Tuesday, November 24, 2026

Daily Archives: April 12, 2020

ਲੋਕਾਂ ਨੂੰ ਕੋਵਿਡ 19 ਬਾਰੇ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ

ਬਠਿੰਡਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਬਿਮਾਰੀ ਸਬੰਧੀ ਬਠਿੰਡਾ ਜ਼ਿਲੇ ਤੋਂ ਹੁਣ ਤੱਕ ਗਏ ਸਾਰੇ 103 ਨਮੂਨਿਆਂ ਦੀ ਜਾਂਚ ਰਿਪੋਟ ਨੈਗੇਟਿਵ ਆਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਕਿ ਫਿਲਹਾਲ ਕਿਸੇ ਵੀ ਨਮੂਨੇ ਦੀ ਰਿਪੋਟ ਬਕਾਇਆ ਨਹੀਂ ਹੈ ਅਤੇ ਜ਼ਿਲੇ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ।ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ …

Read More »

ਪਾਜ਼ਟਿਵ ਕੇਸ ਦੇ ਸੰਪਰਕ ਵਿੱਚ ਆਏ ਸਾਰੇ ਵਿਅਕਤੀਆਂ ਦੇ ਸੈਂਪਲ ਆਏ ਨੈਗਟਿਵ – ਡਾ. ਮਲਹੋਤਰਾ

ਰਾਜਿੰਦਰਾ ਹਸਪਤਾਲ ਤੋਂ ਕੀਤੀ ਛੁੱਟੀ, ਘਰ ਵਿਚ ਹੀ ਇਕਾਂਤਵਾਸ ‘ਚ ਰਹਿਣ ਲਈ ਕਿਹਾ ਪਟਿਆਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਬੀਤੇ ਦਿਨੀਂ ਸਿਵਲ ਲਾਈਨ ਏਰੀਏ ਵਿਚ ਪੀ.ਸੀ.ਐਸ. ਅਧਿਕਾਰੀ ਦੀ ਸਰਕਾਰੀ ਕੋਠੀ ਦੇ ਕੁਆਟਰ ਵਿਚ ਰਹਿਣ ਵਾਲੇ ਮਾਲੀ ਦੇ ਕੋਵਿਡ ਪਾਜ਼ਟਿਵ ਆਉਣ ਤੇ ਉਸ ਦੇ ਨੇੜੇ ਦੇ ਸੰਪਰਕ ਵਿਚ ਆਏ 7 ਵਿਅਕਤੀਆਂ ਨੂੰ …

Read More »

ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ ਦੌਰਾਨ ਪਹਿਲੀ ਰਿਪੋਰਟ ਆਈ ਨੈਗਟਿਵ -ਸਿਵਲ ਸਰਜਨ

ਫ਼ਰੀਦਕੋਟ, 12 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਅੱਜ ਦੂਹਰੀਆਂ ਖੁਸ਼ੀਆਂ ਆਈਆਂ ਹਨ।ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ ਵੀ …

Read More »

ਬਲਬੀਰ ਸਿੰਘ ਸਿੱਧੂ ਵਲੋਂ ਪਟਿਆਲਾ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ `ਤੇ ਹੋਏ ਹਮਲੇ ਦੀ ਨਿੰਦਾ

ਚੰਡੀਗੜ੍ਹ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਪਟਿਆਲਾ ਦੀ ਸਬਜ਼ੀ ਮੰਡੀ ਵਿਖੇ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੌਕੀ `ਤੇ ਤਾਇਨਾਤ ਪੁਲਿਸ ਅਧਿਕਾਰੀਆਂ `ਤੇ ਹੋਏ “ਵਹਿਸ਼ੀ ਹਮਲੇ” ਦੀ ਨਿਖੇਧੀ ਕੀਤੀ ਹੈ।           ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਪੁਲਿਸ ਅਧਿਕਾਰੀਆਂ ਦੇ ਨਾਲ …

Read More »

ਅਖੌਤੀ ਨਿਹੰਗਾਂ ਵਲੋਂ ਜ਼ਖਮੀ ਕੀਤੇ ਪੁਲਿਸ ਜਵਾਨ ਨੂੰ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਇਕ ਲੱਖ ਦੀ ਮਦਦ

ਪੁਲਿਸ ਮੁਲਾਜ਼ਮਾਂ ਉਤੇ ਕੀਤਾ ਗਿਆ ਹਮਲਾ ਅਤਿ ਨਿੰਦਣਯੋਗ – ਬਾਬਾ ਹਾਕਮ ਸਿੰਘ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲੇ ਵਿਚ ਨਿਹੰਗਾਂ ਦੇ ਬਾਣੇ ਵਿਚ ਆਏ ਬਹੁ-ਰੂਪੀਆਂ ਵਲੋਂ ਡਿਊਟੀ ਕਰ ਰਹੇ ਪੁਲਿਸ ਮਲਾਜ਼ਮਾਂ ਉਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦੇ ਕਾਰ ਸੇਵਾ ਸੰਪਰਦਾਇ ਸਰਹਾਲੀ ਸਾਹਿਬ ਦੇ ਉਪ ਮੁਖੀ ਬਾਬਾ ਹਾਕਮ ਸਿੰਘ ਨੇ ਇਸ ਹਮਲੇ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮ …

Read More »

ਆਈ.ਜੀ ਔਲਖ ਤੇ ਐਸ.ਐਸ.ਪੀ ਸਿੱਧੂ ਨੇ ਖ਼ੁਦ ਕੀਤੀ ਨਿਹੰਗਾਂ ਖਿਲਾਫ ਉਪਰੇਸ਼ਨ ਦੀ ਅਗਵਾਈ

ਥਾਣਾ ਪਸਿਆਣਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ਼ ਕੀਤੇ ਗਏ ਕੇਸ ਰਾਜਪੁਰਾ / ਪਟਿਆਲਾ 12 ਅਪ੍ਰੈਲ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਆਈ.ਜੀ ਪੁਲਿਸ ਪਟਿਆਲਾ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਖ਼ੁਦ ਅਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਪੂਰਾ ਇਹਤਿਆਤ ਵਰਤਦਿਆਂ ਗੁਰੂ ਘਰ ਦੀ ਮਰਿਆਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਮੱਦੇਨਜ਼ਰ ਨੇੜਲੀ …

Read More »

ਸਬਜ਼ੀ ਮੰਡੀ `ਚ ਪੁਲਿਸ ਮੁਲਾਜ਼ਮਾਂ `ਤੇ ਜਾਨਲੇਵਾ ਹਮਲਾ ਕਰਨ ਵਾਲੇ ਨਿਹੰਗ ਮਾਰੂ ਹਥਿਆਰਾਂ ਸਮੇਤ ਕਾਬੂ

ਮੁਕਾਬਲੇ ਦੌਰਾਨ ਮਹਿਲਾ ਸਮੇਤ 11 ਕਾਬੂ, ਮਾਰੂ ਹਥਿਆਰ ਤੇ 39 ਲੱਖ ਦੇ ਕਰੀਬ ਨਕਦੀ ਬਰਾਮਦ ਰਾਜਪੁਰਾ / ਪਟਿਆਲਾ 12 ਅਪ੍ਰੈਲ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਪਟਿਆਲਾ ਪੁਲਿਸ ਨੇ ਆਈ.ਜੀ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਸ਼ੇਵਰ ਢੰਗ ਨਾਲ ਕੀਤੇ ਸਫ਼ਲ ਉਪਰੇਸ਼ਨ ਮਗਰੋਂ ਇਥੇ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜ਼ਮਾਂ ਉਪਰ ਜਾਨਲੇਵਾ ਹਮਲਾ …

Read More »

ਡਾਕਟਰ ਨਾਲ ਸੰਪਰਕ ਦਾ ਸਮਾਂ ਸਵੇਰੇ 7 ਤੋਂ 11 ਵਜੋਂ ਤੱਕ – ਡੀ.ਸੀ

ਗਰੁੱਪਾਂ ‘ਚ ਬੈਠ ਕੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਲੋਕਾਂ ਨੂੰ 7 ਵਜੇ ਤੋਂ 11 ਵਜੇ ਤੱਕ ਛੋਟ ਜਰੂਰੀ ਕੰਮਾਂ ਜਿਵੇ ਕਰਿਆਨਾ, ਸਬਜੀ, ਬੈਂਕ, ਦਵਾਈਆਂ ਆਦਿ ਲਈ ਦਿੱਤੀ ਗਈ ਹੈ।ਪਰ ਇਸ ਦੇ ਉਲਟ ਲੋਕਾਂ ਵੱਲੋਂ ਕਰਫਿਓ ਦੀ ਉਲੰਘਣਾ ਕੀਤੀ ਜਾ ਰਹੀ ਹੈ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ …

Read More »

ਜਿਲਾ ਪਠਾਨਕੋਟ ਵਿੱਚ ਦੁਨੇਰਾ ਨਿਵਾਸੀ ਯਸ਼ ਪਾਲ ਦੀ ਕਰੋਨਾ ਰਿਪੋਰਟ ਪਾਜ਼ਟਿਵ

4 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਨੇਗੇਟਿਵ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਨੀਵਾਰ ਨੂੰ ਜਿਲ੍ਹਾ ਪਠਾਨਕੋਟ ਦੇ ਦੁਨੇਰਾ ਨਿਵਾਸੀ ਯਸ਼ ਪਾਲ (42) ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ 4 ਲੋਕਾਂ ਦੀ ਮੈਡੀਕਲ ਰਿਪੋਰਟ ਨੈਗਟਿਵ ਆਈ ਹੈ।ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਦੀ ਸੰਖਿਆ 15 ‘ਤੇ ਪਹੁੰਚ ਗਈ ਹੈ ਅਤੇ ਇਸ ਤੋਂ …

Read More »

ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਦੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ – ਡੀ.ਸੀ ਰੋਜ਼ਾਨਾ ਤਿੰਨ ਜਾਂ ਚਾਰ ਪਿੰਡ ਕਵਰ ਕਰੇਗੀ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਵਿਸ਼ੇਸ਼ ਵੈਨ

ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਓਟ ਕਲੀਨਿਕਾਂ ਵਿਚ ਵਧ ਰਹੀ ਭੀੜ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਸੀ.ਐਚ.ਸੀ ਕਾਲਾ ਸੰਘਿਆਂ ਦੇ ਓਟ ਕਲੀਨਿਕ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਟਾਫ, ਦਵਾਈਆਂ, ਡਾਟਾ ਐਂਟਰੀ …

Read More »