Tuesday, November 24, 2026

Daily Archives: April 9, 2020

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਾਮਵਰ ਸਮਾਜ ਸੇਵਕ ਅਤੇ ਦੁਬਈ ਦੇ ਉਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਲੋਕ ਸੇਵਾ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਸ਼ਵ ਮਹਾਂਮਾਰੀ ਕਰੋਨਾ ਸੰਕਟ ਦੌਰਾਨ ਲੋੜਵੰਦਾਂ ਲਈ ਆਟਾ-ਦਾਲ-ਚਾਵਲ-ਖੰਡ, ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ `ਚ ਵੈਂਟੀਲੇਟਰ ਅਤੇ ਹੱਥ ਸਾਫ਼ ਕਰਨ ਲਈ ਸੈਨੀਟਾਈਜ਼ਰ ਆਦਿ ਦੀ ਸੇਵਾ ਆਰੰਭੀ ਗਈ ਹੈ।ਇਸੇ ਤਹਿਤ …

Read More »