Tuesday, November 24, 2026

Daily Archives: April 12, 2020

ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਸਬੰਧੀ ਅੰਤਿਮ ਮਿਤੀ ਦੁਬਾਰਾ ਮਿਥਣ ਦੀ ਹਦਾਇਤ

ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਅਕਾਦਮਿਕ ਸੈਸ਼ਨ 2020-21 ਦੇ ਦਾਖ਼ਲਿਆਂ ਸਬੰਧੀ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।ਰਾਜ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਡਾਇਰੈਕਟਰ, ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ …

Read More »

ਕਣਕ ਦੇ ਮੰਡੀਕਰਨ ਤੇ ਰਾਹਤ ਕਾਰਜਾਂ `ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣਗੇ ਪੂਰਾ ਸਹਿਯੋਗ – ਸ਼ੇਰਗਿੱਲ

ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਲੈਫ਼ਟੀਨੈਂਟ ਜਨਰਲ ਟੀ.ਐਸ ਸ਼ੇਰਗਿਲ (ਪੀ.ਵੀ.ਐਸ.ਐਮ), ਸੀਨੀਅਰ ਵਾਇਸ ਚੇਅਰਮੈਨ ਜੀ.ਓ.ਜੀ ਅਤੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਨੇ ਦੱਸਿਆ ਹੈ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ-19 ਖਿਲਾਫ ਵਿੱਢੀ ਜੰਗ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਕਣਕ ਦੇ ਮੰਡੀਕਰਨ ਅਤੇ ਹੋਰ ਰਾਹਤ ਕਾਰਜ ਵਿਚ ਵੀ ਖੁਸ਼ਹਾਲੀ ਦੇ ਰਾਖਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ …

Read More »

ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ

ਨਿਗਰਾਨ ਅਧਿਕਾਰੀਆਂ ਨਾਲ ਰੱਖਣਗੇ ਤਾਲਮੇਲ ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਲਈ 206 ਕੇਂਦਰ ਸਥਾਪਤ ਕੀਤੇ ਗਏ ਹਨ ਜਿੰਨ੍ਹਾਂ ਵਿਚ 15 ਅਪ੍ਰੈਲ ਤੋਂ 15 ਮਈ ਤੱਕ ਕਣਕ ਦੀ ਖਰੀਦ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇੰਨ੍ਹਾਂ ਖਰੀਦ …

Read More »

ਜਿਲ੍ਹਾ ਮੈਜਿਸਟਰੇਟ ਨੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਕੀਤਾ ਲਾਜ਼ਮੀ

ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਅਤੇ ਜਨਤਕ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਵਿੱਚ ਹਰ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਹਰ ਵਿਅਕਤੀ ਆਪਣੇ ਘਰ ਰਹੇ ਅਤੇ ਜੋ ਵਿਅਕਤੀ ਆਪਣੇ ਘਰ ਤੋਂ ਕਿਸੇ ਐਮਰਜੈਂਸੀ ਕਾਰਨ …

Read More »

ਸ਼ਾਂਤੀ ਨਿਕੇਤਨ ਪਾਰਕ ‘ਚ ਕੁਦਰਤ ਮਿਹਰਬਾਨ, ਖਿੜੇ ਹਜ਼ਾਰਾਂ ਫੁੱਲ

ਸ਼ਮਸ਼ਾਨ ਘਾਟ ਵਿਖੇ ਮ੍ਰਿਤਕਾਂ ਦੀਆਂ ਅਸਥੀਆਂ ਰੱਖਣ ਦੇ ਪ੍ਰਬੰਧ ਪੂਰੇ – ਪਵਨ ਗਰਗ ਧੂਰੀ, 12 ਅਪ੍ਰੈਲ (ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਡਰਦਿਆਂ ਜਿਥੇ ਮਨੁੱਖ ਆਪਣੇ ਘਰਾਂ ਵਿੱਚ ਬੰਦ ਹੈ, ਉਥੇ ਹੀ ਕੁਦਰਤ ਪਾਰਕਾਂ ਵਿੱਚ ਲੱਗੇ ਫੁੱਲ-ਬੂਟਿਆਂ ਅਤੇ ਹੋਰ ਵਨਸਪਤੀ ‘ਤੇ ਪੂਰੀ ਮਿਹਰਬਾਨ ਹੋਈ ਪਈ ਹੈ।ਸਮੁੱਚੇ ਭਾਰਤ ਦਾ ਮਾਹੌਲ ਪ੍ਰਦੂਸ਼ਣ ਰਹਿਤ ਬਣਿਆ ਹੋਇਆ ਹੈ।ਪਾਰਕਾਂ ਵਿੱਚ ਲੱਗੇ …

Read More »

ਕੋਰੋਨਾ ਖਿਲਾਫ ਜਾਰੀ ਲੜਾਈ ਕੋਤਾਹੀ ਬਰਦਾਸ਼ਤ ਨਹੀਂ – ਵੇਰਕਾ, ਔਜਲਾ, ਬੁਲਾਰੀਆ

ਪਹਿਲੇ ਦੌਰ ‘ਚ ਸ਼ਹੀਦ ਊਧਮ ਸਿੰਘ ਨਗਰ ਤੇ ਰੈੱ ਜੋਨ ਖੇਤਰਾਂ ਦੀ ਹੋਵੇਗੀ ਸਕਰੀਨਿੰਗ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਜ਼ਿਲ੍ਹਾ ਅੰਮ੍ਰਿਤਸਰ ਤੇ ਆਸ-ਪਾਸ ਦੇ ਖੇਤਰਾਂ ਵਿੱਚ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੂਰੇ ਸ਼ਹਿਰ ਨੂੰ ਸੈਨੇਟਾਈਜ ਕਰਨ ਦਾ ਫੈਸਲਾ ਕੀਤਾ ਗਿਆ ਹੈ।         …

Read More »