Tuesday, November 24, 2026

Daily Archives: April 10, 2020

ਗੁਰੁ ਨਗਰੀ ਅੰਮ੍ਰਿਤਸਰ ਨੂੰ ਸੈਨੇਟਾਈਜ਼ ਕਰਨ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਗੁਰੁ ਨਗਰੀ ਨੂੰ ਸੈਨੇਟਾਈਜ਼ ਕਰਨ ਲਈ ਅੱਗੇ ਆਈ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕਾਰਜ ਅੱਜ ਸ਼ੁਰੂ ਕੀਤਾ ਗਿਆ, ਜਿਸ ਦੀ ਆਰੰਭਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੀਤੀ, ਜਦਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ …

Read More »

ਲੰਗਰ ਗੁਰੂ ਰਾਮਦਾਸ ਜੀ ਲਈ ਸਿੰਘ ਸਾਹਿਬਾਨ ਵੱਲੋਂ 31-31 ਹਜ਼ਾਰ ਰੁਪਏ ਭੇਟ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31-31 ਹਜ਼ਾਰ ਰੁਪਏ ਭੇਟ ਕੀਤੇ ਹਨ।ਉਨ੍ਹਾਂ ਲੰਗਰ ਸੇਵਾ ਲਈ ਇਸ ਰਾਸ਼ੀ ਦੇ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਹਾਜ਼ਰੀ …

Read More »

ਵਿਧਾਇਕ ਚੀਮਾ ਅਤੇ ਐਸ.ਡੀ.ਐਮ ਨੇ ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ

ਸੁਲਤਾਨਪੁਰ ਲੋਧੀ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵੱਲੋਂ ਇਸ ਔਖੀ ਘੜੀ ਵਿਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਸਫ਼ਾਈ ਸੇਵਕਾਂ ਦਾ ਅੱਜ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਵੀ ਮੁਹੱਈਆ ਕਰਵਾਈਆਂ ਗਈਆਂ।ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਬਹੁਤ ਹੀ …

Read More »

ਕੋਰੋਨਾ ਵਾਇਰਸ ਤੋਂ ਬਚਾਅ ਤੇ ਰਾਹਤ ਕਾਰਜਾਂ ’ਚ ਪੰਚਾਇਤਾਂ ਦੀ ਭੂਮਿਕਾ ਅਹਿਮ

ਕਪੂਰਥਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਵਿਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਪੰਜਾਬ ਰੂਰਲ ਡਿਵੈਲਪਮੈਂਟ ਅਫ਼ਸਰ ਐਸੋਸੀਏਸ਼ਨ ਨੇ ਆਉਣ ਵਾਲੇ ਦਿਨਾਂ ਵਿਚ ਪੰਚਾਇਤਾਂ ਵੱਲੋਂ ਹੋਰ ਉਸਾਰੂ ਭੂਮਿਕਾ ਨਿਭਾਏ ਜਾਣ ਦੀ ਆਸ ਪ੍ਰਗਟਾਈ ਹੈ।ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਭੁੱਲਰ ਜਾਇੰਟ ਡਾਇਰੈਕਟਰ ਅਤੇ …

Read More »

ਆਧੁਨਿਕ ਤਰੀਕੇ ਨਾਲ ਦਿੱਤੀ ਜਾ ਰਹੀ ਹੈ ਆਨਲਾਈਨ ਸਿੱਖਿਆ – ਜੋਗਾ ਸਿੰਘ ਤੂਰ

ਸੰਗਰੂਰ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਕਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਦੀ ਇਸ ਘੜੀ ਵਿੱਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਆਨਲਾਈਨ ਸਿਖਿਆ 3 ਅਪ੍ਰੈਲ 2020 ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ।ਸਕੂਲ ਦੇ ਪ੍ਰਿੰਸੀਪਲ ਜੋਗਾ ਸਿੰਘ ਤੂਰ ਨੇ ਕਿਹਾ ਕਿ ਸਕੂਲ ਦੀਆਂ ਵੱਖ-ਵੱਖ ਕਲਾਸਾਂ ਮੁਤਾਬਿਕ ਵਟਸਐਪ ਗਰੁੱਪ ਬਣਾ ਕੇ …

Read More »

ਕਾਨੂੰਨ ਦੀ ਉਲੰਘਣਾ ਕਰਨ ਵਾਲੇ 185 ਵਿਅਕਤੀਆਂ ਖ਼ਿਲਾਫ਼ ਪੁਲੀਸ ਕਾਰਵਾਈ

ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਜਿਥੇ ਕਸਬਾ ਲੌਂਗੋਵਾਲ ਸਮੇਤ ਥਾਣਾ ਲੌਂਗੋਵਾਲ ਅਧੀਨ ਪੈਂਦੇ ਸਮੁੱਚੇ ਪਿੰਡਾਂ ਦੇ ਲੋਕਾਂ ਨੇ ਅਪਣੇ-ਅਪਣੇ ਪਿੰਡਾਂ ਦੀਆਂ ਸੜਕਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ, ਉਥੇ ਹੀ ਥਾਣਾ ਲੌਂਗੋਵਾਲ ਪੁਲਿਸ ਨੇ ਕਰਫ਼ਿਊ ਦੌਰਾਨ ਕਾਨੂੰਨ ਦੀ ਉਲੰਘਣਾ ਕਰਨ ਵਾਲੇ 185 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ …

Read More »

ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਦੇ ਪੁੱਤਰ ਦੀ ਕਨੇਡਾ ਵਿੱਚ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਇੰਟਰਨੈਸ਼ਨਲ ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਦੇ ਛੋਟੇ ਬੇਟੇ ਤਰਣਵੀਰ ਸਿੰਘ ਦੀ ਸਰੀ ਕਨੇਡਾ ਵਿੱਚ ਅਚਾਨਕ ਮੌਤ ਹੋ ਗਈ।ਇਸ ਦੁੱਖ ਦੀ ਘੜੀ ਪ੍ਰਸਿੱਧ ਗੀਤਕਾਰ ਅਤੇ ਗਾਇਕ ਹਾਕਮ ਬੱਖਤੜੀਵਾਲਾ, ਲੋਕ ਗਾਇਕ ਲਾਭ ਹੀਰਾ, ਸਾਹਿਤਕਾਰ ਰਾਮਫਲ ਰਾਜਲਹੇੜੀ, ਧਰਮਾ ਹਰਿਆਓ, ਮਨਜੀਤ ਸਿੰਘ ਫੋਟੋਗ੍ਰਾਫਰ, ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ, ਲੋਕ ਗਾਇਕ ਕਲਾਂ ਮੰਚ ਲਹਿਰਾਗਾਗਾ ਦੇ …

Read More »

ਜਿਲ੍ਹਾ ਸੰਗਰੂਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 2 ਹੋਈ

ਕੱਲ੍ਹ ਗੱਗੜਪੁਰ ‘ਚ ਤੇ ਹੁਣ ਦਹਿਲੀਜ਼ ਕਲਾਂ ‘ਚ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ਟਿਵ ਸੰਗਰੂਰ/ ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਹਿਮਦਗੜ੍ਹ ਦੇ ਪਿੰਡ ਦਹਿਲੀਜ਼ ਕਲਾਂ ਦੇ ਇਕ ਵਸਨੀਕ ਦਾ ਟੈਸਟ ਪਾਜ਼ਟਿਵ ਆਉਣ ਮਗਰੋਂ ਜਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 2 ਹੋ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਹੈ ਕਿ ਜੋ …

Read More »

ਬੁਢਲਾਡਾ ਦੇ 11 ਪਾਜ਼ਟਿਵ ਮਰੀਜ਼ਾਂ ਦੇ ਸੰਪਰਕ ‘ਚ ਆਏ ਵਿਅਕਤੀ ਪ੍ਰਸ਼ਾਸਨ ਨਾਲ ਖੁੱਦ ਸੰਪਰਕ ਕਰਨ-ਡੀ.ਸੀ

ਬੁਢਲਾਡਾ/ ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਟਿਵ ਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ ਅਤੇ ਡੀ.ਐਸ.ਪੀ ਬੁਢਲਾਡਾ ਜਸਪਿੰਦਰ ਸਿੰਘ ਗਿੱਲ ਨਾਲ ਮੀਟਿੰਗ ਕੀਤੀ।           …

Read More »