Tuesday, November 24, 2026

Daily Archives: April 9, 2020

ਪਿੰਡ ਚਤਾਮਲੀ ਦੇ ਸ਼ਮਸ਼ਾਨ ਘਾਟ ਵਿਖੇ ਹੋਇਆ ਕਰੋਨਾ ਪੀੜਤ ਦਾ ਸੰਸਕਾਰ

ਪੀ.ਜੀ.ਆਈ ਚੰਡੀਗੜ੍ਹ ਵਿਖੇ ਲਏ ਸੀ ਅੰਤਿਮ ਸਾਹ ਰੂਪਨਗਰ, 9 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਦੀ ਬਿਮਾਰੀ ਨਾਲ ਪੀੜਤ ਪਿੰਡ ਚਤਾਮਲੀ ਨਿਵਾਸੀ ਦਾ ਵੀਰਵਾਰ ਨੂੰ ਕੋਵਿਡ-19 ਦੇ ਪ੍ਰੋਟੋਕੋਲ ਅਤੇ ਨਿਯਮਾਂ ਤਹਿਤ ਪਿੰਡ ਦੇ ਸਮਸ਼ਾਨ ਘਾਟ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਅੰਤਿਮ ਸੰਸਕਾਰ 2 ਹੈਲਥ ਵਰਕਰਾਂ, …

Read More »

ਰਾਜ ਰਾਣੀ ਪਰਿਵਾਰ ਦੇ 99 ਸੈਂਪਲਾਂ ‘ਚੋਂ 6 ਪਾਜ਼ਟਿਵ, 62 ਨੈਗਟਿਵ ਤੇ ਬਾਕੀ ਰਿਪੋਰਟਾਂ ਦੀ ਉਡੀਕ

116 ਸੰਪਰਕ ਦੇ ਲੋਕਾਂ ਵਿੱਚੋਂ ਅੱਜ ਤੱਕ ਲਏ ਗਏ ਸਨ ਸੈਂਪਲ ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਸੁਜਾਨਪੁਰ ਨਿਵਾਸੀ ਮਹਿਲਾ ਰਾਜ ਰਾਣੀ ਜੋ ਕਰੀਬ 75 ਸਾਲ ਦੀ ਬਜ਼ੁਰਗ ਮਹਿਲਾ ਸੀ ਦਾ ਕਰੋਨਾ ਟੈਸਟ ਪਾਜ਼ਟਿਵ ਆਉਣ ‘ਤੇ ਪਿਛਲੇ ਦਿਨੀ ਉਸ ਦੀ ਅੰਮ੍ਰਿਤਸਰ ਵਿਖੇ ਇਲਾਜ਼ ਦੋਰਾਨ ਮੋਤ ਹੋ ਗਈ ਸੀ।ਇਸ ਤੋਂ ਬਾਅਦ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਰਿਵਾਰ ਦੇ ਸਾਰੇ ਨਜ਼ਦੀਕੀ …

Read More »

ਬਿਨ੍ਹਾਂ ਮਾਸਕ ਜਨਤਕ ਥਾਵਾਂ ‘ਤੇ ਕੋਈ ਗਿਆ ਤਾਂ ਹੋਵੇਗੀ ਕਾਰਵਾਈ -ਡੀ.ਸੀ

ਕਿਹਾ ਬਿਮਾਰ ਬੰਦੇ ਦੀ ਸਿਹਤ ਵਿਭਾਗ ਨੂੰ ਸੂਚਨਾ ਦੇਣ ਲਈ ਘਰ ਦਾ ਮੁੱਖੀ ਹੋਵੇਗਾ ਜਿੰਮੇਵਾਰ ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਿਨ੍ਹਾਂ ਮਾਸਕ ਜਨਤਕ ਥਾਵਾਂ ਤੇ ਕੋਈ ਗਿਆ ਤਾਂ ਹੋਵੇਗੀ ਕਾਰਵਾਈ ਅਤੇ ਘਰ ਦੇ ਮੁੱਖੀ ਦੀ ਜਿੰਮੇਦਾਰੀ ਹੋਵੇਗੀ ਕਿ ਉਹ ਬਿਮਾਰ ਬੰਦੇ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਵੇ।ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ …

Read More »

ਸਰਬੱਤ ਦਾ ਭੱਲਾ ਟਰੱਸਟ ਵਲੋਂ ਜ਼ਿਲਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੈਨੀਟਾਈਜ਼ਰ ਕੀਤੇ ਭੇਟ

ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁੱਬਈ ਦੇ ਉਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਉਬਰਾਏ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੀਤੇ ਜਾ ਰਹੇ ਅਹਿਮ ਉਪਰਾਲਿਆ ਦੇ ਤਹਿਤ ਸੂਬੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਸਟਾਫ਼ ਤੇ ਦਿਨ ਰਾਤ ਸੜਕਾਂ ‘ਤੇ ਡਿਊਟੀ ਨਿਭਾਅ ਰਹੇ ਪੁਲਿਸ ਅਧਿਕਾਰੀਆਂ ਤੇ …

Read More »

ਜਿਲ੍ਹੇ ਵਿੱਚ ਇਹਤਿਆਤ ਵਜੋਂ 1938 ਬੈਡਾਂ ਵਾਲੇ ਸੱਤ ‘ਕੋਵਿਡ-19 ਕੇਅਰ ਸੈਂਟਰ’ ਸਥਾਪਿਤ

ਕਪੂਰਥਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹਤਿਆਤ ਵਜੋਂ ਜ਼ਿਲ੍ਹੇ ਵਿਚ 1928 ਬੈਡਾਂ ਦੀ ਸਮਰੱਥਾ ਵਾਲੇ ਸੱਤ ‘ਕੋਵਿਡ-19 ਕੇਅਰ ਸੈਂਟਰ’ ਸਥਾਪਿਤ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਕੁੱਲ 495 ਕਮਰੇ ਅਤੇ 38 ਹਾਲ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਬੇਬੇ ਨਾਨਕੀ ਸੁਲਤਾਨਪੁਰ …

Read More »

ਕੋਰੋਨਾ ਜਾਗਰੂਕਤਾ ਲਈ ਯੁਵਕ ਸੇਵਾਵਾਂ ਵਿਭਾਗ ਕਰਵਾ ਰਿਹੈ ਟਿਕਟਾਕ ਮੁਕਾਬਲਾ

15 ਤੋਂ 35 ਸਾਲ ਦੇ ਲੋਕ ਮੁਕਾਬਲੇ ’ਚ ਲੈ ਸਕਦੇ ਹਨ ਹਿੱਸਾ-ਪ੍ਰੀਤ ਕੋਹਲੀ ਕਪੂਰਥਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਘਰ ਬੈਠੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਰਾਹੀਂ ਟਿਕਟਾਕ ਮੁਕਾਬਲਾ ਕਰਵਾਇਆ ਜਾ ਰਿਹਾ ਹੈ।                   ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ …

Read More »

ਜੰਡਿਆਲਾ ਗੁਰੂ ‘ਚ ਮਿਲਿਆ ਕੋਰੋਨਾ ਪਾਜ਼ਟਿਵ

ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ‘ਚ ਇੱਕ ਪਾਜ਼ਟਿਵ ਕੇਸ ਆਉਣ ਨਾਲ ਨੱਥੂਆਣਾ ਗੇਟ ਵਾਸੀਆਂ ਨੇ ਆਪਣੇ ਮੁਹੱਲੇ ਨੂੰ ਸੀਲ਼ ਕਰ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਾਹਿਲ ਨਾਮਕ ਲੜਕਾ ਕੋਰੋਨਾ ਪਾਜ਼ਟਿਵ ਆਇਆ ਹੈ, ਜੋ ਕਿ ਪਿੱਛਲੇ ਦਿਨੀਂ ਵਿਦੇਸ਼ ਤੋਂ ਵਾਪਸ ਆਇਆ ਸੀ।ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ …

Read More »

ਡਾਕਟਰੀ ਅਮਲੇ ਨੂੰ ਕੋਰੋਨਾ ਵਾਇਰਸ ਤੋਂ ਬਚਾਉਣਣ ਲਈ ਪ੍ਰਸ਼ਾਸਨ ਨੇ ਤਿਆਰ ਕਰਵਾਏ ਕੋਵਿਡ ਟੈਸਟਿੰਗ ਸਟੇਸ਼ਨ ਤੇ ਪੌਡ – ਥੋਰੀ

ਬਿਨਾਂ ਸੰਪਰਕ ‘ਚ ਆਇਆਂ ਡਾਕਟਰ ਕਰਨਗੇ ਸ਼ੱਕੀ ਮਰੀਜ਼ਾਂ ਦੀ ਜਾਂਚ ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਜਿਹੀ ਮਾਰੂ ਬਿਮਾਰੀ ਨਾਲ ਜੂਝ ਰਹੇ ਨਾਗਰਿਕਾਂ ਨੂੰ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਸਿਹਤਯਾਬ ਕਰਨ ਲਈ ਦ੍ਰਿੜਤਾ ਨਾਲ ਦਿਨ ਰਾਤ ਜੁੱਟੇ ਮੈਡੀਕਲ ਸਟਾਫ਼ ਦੀ ਸੁਰੱਖਿਆ ਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਵੇਕਲਾ ਅਤੇ ਮਹੱਤਵਪੂਰਨ ਉਪਰਾਲਾ …

Read More »

ਜਿਲ੍ਹਾ ਸੰਗਰੂਰ ‘ਚ ਮਿਲਿਆ ਪਹਿਲਾ ਕੋਰੋਨਾ ਪਾਜ਼ਟਿਵ ਮਰੀਜ਼

ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਜਿਲ੍ਹਾ ਸੰਗਰੂਰ ਵਿੱਚ ਕੋਰੋਨਾ ਦਾ ਪਹਿਲਾ ਮਰੀਜ਼ ਮਿਲਣ ਨਾਲ ਅੱਜ ਜ਼ੀਰੋ ਖਤਮ ਹੋ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ `ਕੋਰੋਨਾ ਵਾਇਰਸ ਦਾ ਪਾਜ਼ਟਿਵ ਪਾਇਆ ਗਿਆ 65 ਸਾਲਾਂ ਦਾ ਬਜੁਰਗ ਅਮਰਜੀਤ ਸਿੰਘ ਇਥੋਂ ਨੇੜਲੇ ਪਿੰਡ ਗੱਗੜਪੁਰ ਦਾ ਰਹਿਣ ਵਾਲਾ ਹੈ, ਉਸ ਨੇ 24 ਮਾਰਚ ਨੂੰ ਦਿੱਲੀ ਸਾਹਨੇਵਾਲ ਹਵਾਈ ਉਡਾਣ ਵਿੱਚ …

Read More »

ਭਾਜਪਾ ਆਗੂ ਅਮਨਦੀਪ ਪੂਨੀਆ ਨੇ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਵੰਡੇ

ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਜਾਰੀ ਲਾਕਡਾਊਨ ਮੌਕੇ ਆਪਣੀ ਡਿਊਟੀ ਵਿੱਚ ਲੱਗੇ ਹੋਏ ਪੁਲਿਸ ਮੁਲਾਜ਼ਮਾਂ ਨੂੰ ਸੂਬਾ ਭਾਜਪਾ ਦੇ ਸਾਬਕਾ ਸਕੱਤਰ ਅਮਨਦੀਪ ਸਿੰਘ ਪੂਨੀਆ ਵਲੋਂ ਸੈਨੇਟਾਈਜ਼ਰ ਵੰਡੇ ਗਏ। ਅਮਨਦੀਪ ਪੂਨੀਆ ਨੇ ਕਿਹਾ ਕਿ ਖਤਰਨਾਕ ਕੋਰੋਨਾ ਵਾਇਰਸ ਤੋਂ ਆਮ ਜਨਤਾ ਨੂੰ ਬਚਾਉਣ ਲਈ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਨਾ ਕਰਦੇ …

Read More »