Tuesday, November 24, 2026

Daily Archives: April 8, 2020

4000 litres biggest fire tender pressed into service for Sanitization at Jawaharpur

S.A.S Nagar, April 8 (Punjab Post Bureau) – “The District Administration is fully apprised of situation unfolding in the district and is well equipped to handle it.” Disclosing this here today, the Deputy Commissioner Mr. Girish Dayalan said that the biggest fire tender of Punjab having the capacity of 4000 litres has been pressed into service for Sanitization at Jawaharpur …

Read More »

ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲ਼ੱਕੜ ਦੇ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਤੋਂ ਛੋਟ

ਫਰੀਦਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ 23 ਮਾਰਚ ਤੋਂ ਕਰੋਨਾ ਵਾਈਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ‘ਚ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਕਰੇਟਾਂ ਦੀ ਸਪਲਾਈ ਲਈ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਬੰਧਤ ਖਰੀਦ ਏਜੰਸੀਆਂ ਨੂੰ ਸਮੇਂ …

Read More »

ਨੈਸ਼ਨਲ ਤੇ ਸਟੇਟ ਹਾਈਵੇਅ ‘ਤੇ ਪੈਟਰੋਲ ਪੰਪ 24 ਘੰਟੇ ਖੁਲ੍ਹੇ ਰਹਿਣਗੇ – ਜਿਲ੍ਹਾ ਮੈਜਿਸਟਰੇਟ

ਪਟਿਆਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਨੈਸ਼ਨਲ ਅਤੇ ਸਟੇਟ ਹਾਈਵੇ ਉਪਰ ਸਥਿਤ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਹਨ।             ਇਸ ਤੋਂ ਪਹਿਲਾਂ ਜ਼ਿਲ੍ਹੇ ਦੀ …

Read More »

ਕੰਬਾਇਨਾਂ ਹੁਣ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰ ਸਕਣਗੀਆਂ ਕਣਕ ਦੀ ਕਟਾਈ

ਕੰਬਾਇਨਾਂ ਬਾਰੇ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਵੇਂ ਹੁਕਮ ਜਾਰੀ ਪਟਿਆਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਕਣਕ ਦੀ ਵਾਢੀ ਦੇ ਸੀਜਨ ਨੂੰ ਮੁੱਖ ਰੱਖਦਿਆਂ ਕੇਵਲ ਕਿਸਾਨਾਂ, ਖੇਤੀ ਕਰਨ ਵਾਲੇ ਮਜ਼ਦੂਰਾਂ ਅਤੇ ਖੇਤੀ ਨਾਲ ਸਬੰਧਤ ਮਸ਼ੀਨਰੀ ਨੂੰ ਫ਼ਸਲ ਦੀ …

Read More »

ਸਿਵਲ ਹਸਪਤਾਲ ਬਟਾਲਾ ਵਿਖੇ 2 ਵੈਂਟੀਲੇਟਰ ਸਥਾਪਤ ਕੀਤੇ

ਡਾਕਟਰਾਂ ਤੇ ਸਿਹਤ ਅਮਲੇ ਲਈ ਮਾਸਕ ਤੇ ਹੋਰ ਅਹਿਤਿਆਤੀ ਸਮਾਨ ਉਪਲੱਬਧ ਕਰਵਾਇਆ ਬਟਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਕੋਰੋਨਾ ਵਾਇਰਸ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਐਮ.ਪੀ.ਲੈਂਡ ਫੰਡ ਵਿਚੋਂ 2 ਵੈਂਟੀਲੇਟਰ ਸਿਵਲ ਹਸਪਤਾਲ ਬਟਾਲਾ ਵਿਖੇ ਐਸ.ਡੀ.ਐਮ ਬਟਾਲਾ ਬਲਵਿੰਦਰ ਸਿੰਘ ਨੇ ਐਸ.ਐਮ.ਓ ਡਾ. ਸੰਜੀਵ ਕੁਮਾਰ ਡਾ. ਭੱਲਾ ਨਾਲ ਮਿਲ ਕੇ ਸਥਾਪਿਤ ਕਰਵਾਏ।ਐਸ.ਡੀ.ਐਮ …

Read More »

ਸਰਬੱਤ ਦਾ ਭਲਾ ਟਰੱਸਟ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਜਰੂਰਤਮੰਦ ਲੋਕਾਂ ਲਈ ਰਾਸ਼ਨ ਦੀ ਗੱਡੀ ਭੇਟ

ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਉਘੀ ਸਮਾਜ ਸੇਵੀ ਸਖਸੀਅਤ ਡਾ. ਐਸ.ਪੀ ਸਿੰਘ ਓਬਰਾਏ ਦੁਬਈ ਵਾਲਿਆਂ ਵੱਲੋਂ ਕਰੋਨਾ ਵਾਈਰਸ ਦੀ ਮਹਾਮਾਰੀ ਦੋਰਾਨ ਕੀਤੇ ਜਾ ਰਹੇ ਰਾਹਤ ਕਾਰਜਾਂ ਦੇ ਤਹਿਤ ਅੱਜ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਨੂੰ ਰਾਸ਼ਨ ਦੀ ਪਹਿਲੀ ਖੇਪ ਭੇਜੀ ਗਈ।ਜੋ ਅੱਜ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਗੁਰਦਾਸਪੁਰ ਤੇ ਜਿਲ੍ਹਾ ਪਠਾਨਕੋਟ …

Read More »

ਸੁਜਾਨਪੁਰ ਦੀ ਰਾਜ ਰਾਣੀ ਦੇ ਪਤੀ ਤੇ ਪੰਜ ਹੋਰ ਮੈਂਬਰਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ

ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਵਿਖੇ 75 ਸਾਲ ਦੀ ਜਿਸ ਬਜ਼ੁਰਗ ਔਰਤ ਰਾਜ ਰਾਣੀ ਦੀ ਕਰੋਨਾ ਵਾਈਰਸ ਨਾਲ ਮੋਤ ਹੋ ਗਈ ਸੀ, ਅੱਜ ਸਵੇਰੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਔਰਤ ਦਾ ਪਤੀ ਪ੍ਰੇਮ ਪਾਲ ਪਾਜ਼ਟਿਵ ਆਇਆ ਸੀ ਅਤੇ ਇਸ ਪਰਿਵਾਰ ਦੇ ਕਰੀਬ 5-6 ਮੈਂਬਰਾਂ ਦੇ ਟੈਸਟ ਰੀਸੈਂਪਲਿੰਗ ਲਈ ਭੇਜੇ ਗਏ ਸਨ।ਇਹ ਰਿਪੋਰਟ ਆਉਣ …

Read More »

ਮਿਹਨਤ ਮਜ਼ਦੂਰੀ ਕਰਨ ਵਾਲੇ ਗਰੀਬਾਂ ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਕਾਰਨ ਦਿਹਾੜੀ ਲਗਾ ਕੇ ਘਰ ਦਾ ਚੁੱਲ੍ਹਾ ਚੌਂਕਾ ਚਲਾਉਣ ਵਾਲੇ ਗਰੀਬ ਤੇ ਲੋੜਵੰਦਾਂ ਦੀ ਸਹਾਇਤਾ ਲਈ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ।ਵਾਰਡ ਨੰਬਰ 57 ਅਤੇ ਵਾਰਡ ਨੰ: 59 ਦੀ ਗਲੀ ਮਸਜਿਦ ਵਾਲੀ, ਗਲੀ ਟੋਕੇ ਵਾਲੀ, ਗਲੀ ਡੇਅਰੀ ਵਾਲੀ, ਢਪਈ ਰੋਡ ਦੇ ਲਗਭਗ 100 ਘਰਾਂ ਵਿੱਚ ਪੰਜਾਬ ਮੀਡੀਅਮ ਰਿੰਡਸਟਰੀ …

Read More »

ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਉਘੇ ਖੇਡ ਪ੍ਰਮੋਟਰ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਤੇ ਸੇਵਾ ਮੁਕਤ ਪੁਲੀਸ ਅਧਿਕਾਰੀ ਅਵਤਾਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਬਲਜੀਤ ਕੌਰ (60) ਦਾ ਦਿਹਾਂਤ ਹੋ ਗਿਆ।ਉਹ ਬਾਬਾ ਦੀਪ ਸਿੰਘ ਪਬਲਿਕ ਸਕੂਲ ਗੌਂਸਾਬਾਦ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਜਿਕਰਯੋਗ ਹੈ ਕਿ ਬੀਬੀ ਬਲਜੀਤ ਕੌਰ …

Read More »

ਪਿੰਡ ਕਾਲੇ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਜੁਡੀਸ਼ੀਅਲ ਕੌਂਸਲ ਨੇ ਵੰਡਿਆ ਰਾਸ਼ਨ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਵਾਰਡ ਨੰਬਰ ਇਕ ਦੇ ਇਲਾਕੇ ਪਿੰਡ ਕਾਲੇ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੇ ਹੋਏ ਜੁਡੀਸ਼ੀਅਲ ਕੌਂਸਲ ਦੇ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸਟ, ਰਜਿੰਦਰ ਸਾਹਨੀ। ਉਨਾਂ ਦੇ ਨਾਲ ਹਨ ਸਾਹਿਲ ਅਰੋੜਾ, ਸੁਰਜੀਤ ਸਿੰਘ, ਵੰਦਨਾ, ਸੂਰਜ ਬੇਰੀ, ਦੀਪਕ ਮਹਾਜਨ ਗੋਰਵ, ਕਿਰਨ ਤੇ ਜੀ.ਐਸ ਸੰਧੂ।

Read More »