ਸਟਿਕਰਾਂ `ਤੇ ਦਰਜ ਮਿਤੀ ਅਨੁਸਾਰ ਕਿਸਾਨ ਮੰਡੀਆਂ ਵਿਚ ਫ਼ਸਲ ਲੈ ਕੇ ਆਉਣਗੇ ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਰਾਹੀਂ ਕਣਕ ਦੀ ਖਰੀਦ ਕਾਰਜ਼ਾਂ ਲਈ ਕਰਫ਼ਿਊ ਤੋਂ ਛੋਟ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕਿਸਾਨ …
Read More »Daily Archives: April 13, 2020
ਡਾ. ਅੰਬੇਡਕਰ ਜੀ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ – ਪੂਨਮ ਕਾਂਗੜਾ
14 ਨੂੰ ਖੂਨਦਾਨ ਕਰਨਗੇ ਵਲੰਟੀਅਰ ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਮਾਜ ਸੇਵੀ ਕੰਮ ਕਰਕੇ ਮਨਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਸੰਗਠਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨੇ …
Read More »ਪੱਤਰਕਾਰ ਮਨੋਜ ਕੁਮਾਰ ਸਿੰਗਲਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਪਿੰਡ ਸ਼ੇਰੋਂ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਮਨੋਜ ਕੁਮਾਰ ਸਿੰਗਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਨਿਰਮਲਾ ਦੇਵੀ (65) ਦਾ ਇੱਕ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ‘ਚ ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ …
Read More »ਪੰਜਾਬ ਸਰਕਾਰ ਵੱਲੋਂ ਆਏ ਸੁੱਕੇ ਰਾਸ਼ਨ ਦੇ 4 ਟਰੱਕ ਸੋਨੀ ਨੇ ਕੇਂਦਰੀ ਹਲਕੇ ‘ਚ ਭੇਜੇ
1200 ਪਰਿਵਾਰਾਂ ਲਈ ਸੁੱਕਾ ਰਾਸ਼ਨ ਤੇ 400 ਪਰਿਵਾਰਾਂ ਲਈ ਭੇਜਿਆ ਤਿਆਰ ਲੰਗਰ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਬਾਹਰਲੀਆਂ ਵਾਰਡਾਂ ਲਈ ਪੰਜਾਬ ਸਰਕਾਰ ਦੀ ਤਰਫੋਂ ਆਇਆ 1200 ਪਰਿਵਾਰਾਂ ਵਾਸਤੇ ਸੁੱਕਾ ਰਾਸ਼ਨ ਅਤੇ ਅੰਦਰਲੀਆਂ ਵਾਰਡਾਂ ਲਈ 400 ਪਰਿਵਾਰਾਂ ਦਾ ਤਿਆਰ ਲੰਗਰ ਜੋ ਕਿ ਸਮਾਜ ਸੇਵੀ ਸੱਜਣਾਂ ਨੇ ਭੇਜਿਆ ਸੀ 4 …
Read More »ਜਖਮੀ ਪੁਲਿਸ ਜਵਾਨ ਨੂੰ ਕਾਰ ਸੇਵਾ ਸਰਹਾਲੀ ਵੱਲੋਂ ਇਕ ਲੱਖ ਦੀ ਸਹਾਇਤਾ ਦਾ ਐਲਾਨ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਟਿਆਲਾ ਜਿਲ੍ਹੇ ਵਿਚ ਨਿਹੰਗਾਂ ਦੇ ਬਾਣੇ ਵਿਚ ਆਏ ਬਹੁ-ਰੂਪੀਆਂ ਵੱਲੋਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਉਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦੇ ਕਾਰ ਸੇਵਾ ਸੰਪਰਦਾਇ ਸਰਹਾਲੀ ਸਾਹਿਬ ਦੇ ਉਪ ਮੁਖੀ ਬਾਬਾ ਹਾਕਮ ਸਿੰਘ ਨੇ ਇਸ ਹਮਲੇ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਸ਼ਿਵਪੁਰੀ (ਮੱਧ …
Read More »ਸਹਾਇਕ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਕਰਫਿਊ ਦੌਰਾਨ ਜਿਲ੍ਹਾ ਵਾਸੀਆਂ ਦੀਆਂ ਮੁਸ਼ਿਕਲਾਂ ਸੁਣਨ ਅਤੇ ਉਨਾਂ ਦਾ ਹੱਲ ਕਰਨ ਲਈ ਬਣਾਏ ਗਏ ਬਣਾਏ ਗਏ ਕੰਟਰੋਲ ਰੂਮ ’ਚ ਸਹਾਇਕ ਕਮਿਸ਼ਨਰ ਅੰਕੁਰਜੀਤ ਸਿੰਘ ਆਈ.ਏ.ਐਸ ਨੇ ਆਪ ਬੈਠ ਕੇ ਲੋਕਾਂ ਦੇ ਫੋਨ ਸੁਣੇ ਅਤੇ ਉਨਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਲਈ ਸਬੰਧਤ ਟੀਮਾਂ ਨੂੰ ਇਹ ਨੰਬਰ ਅੱਗੇ ਭੇਜਦੇ ਹੋਏ ਤਰੁੰਤ …
Read More »ਕੰਟਰੋਲ ਰੂਮ ਤੋਂ ਮਿਲੀ ਮਦਦ ਨੇ ਗਰਭਪਤੀ ਔਰਤ ਨੂੰ ਹਸਪਤਾਲ ਪੁਹੰਚਾਇਆ
ਆਈ.ਐਮ.ਏ ਦੀ ਮਦਦ ਨਾਲ ਨਿੱਜੀ ਹਸਪਤਾਲ ‘ਚ ਦਿੱਤਾ ਪੁੱਤਰ ਨੂੰ ਜਨਮ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਕੋਵਿਡ 19 ਦੇ ਸੰਕਟ ਦੇ ਚੱਲਦਿਆਂ ਜ਼ਿਲ੍ਹੇ ਵਿਚ 24 ਘੰਟੇ ਕੰਮ ਰਿਹਾ ਕੰਟਰੋਲ ਰੂਮ ਨਾ ਕੇਵਲ ਭੁੱਖਿਆਂ ਨੂੰ ਰੋਟੀ ਅਤੇ ਲੋੜਵੰਦਾਂ ਨੂੰ ਕਰਫਿਊ ਪਾਸ ਹੀ ਜਾਰੀ ਕਰਵਾਉਣ ਵਿਚ ਮਦਦ ਕਰ ਰਿਹਾ ਹੈ।ਇਸ ਦੇ ਨਾਲ ਹੀ ਡਾਕਟਰੀ ਸਹਾਇਤਾ ਸਬੰਧੀ ਵੀ ਸਹਾਇਤਾ …
Read More »ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਅਧਿਕਾਰੀਆਂ ਦੀ ਹਿਫਾਜ਼ਤ ਸਾਡੀ ਪਹਿਲੀ ਤਰਜੀਹ-ਔਜਲਾ
ਕਣਕ ਦੀ ਖਰੀਦ ਲਈ ਭਗਤਾਂਵਾਲਾ ਮੰਡੀ ਵਿੱਚ ਸਪਰੇਅ ਕਰਵਾਇਆ ਅੰਮ੍ਰਿਤਸਰ, 12 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦੇ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ ਕਣਕ ਮੰਡੀਆਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਕਰਵਾਈ ਜਾ ਰਹੀ ਹੈ। ਸਥਾਨਕ ਭਗਤਾਂਵਾਲਾ ਦਾਣਾ ਮੰਡੀ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ …
Read More »ਜਿਲ੍ਹਾ ਪ੍ਰਸ਼ਾਸ਼ਨ ਕਾਲਾਬਾਜ਼ਾਰੀ ‘ਤੇ ਸਖਤ – ਕਈਆਂ ਦੇ ਕੱਟੇ ਚਲਾਨ, ਤਿੰਨ ਦੁਕਾਨਾਂ ਕੀਤੀਆਂ ਬੰਦ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸੰਕਟ ਦੇ ਸਮੇਂ ਲੋਕਾਂ ਦੀ ਲੁੱਟ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਮੱਦੇਨਜ਼ਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਆਪਣੀ ਟੀਮਾਂ ਨਾਲ ਦੁਕਾਨਾਂ ‘ਤੇ ਛਾਪੇ ਮਾਰ ਕੇ ਕਈ ਦੁਕਾਨਾਂ ਨੂੰ ਮੋਟੇ ਜੁਰਮਾਨੇ ਪਾਏ ਹਨ ਅਤੇ ਕਾਨੂੰਨ ਦੀ ਉਲੰਘਣਾ ਕਰਨ …
Read More »ਅੰਮ੍ਰਿਤਸਰ ਦੇ ਪ੍ਰਭਾਵਿਤ ਇਲਾਕਿਆਂ ‘ਚ ਕੋਵਿਡ 19 ਲਈ ਸਕਰੀਨਿੰਗ ਸ਼ੁਰੂ
42 ਟੀਮਾਂ ਘਰ-ਘਰ ਜਾ ਕੇ ਲੈਣਗੀਆਂ ਪਰਿਵਾਰ ਦੇ ਹਰੇਕ ਜੀਅ ਦੀ ਸਾਰ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਕੋਵਿਡ 19 ਕਾਰਨ ਅਕਾਲ ਚਲਾਣਾ ਕਰ ਗਏ ਭਾਈ ਨਿਰਮਲ ਸਿੰਘ ਖਾਲਸਾ ਅਤੇ ਕਾਰਪੋਰੇਸ਼ਨ ਦੇ ਸਾਬਕਾ ਐਸ.ਈ ਜਸਵਿੰਦਰ ਸਿੰਘ ਦੀ ਰਿਹਾਇਸ਼ ਵਾਲੇ ਇਲਾਕੇ ਵਿਚੋਂ ਵਾਇਰਸ ਪ੍ਰਭਾਵਿਤ ਲੋਕਾਂ ਦੀ ਸ਼ਨਾਖਤ ਤੇ ਇਲਾਜ਼ ਲਈ ਜਿਲ੍ਹਾ ਪ੍ਰਸ਼ਾਸਨ ਨੇ ਘਰ-ਘਰ ਟੀਮਾਂ …
Read More »
Punjab Post Daily Online Newspaper & Print Media