Tuesday, November 24, 2026

Daily Archives: April 7, 2020

ਕੰਬਾਈਨ ਦੀ ਸਟੱਪਨੀ ਹੇਠ ਆਉਣ ‘ਤੇ ਮਾਸੂਮ ਬੱਚੇ ਦੀ ਮੌਤ

ਲੌਂਗੋਵਾਲ, 7 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਸ਼ੇਰੋਂ ਮਾਡਲ ਟਾਊਨ-1 ਵਿੱਚ ਇੱਕ ਬੱਚੇ ਦੀ ਕੰਬਾਈਨ ਦੇ ਟਾਇਰ ਹੇਠ ਆਉਣ ਨਾਲ ਮੌਤ ਹੋ ਗਈ ਹੈ।ਇਹ ਦੁਖਦਾਈ ਘਟਨਾ ਅੱਜ ਸਵੇਰੇ ਉਸ ਸਮੇਂ ਵਾਪਰੀ ਜਦੋਂ ਖੇਡਦਾ-ਖੇਡਦਾ ਮਾਸੂਮ ਕੰਬਾਈਨ ਦੀ ਸਟੱਪਨੀ ਹੇਠ ਆ ਗਿਆ।ਬੱਚੇ ਨੂੰ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ …

Read More »

ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਵੰਡਣ ਵਾਲੇ ਥਾਣਾ ਮੁਖੀ ਐਸ.ਐਚ.ਓ ਨੂੰ ਮੁੱਖ ਮੰਤਰੀ ਐਵਾਰਡ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ’ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹਤ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ ਨੂੰ ਮੌਜੂਦਾ ਸੰਕਟ ਵਿੱਚ ਆਪਣੀ ਡਿਊਟੀ ਤੋਂ ਅਗਾਂਹ ਵਧ ਕੇ ਵਿਲੱਖਣ ਕੰਮ ਕਰਨ ਵਾਲੇ ਪੁਲਿਸ ਦੇ ਜਵਾਨਾਂ ਲਈ ਨਵਾਂ ਐਵਾਰਡ ਸ਼ੁਰੂ ਕਰਨ ਲਈ ਅਧਿਕਾਰਤ …

Read More »

ਅਕਾਲੀ ਆਗੂ ਹਰੀ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਘਰੋ ਘਰੀ ਵੰਡਿਆ ਰਾਸ਼ਨ

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਨਾਭਾ ਦੇ ਐਮ.ਡੀ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਦੇ ਲੋੜਵੰਦ ਪੰਜ ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਪਿੰਡ ਬੇਨੜਾ ਅਤੇ ਬਾਲੀਆਂ ਵਿਖੇ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਸੁੱਕੇ …

Read More »

ਕਰਫਿਊ ਦੀ ਉਲੰਘਣਾ ਕਰਨ ਵਾਲੇ 10 ਵਿਅਕਤੀਆਂ ਨੂੰ ਖੁੱਲੀ ਜੇਲ੍ਹ ‘ਚ ਕੀਤਾ ਬੰਦ

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੁਲੀਸ ਨੇ ਖੁੱਲੀਆਂ ਜੇਲ੍ਹਾਂ ਵਿੱਚ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਵਿਅਕਤੀਆਂ ਦੇ ਮੋਟਰਸਾਈਕਲ, ਕਾਰਾਂ, ਸਾਈਕਲ ਅਤੇ ਹੋਰ ਸਾਧਨ ਵੀ ਪੁਲਿਸ ਵੱਲੋਂ ਥਾਣੇ ਬੰਦ ਕੀਤੇ ਜਾ ਰਹੇ ਹਨ।       …

Read More »

ਨਿੱਜੀ ਪ੍ਰੈਕਟਿਸ ਕਰਦੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਡਾਕਟਰੀ ਸੇਵਾਵਾਂ ਦੇਣ ਦਾ ਦਿੱਤਾ ਭਰੋਸਾ

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਧੂਰੀ ਬ੍ਰਾਂਚ ਦੀ ਮੀਟਿੰਗ ਡਾ. ਜਗਦੀਸ਼ ਰਾਜ ਪ੍ਰਧਾਨ ਦੀ ਅਗਵਾਈ ਹੇਠ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨਾਲ ਹੋਈ।ਜਿਸ ਵਿੱਚ ਹਲਕਾ ਵਿਧਾਇਕ ਦਲਵੀਰ ਗੋਲਡੀ, ਐਸ.ਐਮ.ਓ ਧੂਰੀ ਤੇ ਡਾ. ਗੁਰਸ਼ਰਨ ਸਿੰਘ ਤੋਂ ਇਲਾਵਾ ਇਲਾਕੇ ਦੇ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੇ ਤਕਰੀਬਨ 15 ਡਾਕਟਰ ਮੌਜੂਦ ਸਨ।ਡਾਕਟਰਾਂ ਨੇ ਸੂਬਾ ਸਰਕਾਰ ਦੇ ਹੁਕਮਾਂ ਦੀ …

Read More »

ਵਿਆਹ ਦੀ 6ਵੀਂ ਵਰ੍ਹੇਗੰਢ ਮੁਬਾਰਕ – ਸਰਬਜੀਤ ਸਿੰਘ ਮਾਨ ਅਤੇ ਗੁਰਵਿੰਦਰ ਕੌਰ ਮਾਨ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਮਾਨਾਵਾਲਾ ਅੰਮ੍ਰਿਤਸਰ ਵਾਸੀ ਸਰਬਜੀਤ ਸਿੰਘ ਮਾਨ ਅਤੇ ਗੁਰਵਿੰਦਰ ਕੌਰ ਮਾਨ ਨੂੰ ਵਿਆਹ ਦੀ 6ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕਰਫਿਊ ਦੌਰਾਨ ਚੱਲੀ ਗੋਲੀ, ਅਣਪਛਾਤਿਆਂ ਖਿਲਾਫ ਕੇਸ ਦਰਜ਼

ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਐਸ.ਪੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ ਰਾਤ ਰਾਮਨਗਰ ਬਸਤੀ ਦੇ ਲੋਕਾਂ ਵੱਲੋਂ ਚਮਕੌਰ ਸਿੰਘ ਦੀ ਅਗਵਾਈ ਵਿੱਚ ਠੀਕਰੀ ਪਹਿਰਾ ਲਗਾਇਆ ਹੋਇਆ ਸੀ ਕਿ ਅਚਾਨਕ ਸ਼ਾਮੀ 7.30 ਦੇ ਕਰੀਬ ਅਣਪਛਾਤੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।ਉਹਨਾਂ ਕਿਹਾ ਕਿ ਥਾਣਾ …

Read More »

ਪਿੰਡ ਦੇ ਨਾਕੇ ਦੇ ਸੇਵਾਦਾਰ ਕੋਈ ਕੁਤਾਹੀ ਜਾਂ ਨਸ਼ਾ ਨਾ ਕਰਨ – ਡੀ.ਐਸ.ਪੀ ਸੁਮਿਤ ਸੂਦ

ਸੰਦੌੜ੍ਹ, 6 ਅਪਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕੋਰੋਨਾਵਾਇਰਸ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਹੇਠ ਪੰਜਾਬ ਪੁਲਿਸ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ।ਐਸ.ਐਚ.ਓ ਸੰਦੌੜ੍ਹ ਕੁਲਵੰਤ ਸਿੰਘ ਨੇ ਕਿਹਾ ਕਿ ਜਰੂਰੀ ਕੰਮਾਂ ਲਈ ਪਿੰਡ ਵਿੱਚ ਆਉਣ ਜਾਣ ਵਾਲੇ ਵਿਅਕਤੀਆਂ ਦੇ ਪਛਾਣ ਪੱਤਰ ਜਰੂਰ ਦੇਖੇ ਜਾਣ।ਇਸੇ ਦੌਰਾਨ ਡੀ.ਐਸ.ਪੀ ਮਾਲੇਰਕੋਟਲਾ ਸੁਮਿਤ ਸੂਦ …

Read More »