ਬਠਿੰਡਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਕਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਸਰਕਾਰ ਵਲੋਂ ਪੂਰੇ ਭਾਰਤ `ਚ ਕੀਤਾ ਗਿਆ ਲਾਕਡਾਊਨ ਤੇ ਸੂਬਾ ਸਰਕਾਰ ਵਲੋਂ ਕਰਫਿਊ ਲਗਾਇਆ ਗਿਆ ਹੈ।ਇਸ ਨੂੰ ਮੁੱਖ ਰੱਖਦਿਆਂ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਜਿਲ੍ਹਾ ਬਠਿੰਡਾ ਦੇ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸਕੂਲ ਮੁੱਖੀ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਦੇ …
Read More »Daily Archives: April 13, 2020
ਪਟਿਆਲਾ ਵਿਖੇ ਡਿਊਟੀ ਦੇ ਰਹੇ ਥਾਣੇਦਾਰ ਦਾ ਹੱਥ ਵੱਢਣ ਦੀ ਵੱਖ-ਵੱਖ ਜੱਥੇਬੰਦੀਆਂ ਵਲੋਂ ਨਿਖੇਧੀ
ਧੂਰੀ, 12 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਅਕਾਲੀ ਆਗੂ ਹਰੀ ਸਿੰਘ, ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਸਾਬਕਾ ਸਰਪੰਚ ਗਮਦੂਰ ਸਿੰਘ ਜਵੰਧਾ, ਸਾਹਿਤ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ, ਮੋਬਾਇਲ ਐਸੋਸੀਏਸ਼ਨ ਅਤੇ ਲੋਕ ਇਨਸਾਫ ਪਾਰਟੀ ਧੂਰੀ ਦੇ ਪ੍ਰਧਾਨ ਕੁਲਵੰਤ ਰਾਏ ਪੱਪੂ, ਡੀਪੂ ਹੋਲਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ, ਪ੍ਰੈਸ ਟਰੱਸਟ ਪੰਜਾਬ ਦੇ ਚੇਅਰਮੈਨ …
Read More »ਅਕਾਲੀ ਆਗੂ ਹਰੀ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਸੁੱਕਾ ਰਾਸ਼ਨ
ਧੂਰੀ, 12 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਅਤੇ ਪ੍ਰੀਤ ਟਰੈਕਟਰਜ਼ ਨਾਭਾ ਦੇ ਐਮ.ਡੀ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਦੇ ਕਰੀਬ ਪੰਜ ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡ ਕੇ ਇੱਕ ਮਿਸਾਲ ਪੈਦਾ ਕੀਤੀ ਹੈ।ਅੱਜ ਧੂਰੀ ਵਿਖੇ ਵਾਰਡ ਪੱਧਰ ‘ਤੇ ਇੱਕ ਹਜ਼ਾਰ ਦੇ …
Read More »ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਨੇ ਪਿੰਡਾਂ ਵਿਚ ਬਚਾਅ ਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਪਿੰਡਾਂ ਵਿਚ ਪੰਚਾਇਤਾਂ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।ਇਸ ਸਬੰਧੀ ਵੱਖ-ਵੱਖ ਪਿੰਡਾਂ ਦੇ ਦੌਰੇ ਉਨ੍ਹਾਂ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪਿੰਡਾਂ ਵਿਚ ਸੈਨੀਟਾਈਜ਼ਰ ਦੇ ਸਪਰੇਅ, ਸਮਾਜਿਕ ਦੂਰੀ ਯਕੀਨੀ ਬਣਾਉਣ, …
Read More »ਕਰਫਿਓ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ
ਕਰਿਆਨਾਂ ਅਤੇ ਦਵਾਈਆਂ ਦੀ ਕੀਤੀ ਜਾਵੇਗੀ ਹੋਮ ਡਿਲਵਰੀ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਦਿਨਾਂ ਦੋਰਾਨ ਸੁਜਾਨਪੁਰ, ਜੁਗਿਆਲ, ਪਠਾਨਕੋਟ ਅਤੇ ਦੁਨੇਰਾ ਵਿਖੇ ਕੁੱਲ 15 ਕੇਸ ਕਰੋਨਾ ਵਾਇਰਸ ਨਾਲ ਪਾਜ਼ਟਿਵ ਪਾਏ ਗਏ ਹਨ, ਜਦਕਿ ਇੱਕ ਮਹਿਲਾ ਦੀ ਇਲਾਜ ਦੋਰਾਨ ਮੋਤ ਹੋ ਗਈ ਸੀ।ਜਿਸ ‘ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਪਲਾਨ ਬਣਾ ਕੇ ਇਲਾਕਿਆਂ ਨੂੰ ਸੀਲ ਕੀਤਾ ਗਿਆ …
Read More »ਵਿਸਾਖੀ ਦੇ ਪਵਿੱਤਰ ਦਿਹਾੜਾ ਘਰ ਵਿੱਚ ਰਹਿ ਕੇ ਮਨਾਇਆ ਜਾਵੇ – ਡਿਪਟੀ ਕਮਿਸ਼ਨਰ
ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਇਕੱਠਾਂ ਤੋਂ ਕੀਤਾ ਜਾਵੇ ਗੁਰੇਜ਼ ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿੱਚ ਹੀ ਰਹਿ ਕੇ ਮਨਾਇਆ ਜਾਵੇ।ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ’ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ …
Read More »399ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …
Read More »ਪਟਿਆਲਾ ਵਿਖੇ ਅਖੌਤੀ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਹਮਲੇ ਦੀ ਨਿਖੇਧੀ
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਵਿਖੇ ਕੁੱਝ ਅਖੌਤੀ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਰਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ।ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਸਮੇਂ ਸਭ ਨੂੰ ਅਨੁਸ਼ਾਸਨ ਵਿਚ ਰਹਿਣਾ …
Read More »
Punjab Post Daily Online Newspaper & Print Media