Tuesday, November 24, 2026

Daily Archives: April 6, 2020

ਹਫਤੇ ਦੇ ਪੰਜ ਦਿਨ ਖੁੱਲੀ ਰਹੇਗੀ ਸਬਜ਼ੀ ਮੰਡੀ ਵੱਲਾ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਸਬਜ਼ੀ ਮੰਡੀ ਹਫਤੇ ਦੇ ਪੰਜ ਦਿਨ ਤੜਕੇ ਸਵੇਰੇ ਤੋਂ 10 ਵਜੇ ਤੱਕ ਖੋਲਣ ਦਾ ਫੈਸਲਾ ਕੀਤਾ ਗਿਆ ਹੈ।ਫਰੂਟ ਤੇ ਵੈਜੀਟੇਬਲ ਮਰਚੈਂਟ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਨੇ ਦੱਸਿਆ ਹੈ ਕਿ ਸ਼ੂਕਰਵਾਰ ਨੂੰ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਵਲੋਂ ਐਸੋਸੀਏਸ਼ਨ ਨਾਲ ਕੀਤੀ ਗਈ ਮੀਟਿੰਗ ਵਿੱਚ ਇਹ …

Read More »

ਕਰਫਿਊ ਦੋਰਾਨ ਆਂਡੇ ਅਤੇ ਚਿਕਨ ਮੀਟ ਦੀ ਦਿੱਤੀ ਜਾ ਰਹੀ ਡੋਰ ਟੂ ਡੋਰ ਸਪਲਾਈ

ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ – ਡਾ. ਕਲਭੁਸਣ ਸ਼ਰਮਾ ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰਫਿਊ ਦੌਰਾਨ ਦੁੱਧ ਲੋਕਾਂ ਦੀ ਅਹਿਮ ਲੋੜ ਹੈ, ਇਸ ਤੋਂ ਇਲਾਵਾ ਮੀਟ ਅਤੇ ਅੰਡੇ ਵੀ ਲੋਕਾਂ ਦੇ ਭੋਜਨ ਦਾ ਜਰੂਰੀ ਹਿੱਸਾ ਹਨ, ਜਿਸ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਅਤੇ ਪਸ਼ੂ ਪਾਲਕਾਂ ਦੀ ਮਦਦ ਲਈ ਜਿਲੇ ਦੇ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲੀਆਂ ਰੱਖੀਆਂ …

Read More »

ਪਠਾਨਕੋਟ ਦੇ ਸੁਜਾਨਪੁਰ ਦੀ 75 ਸਾਲਾ ਮਹਿਲਾ ਰਾਜ ਰਾਣੀ ਦਾ ਕਰੋਨਾ ਟੈਸਟ ਪਾਜ਼ਟਿਵ

ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਦੀ ਰਹਿਣ ਵਾਲੀ 75 ਸਾਲ ਦੀ ਮਹਿਲਾ ਰਾਜ ਰਾਣੀ ਦਾ ਕਰੋਨਾ ਟੈਸਟ ਪਾਜਟਿਵ ਹੈ।ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮੁਹੱਲਾ ਸੇਖਾ ਸੁਜਾਨਪੁਰ ਜਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਰਾਜ ਰਾਣੀ ਕਰੀਬ 1 ਅਪ੍ਰੈਲ ਨੂੰ ਛਾਤੀ ‘ਚ ਦਰਦ ਹੋਣ ਕਰ ਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਈ ਸੀ, ਉਹ …

Read More »

ਕੋਰੋਨਾ ਪੀੜਤਾਂ ਦੀ ਸਹੀ ਦੇਖਭਾਲ ਯਕੀਨੀ ਬਣਾਉਣ ਕੈਪਟਨ ਅਮਰਿੰਦਰ ਸਿੰਘ – ਲੌਂਗੋਵਾਲ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਪੀੜਤਾਂ ਦੀ ਦੇਖਭਾਲ ਸੰਜ਼ੀਦਗੀ ਨਾਲ ਕਰਨ ਲਈ ਕਿਹਾ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਇਲਾਜ਼ ਵਿਚ ਕੀਤੀ ਜਾ …

Read More »

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ – ਲੌਂਗੋਵਾਲ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਸ ਸੰਕਟਮਈ ਸਮੇਂ ’ਚ ਸਿੱਖ ਸੰਸਥਾ ਹਰ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਲੋੜ ਅਨੁਸਾਰ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਬਿਲਕੁੱਲ ਤਿਆਰ ਹੈ।ਉਨਾਂ ਨੇ ਕੋਰੋਨਾ ਵਾਇਰਸ ਕਾਰਨ ਸਥਾਨਕ ਗੁਰੂ ਨਾਨਕ ਹਸਪਤਾਲ ਵਿਖੇ ਡਿਊਟੀ ਨਿਭਾਉਣ ਵਾਲੇ ਸਟਾਫ ਦੇ ਠਹਿਰਣ ਲਈ ਸ੍ਰੀ ਦਰਬਾਰ ਸਾਹਿਬ …

Read More »