ਸੰਗਰੂਰ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਸੰਗਰੂਰ ਵਾਸੀ ਲਲਿਤ ਜੋਸ਼ੀ ਅਤੇ ਸੁਨੀਤ ਜੋਸ਼ੀ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: April 7, 2020
ਪ੍ਰਾਈਵੇਟ ਤੇ ਚੈਰੀਟੇਬਲ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ
ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਪ੍ਰਾਈਵੇਟ ਹਸਪਤਾਲ, ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਹੋਮ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।ਜਾਰੀ ਹੁਕਮਾਂ …
Read More »ਮੱਛੀ ਪਾਲਕਾਂ ਨੂੰ ਮੱਛੀ ਪੂੰਗ ਸਪਲਾਈ ਕਰਨ ਦੀ ਮਿਲੀ ਆਗਿਆ
ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਹਰਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਐਸ.ਪੀ ਆਂਗਰਾ ਦੀਆਂ ਹਦਾਇਤਾਂ ਅਨੁਸਾਰ ਮੱਛੀ ਪੂੰਗ ਫਾਰਮ ਬੀੜ ਸ਼ਿਕਾਰਗਾਹ ਕਪੂਰਥਲਾ ਵਿਖੇ ਮੱਛੀ ਪੂੰਗ ਤਿਆਰ ਕਰ ਲਿਆ ਗਿਆ ਹੈ ਅਤੇ ਸਪਲਾਈ ਯੋਗ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ …
Read More »ਜਿਲੇ ਵਿੱਚ ਆਇਆ ਇੱਕ ਕੋਰੋਨਾ ਪਾਜ਼ੀਟਿਵ ਕੇਸ, 33 ਲੋਕਾਂ ਵਿਚੋਂ 32 ਦੀ ਰਿਪੋਰਟ ਨੈਗੇਟਿਵ
ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਦਿੱਲੀ ਵਿੱਚ ਨਿਜ਼ਾਮੂਦੀਨ ਵਿਖੇ ਹੋਏ ਤਬਲੀਗੀ ਜਮਾਤ ਦੇ ਮਰਕਜ਼ ਵਿੱਚ ਭਾਗ ਲੈ ਕੇ ਵਾਪਸ ਆਏ ਲੋਕਾਂ ਵਿੱਚੋਂ ਕੁੱਲ 33 ਵਿਅਕਤੀਆਂ ਦੇ ਸੈਂਪਲ ਕੋਰੋਨਾਵਾਇਰਸ ਜਾਂਚ ਲਈ ਭੇਜੇ ਗਏ ਸਨ।ਜਿਨ੍ਹਾਂ ਵਿੱਚੋਂ 1 ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਈ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ …
Read More »ਸਮੂਹ ਸਾਧ ਸੰਗਤਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ – ਜਥੇਦਾਰ ਗਿਆਨੀ ਕੁਲਵੰਤ ਸਿੰਘ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਸਮੂਹ ਸਾਧ ਸੰਗਤ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਆਸ ਪਾਸ …
Read More »ਜ਼ਮੀਨ ਦੀ ਸਿਹਤ ਸੁਧਾਰਨ ਲਈ ਕਿਸਾਨ ਅਗਾਊਂ ਯੋਜਨਾਬੰਦੀ ਕਰਨ – ਡਾ: ਹਰਿੰਦਰਜੀਤ ਸਿੰਘ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਮੀਨ ਵਿਚੋਂ ਲਗਾਤਾਰ ਸਬਜ਼ੀਆਂ, ਫਲ ਅਤੇ ਫਸਲਾਂ ਦੀ ਪੈਦਾਵਾਰ ਲੈਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜਿਸ ਨੂੰ ਪੂਰਾ ਕਰਨ ਲਈ ਕਿਸਾਨ ਰਸਾਇਣਿਕ ਖਾਦਾਂ ਦੀ ਵਰਤੋਂ ਕਰਦੇ ਹਨ, ਜੋ ਕਿ ਕਾਫੀ ਮਹਿੰਗੀ ਪੈਂਦੀ ਹੈ।ਇਸ ਲਈ ਖੇਤੀ ਖਰਚਿਆਂ ਨੂੰ ਘਟਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ …
Read More »ਓਪਰੇ ਬੰਦਿਆਂ ਨੂੰ ਆਮਦ ਰੋਕਣ ਲਈ ਪਿੰਡਾਂ ਨੇ ਸਵੈ ਇੱਛਾ ਨਾਲ ਕੀਤਾ ਲਾਕਡਾਊਨ
ਰਾਤ ਦੇ ਸਮੇਂ ਸਰਪੰਚ ਵੀ ਜਾਰੀ ਕਰ ਸਕਦਾ ਹੈ ਕਰਫਿਊ ਪਾਸ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਿੰਡਾਂ ਦੇ ਲੋਕਾਂ ਨੇ ਸਵੈ-ਇਕਾਂਤਵਾਸ ਦੇ ਜ਼ਰੀਏ ਕਰਫਿਊ ਦੀਆਂ ਸਖਤ ਪਾਬੰਦੀਆਂ ਆਪਣੇ ਤੌਰ ‘ਤੇੇ ਹੀ ਲਾਗੂ ਕਰਦੇ ਕੋਵਿਡ-19 ਦੇ ਸੰਕਟ ਨਾਲ ਨਜਿੱਠਣ ਦਾ ਰਸਤਾ ਅਖਤਿਆਰ ਕੀਤਾ ਹੈ।ਡੀ.ਡੀ.ਪੀ.ਓ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਾਲ ਕੋਵਿਡ-19 ਵਿਰੁੱਧ ਸਰਕਾਰ ਦੀ ਲੜਾਈ …
Read More »ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੇ ਵੰਡਿਆ ਰਾਸ਼ਨ
ਧੂਰੀ, 6 ਅਪ੍ਰੈਲ (ਪੰਜਾਬ ਪੋਸਟ – ਦੀਪਕ ਗਰਗ/ ਪ੍ਰਵੀਨ ਗਰਗ) – ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਧੂਰੀ ਵੱਲੋਂ ਨਿਰੰਕਾਰੀ ਮਿਸ਼ਨ ਦੇ ਸੰਯੋਜਕ ਬਾਬੂ ਵਿਨੋਦ ਕੁਮਾਰ ਵੱਲੋਂ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਦੀ ਅਗਵਾਈ ‘ਚ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਬਾਬੂ ਵਿਨੋਦ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਨਿਰੰਕਾਰੀ ਮਿਸ਼ਨ ਵੱਲੋਂ ਕਰੀਬ 100 …
Read More »ਪਰਿਵਾਰ ਤੋਂ ਮਿਲੀ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਚਿੱਤਰਕਾਰਾ ਮੋਹਨਜੀਤ ਕੌਰ
ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਪ੍ਰਸਿੱਧ ਚਿੱਤਰਕਾਰ ਇੰਦਰਜੀਤ ਸਿੰਘ ਮਾਨਸਾ ਦੀ ਭੈਣ ਅਤੇ ਨਾਮਵਰ ਵੀਡੀਓ ਡਾਇਰੈਕਟਰ ਗੁਰਦੀਪ ਸਿੰਘ ਬੰਟੀ ਦੀ ਧਰਮ ਪਤਨੀ ਮੈਡਮ ਮੋਹਨਜੀਤ ਕੌਰ ਨੇ ਹੁਣ ਤੱਕ ਅਣਗਿਣਤ ਪੇਟਿੰਗਾਂ ਹੱਥੀਂ ਤਿਆਰ ਕਰਕੇ ਅਨੇਕਾ ਮਾਣ ਸਨਮਾਨ ਹਾਸਲ ਕੀਤੇ ਹਨ।ਉਸ ਦੀਆਂ ਬਣਾਈਆਂ ਪੇਟਿੰਗਾਂ ਦੇਸ਼ ਵਿਦੇਸ਼ ਵਿੱਚ ਮਕਬੂਲ ਹਨ।ਚਿੱਤਰਕਾਰੀ ਦੇ ਖੇਤਰ ਵਿੱਚ ਸਥਾਪਿਤ ਮੋਹਨਜੀਤ ਕੌਰ ਆਪਣੀਆਂ ਪਰਿਵਾਰਕ ਜਿੰਮੇਵਾਰੀ …
Read More »ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਮੈਡੀਕਲ ਸਟੋਰ ਸੀਲ
ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਸੰਗਰੂਰ ਵਿਖੇ ਜਾਰੀ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇੱਕ ਮੈਡੀਕਲ ਸਟੋਰ ਨੂੰ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਸੀਲ ਕੀਤਾ ਗਿਆ ਹੈ।ਡਰੱਗ ਇੰਸਪੈਕਟਰ ਸੁਧਾ ਦਹਿਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਦਵਾਈਆਂ ਦੀ …
Read More »
Punjab Post Daily Online Newspaper & Print Media