, in its meeting held …

Read More »

ਪੰਜਾਬ ਕੈਬਨਿਟ ਵਲੋਂ ਕੇਂਦਰ ਨੂੰ ਕੋਵਿਡ-19 ਖਿਲਾਫ ਜੁੱਟੇ ਸਾਰੇ ਅਫਸਰਾਂ ਤੇ ਕਰਮਚਾਰੀਆਂ ਦਾ ਬੀਮਾ ਕਰਵਾਉਣ ਦੀ ਅਪੀਲ

ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਜੁੱਟੇ ਸਰਕਾਰੀ ਸਟਾਫ ਦਾ ਹੌਸਲਾ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਭਰ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਦਿਨ-ਰਾਤ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਬੀਮਾ ਕਰਵਾਇਆ ਜਾਵੇ।     …

Read More »

ਚੇਅਰਮੈਨ ਭੂਦਨ ਦੀ ਅਗਵਾਈ ‘ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਜਿਸ ਤੋਂ ਬਚਣ ਲਈ ਦੁਨੀਆਂ ਭਰ ਦੀਆਂ ਸਰਕਾਰਾਂ ਨੇ ਲੌਕਡਾਉਣ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹੋਏ ਹਨ।ਇਸ ਸੰਕਟ ਸਮੇਂ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ।ਇਸ ਦੇ ਮੱਦੇਨਜ਼ਰ ਪਿੰਡ ਭੂਦਨ ਦੀ ਸਰਪੰਚ ਕਰਮਜੀਤ ਕੌਰ ਅਤੇ ਚੇਅਰਮੈਨ …

Read More »

DAV organisation contributes Rs. 5 Crore to Prime Minister’s Cares Fund

Amritsar, April 6 (Punjab Post Bureau) – Whenever calamities and crises have struck the nation, DAV organisation has always been in the forefront to fulfil its responsibilities in the true spirit of Arya Samaj values. The DAV College Managing Committee, under the aegis of the dynamic leadership and vision of President Dr. Punam Suri (Padma Shri Awardee), is making all possible efforts to face …

Read More »

ਇੱਕ ਮਹਾਨ ਸ਼ਖ਼ਸੀਅਤ ਸਨ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ – ਸੁੱਖ ਉਮਰਪੁਰਾ

ਬਟਾਲਾ, 6 ਅਪਰੈਲ (ਪੰਜਾਬ ਪੋਸਟ – ਬਰਨਾਲ) – ਬੀਤੇ ਦਿਨੀਂ ਕਰੋਨਾ ਬਿਮਾਰੀ ਕਾਰਣ ਵਿਛੋੜਾ ਦੇ ਗਏ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਨਿਰਮਲ ਸਿੰਘ ਖਾਲਸਾ ਕੌਮ ਦੀ ਮਹਾਨ ਸ਼ਖਸੀਅਤ ਸਨ।ਉਨਾਂ ਨੇ ਮਜ਼੍ਹਬੀ ਸਿੱਖ ਬਰਾਦਰੀ ਦਾ ਉਸ ਵੇਲੇ ਮਾਣ ਵਧਾਇਆ, ਜਦ ਉਨਾਂ ਨੂੰ ਭਾਰਤ ਸਰਕਾਰ ਵਲੋਂ ਪਦਮਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ।ਸ਼਼੍ਰੋਮਣੀ ਅਕਾਲੀ ਦਲ ਬਾਦਲ ਐਸ.ਸੀ ਵਿੰਗ ਮਾਝਾ ਜ਼ੋਨ ਦੇ ਸਾਬਕਾ ਸੀਨੀਅਰ …

Read More »

ਲੋਕਾਂ ਨੂੰ ਘਰਾਂ ਵਿੱਚ ਰੱਖਣ ਲਈ ਸਖਤੀ ਦੇ ਨਾਲ ਡਰੋਨ ਦਾ ਇਸਤੇਮਾਲ ਕਰੇਗੀ ਪੁਲੀਸ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਲੋਕਾਂ ਨੂੰ ਜਿਥੇ ਘਰਾਂ ਵਿੱਚ ਰਹਿਣ ਲਈ ਪ੍ਰਸਾਸ਼ਨ ਵਲੋਂ ਮੁਨਾਦੀ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਪੁਲਿਸ ਵਿਭਾਗ ਵਲੋਂ ਸਖਤੀ ਵਰਤੀ ਜਾ ਰਹੀ ਹੈ।ਥਾਣਾ ਸੁਲਤਾਨਵਿੰਡ ਮੁਖੀ ਪ੍ਰਣੀਤ ਸਿੰਘ ਨੇ ਦੱਸਿਆ ਕਿ ਸੜਕੀ ਆਵਾਜਾਈ ਰੋਕਣ ਲਈ ਸ਼ੀਹਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ, ਸੁਲਤਾਨਵਿੰਡ ਨਹਿਰ ਅਤੇ ਪਿੰਡ ਸੁਲਤਾਨਵਿੰਡ ‘ਚ …

Read More »

ਕਰਫ਼ਿਊ ਦੌਰਾਨ ਘਰਾਂ ‘ਚ ਰਹਿਣਾ ਲੋਕਾਂ ਦੇ ਹਿੱਤ ‘ਚ – ਸੋਨੀ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦੇ ਕਿਹਾ ਹੈ ਕਿ ਘਰਾਂ ਵਿੱਚ ਜਨਤਾ ਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹਾ ਅਧਿਕਾਰੀ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ …

Read More »

ਪਿੰਡ ਝੀਤਾ ਕਲਾਂ ਨੂੰ ਕੀਤਾ ਸੈਨਾਟਾਈਜ਼

ਜੰਡਿਆਲਾ ਗੁਰੂ, 6 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਲਕਾ ਅਟਾਰੀ ਅਧੀਨ ਆਉਦੇ ਪਿੰਡ ਝੀਤਾ ਕਲਾਂ ਦੇ ਸਰਪੰਚ ਕਾਬਲ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਨੱਥ ਪਾਉਣ ਲਈ ਪਿੰਡ ਨੂੰ ਸੈਨੇਟਾਇਜ ਕੀਤਾ ਗਿਆ ਹੈ।ਉਨਾਂ ਕਿਹਾ ਕਿ ਕਈ ਸੰਸਥਾਵਾਂ ਲੋਕਾਂ ਦੀ ਮਦਦ ਲਈ ਆ ਰਹੀਆਂ ਹਨ।ਪਰ ਪਿੰਡ ‘ਚ ਜਿਆਦਾਤਰ ਲੋਕ ਗਰੀਬ ਹਨ।ਇਸ ਕਰਕੇ ਪ੍ਰਸਾਸ਼ਨ ਨੂੰ ਚਾਹੀਦਾ ਹੈ ਕਿ ਉਹ …

Read More »

ਰੋਜ਼ਾਨਾ ਸਵੇਰੇ ਤਿੰਨ ਘੰਟੇ ਖੁੱਲਣਗੀਆਂ ਮੈਡੀਕਲ ਲੈਬਾਰਟਰੀਆਂ – ਡੀ.ਸੀ

ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਮੈਡੀਕਲ ਲੈਬਾਰਟਰੀਆਂ ਰੋਜ਼ਾਨਾ ਸਵੇਰੇ 5 ਤੋਂ ਸਵੇਰੇ 8 ਵਜੇ (3 ਘੰਟੇ) ਤੱਕ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।ਲੈਬਾਰਟਰੀ ਮਾਲਕ ਕਰੋਨਾ …

Read More »

ਰਾਈਸ ਸ਼ੈਲਰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੇ ਆਦੇਸ਼

ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕਰਦਿਆਂ ਰਾਈਸ ਸ਼ੈਲਰ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਾਈਸ ਸ਼ੈਲਰ ਪਹਿਲਾਂ ਵਾਂਗ ਖੁੱਲ੍ਹੇ ਰੱਖਣਗੇ। ਕਰਫਿੳੂ ਦੌਰਾਨ ਰਾਈਸ ਸ਼ੈਲਰ ’ਤੇ …

Read More »