Tuesday, November 24, 2026

Daily Archives: April 11, 2020

ਕਰੋਨਾ ਬਨਾਮ ਲੁੱਟ

            ਕਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨ ਦੇ ਹੋਏ ਭਾਰਤ ਸਰਕਾਰ ਨੇ ਇਸ ‘ਤੇ ਕਾਬੂ ਪਾਉਣ ਅਤੇ ਲੋਕਾਂ ਦੀ ਸਿਹਤ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 14 ਅਪ੍ਰੈਲ ਤੱਕ ਪੂਰੇ ਦੇਸ਼ ਵਿੱਚ ਲੱਗਾ ਲਾਕਡਾਊਨ ਹੁਣ 30 ਅਪ੍ਰੈਲ ਤੱਕ ਵਧਾਇਆ ਜਾ ਰਿਹਾ ਹੈ।ਪੰਜਾਬ ਸਮੇਤ ਕਈ ਸੂਬਿਆਂ ਨੇ ਲਾਕਡਾਊਨ 30 ਅਪ੍ਰੈਲ ਤੱਕ ਵਧਾ ਵੀ ਦਿੱਤਾ ਹੈ, ਜੋ ਬਹੁਤ …

Read More »

ਕੈਪਟਨ ਅਮਰਿੰਦਰ ਵਲੋਂ ਪ੍ਰਧਾਨ ਮੰਤਰੀ ਦੀ ਵੀਡਿਓ ਕਾਨਫਰੰਸਿੰਗ ‘ਚ ਕੌਮੀ ਪੱਧਰ ਦੇ ਲੌਕਡਾਊਨ `ਚ ਵਾਧੇ ਦਾ ਸੁਝਾਅ

ਫੌਰੀ ਲੋੜਾਂ ਦੇ ਚੱਲਦਿਆਂ ਖੇਤੀਬਾੜੀ ਤੇ ਉਦਯੋਗਾਂ ਲਈ ਵਿਸ਼ੇਸ਼ ਰਿਆਇਤਾਂ ਦੀ ਕੀਤੀ ਮੰਗ ਚੰਡੀਗੜ, 11 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੌਮੀ ਪੱਧਰ ਦੇ ਲੌਕਡਾਊਨ ਵਿੱਚ ਵਾਧੇ ਦੀ ਸਿਫਾਰਸ਼ ਕਰਦਿਆਂ ਕਿਹਾ ਕਿ ਘੱਟੋ-ਘੱਟ ਇਹ 15 ਦਿਨ ਲਈ ਹੋਰ ਵਧਾਉਣਾ ਚਾਹੀਦਾ ਹੈ।ਸੂਬੇ ਦੇ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਉਨਾਂ ਕੇਂਦਰ ਸਰਕਾਰ …

Read More »

ਕਰੋਨਾ ਮਹਾਂਮਾਰੀ – ਹਸਪਤਾਲ ‘ਚ ਬਣਾਏ ਗਏ ਫਲੂ ਕਾਰਨਰ

ਸ਼ੱਕ ਦੇ ਘੇਰੇ `ਚ ਆਏ 200 ਦੇ ਕਰੀਬ ਮਰੀਜ਼ਾਂ ਦੀ ਰੋਜ਼ਾਨਾ ਹੋ ਰਹੀ ਹੈ ਜਾਂਚ – ਡਾ. ਚਰਨਜੀਤ ਕੁਮਾਰ ਸ੍ਰੀ ਅਨੰਦਪੁਰ ਸਾਹਿਬ, 11 ਅਪਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੌਰਾਨ ਸਮੁੱਚੇ ਸ਼ਹਿਰ ਦੇ ਘਰਾਂ ਦੀ ਜਾਂਚ ਕਰਨ ਉਪਰੰਤ ਸ਼ੱਕ ਦੇ ਘੇਰੇ `ਚ ਆਏ 200 ਦੇ ਕਰੀਬ ਮਰੀਜ਼ਾਂ ਦੀ ਰੋਜ਼ਾਨਾ ਜਾਂਚ ਕੀਤੀ ਜਾ ਰਹੀ ਹੈ।ਜਦਕਿ ਸ਼ਹਿਰ ਅੰਦਰ ਪ੍ਰਸ਼ਾਸਨ ਵਲੋਂ ਸ਼ੈਲਟਰ …

Read More »

ਓਡ ਈਵਨ ਫਾਰਮੁਲੇ ਦੇ ਅਧਾਰ ‘ਤੇ ਵਾਰਡਾਂ ‘ਚ ਖੁੱਲਣਗੀਆਂ ਕਰਿਆਨੇ ਦੀਆਂ ਦੁਕਾਨਾਂ

ਨੰਗਲ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਨੰਗਲ ਐਚ.ਐਸ ਅਟਵਾਲ ਨੇ ਆਮ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਰਾਸ਼ਨ/ਸਮਾਨ ਦੀ ਜਰੂਰਤ ਨੂੰ ਹੋਰ ਦਰੁੱਸਤ ਕਰਨ ਲਈ ਸ਼ਹਿਰੀ ਖੇਤਰ ਦੀਆਂ ਕਰਿਆਨੇ ਦੀਆਂ ਦੁਕਾਨਾਂ ਓਡ/ਈਵਨ ਫਾਰਮੁੱਲੇ ਦੇ ਅਧਾਰ ‘ਤੇ ਵਾਰਡ ਅਨੁਸਾਰ ਖੋਲਣ ਦੇ ਹੁਕਮ ਜਾਰੀ ਕੀਤੇ ਹਨ।ਓਡ ਨੰਬਰ ਵਾਲੇ ਵਾਰਡ ਜਿਵੇਂ ਕਿ 1, 3, 5, 7, 9, 11, …

Read More »

ਪੁੱਡਾ ਦੇ ਮੁੱਖ ਪ੍ਰਬੰਧਕ ਵਲੋਂ ਕਰਫਿਊ, ਜਰੂਰੀ ਵਸਤਾਂ ਦੀ ਵੰਡ ਤੇ ਹੋਰ ਸਹੂਲਤਾਂ ਸਬੰਧੀ ਸਮੀਖਿਆ ਮੀਟਿੰਗ

ਨਾਭਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੁੱਡਾ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਨਾਭਾ ਸਬ ਡਵੀਜ਼ਨ ਵਿਖੇ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ, ਲੋੜਵੰਦਾਂ ਨੂੰ ਮੁੱਢਲੀਆਂ ਸਹੂਲਤਾਂ ਤੇ ਵਸਤਾਂ ਮੁਹੱਈਆ ਕਰਵਾਉਣ ਸਮੇਤ ਕਰਫਿਊੂ ਦੀ ਸਥਿਤੀ ਸਬੰਧੀ ਸਮੀਖਿਆ ਕੀਤੀ।ਮੀਟਿੰਗ ਦੌਰਾਨ ਨਾਭਾ ਦੇ ਐਸ.ਡੀ.ਐਮ ਸੂਬਾ ਸਿੰਘ, ਡੀ.ਐਸ.ਪੀ ਵਰਿੰਦਰਜੀਤ ਸਿੰਘ ਥਿੰਦ, ਡੀ.ਐਫ.ਐਸ.ਓ ਸ੍ਰੀਮਤੀ …

Read More »

55 ਸੈਂਪਲਾਂ ‘ਚੋਂ 51 ਨੈਗਟਿਵ, 2 ਕੇਸ ਪੋਜ਼ਟਿਵ ਅਤੇ 2 ਦੀ ਰਿਪੋਰਟ ਪੈਡਿੰਗ – ਡਿਪਟੀ ਕਮਿਸ਼ਨਰ

ਰੂਪਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਕਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ 55 ਸੈਪਲਾਂ ਵਿਚੋਂ 51 ਦੀ ਰਿਪੋਰਟ ਨੈਗਟਿਵ, 02 ਕੇਸ ਪੋਜ਼ਟਿਵ ਅਤੇ 02 ਦੀ ਰਿਪੋਰਟ ਪੈਡਿੰਗ ਹੈ। ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਇਹ ਪੋਜਟਿਵ ਕੇਸ ਚੰਡੀਗੜ੍ਹ ਵਿਖੇ ਹੀ …

Read More »

ਜਿਲੇ ‘ਚ ਕਰੋਨਾ ਵਾਇਰਸ ਦਾ ਕੋਈ ਪੋਜ਼ਟਿਵ ਮਰੀਜ਼ ਨਹੀਂ – ਸਿਵਲ ਸਰਜਨ

ਗੁਰਦਾਸਪੁਰ, 11 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਨੇ ਕਿਹਾ ਹੈ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦਾ ਕੋਈ ਪੋਜ਼ਟਿਵ ਮਰੀਜ ਨਹੀਂ ਹੈ, ਪਰ ਸਾਵਧਾਨੀ ਵਜੋਂ ਸਾਨੂੰ ਸੁਚੇਤ ਹੋ ਕੇ ਰਹਿਣ ਦੀ ਜਰੂਰਤ ਹੈ।ਉਨਾਂ ਦੱਸਿਆ ਕਿ ਜਿਲੇ ਦੇ 38 ਸ਼ੱਕੀ ਮਰੀਜ਼ਾਂ ਵਿਚੋਂ 33 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 5 ਦੀ ਰਿਪੋਰਟ ਆਉਣੀ ਬਾਕੀ ਹੈ। …

Read More »

ਉਡੀਸਾ ਤੇ ਪੰਜਾਬ ਤੋਂ ਬਾਅਦ ਮਹਾਰਾਸ਼ਟਰ ਤੇ ਪੱਛਮੀ ਬੰਗਾਲ ਵਿੱਚ ਲਾਕਡਾਊਨ ਵਧਿਆ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕੋਵਿਡ -19 ਤੋਂ ਬਚਾਅ ਲਈ 24 ਮਾਰਚ 2020 ਤੋਂ 21 ਦਿਨ ਦਾ ਚੱਲ ਰਿਹਾ ਲਾਕਡਾਊਨ ਵਧਾਉਣ ਦੇ ਚਰਚਿਆਂ ਤਹਿਤ ਉਡੀਸਾ ਤੇ ਪੰਜਾਬ ਤੋਂ ਬਾਅਦ ਅੱਜ ਮਹਾਰਾਸ਼ਟਰ ਅਤੇ ਪੱਛਮੀ ਬੰਗਾਲ  ਵਿੱਚ ਵੀ ਲਾਕਡਾਊਨ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ।ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ …

Read More »

ਮੁੰਡੀ ਖਰੜ ਦੀ ਇਕ ਮਹਿਲਾ ਦੀ ਮੌਤ ਤੋਂ ਬਾਅਦ ਕੋਰੋਨਾਵਾਇਰਸ ਦੀ ਰਿਪੋਰਟ ਆਈ ਪਾਜ਼ਟਿਵ

ਐਸ.ਏ.ਐਸ ਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋੋ) – ਮੁੰਡੀ ਖਰੜ ਦੀ ਰਹਿਣ ਵਾਲੀ ਇਕ 78 ਸਾਲਾ ਮਹਿਲਾ ਜੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ, ਦੀ ਮੌਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਲਈ ਰਿਪੋਰਟ ਪਾਜ਼ਟਿਵ ਪਾਈ ਗਈ। ਉਕਤ ਮਹਿਲਾ ਨੂੰ ਸਿਵਲ ਹਸਪਤਾਲ ਖਰੜ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 7 ਅਪ੍ਰੈਲ 2020 ਨੂੰ ਉਸ ਦੀ ਮੌਤ ਹੋ ਗਈ …

Read More »