ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ‘ਚ ਆਮ ਲੋਕਾਂ ਨੂੰ ਨਿੱਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਜ਼ਿਲਾ ਖੁਰਾਕ ਤੇ ਸਪਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਜੋ ਕਰਫਿਊ ਪਾਸ 14 ਅਪ੍ਰੈਲ ਨੂੰ ਖਤਮ ਹੋ ਰਹੇ ਸਨ ਉਹ ਹੁਣ 30 ਅਪ੍ਰੈਲ ਤੱਕ ਚੱਲਣਗੇ।ਜਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿਚ ਰਾਸ਼ਨ ਤੇ ਕਰਿਆਨਾ …
Read More »Daily Archives: April 14, 2020
ਇਕ ਫੋਨ ਕਾਲ ‘ਤੇ ਕਿਸਾਨਾਂ ਨੂੰ ਮਿਲੇਗੀ ਖੇਤੀ ਮਾਹਿਰਾਂ ਦੀ ਰਾਇ – ਮੁੱਖ ਖੇਤੀਬਾੜੀ ਅਧਿਕਾਰੀ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਦਿਨ ਤੋਂ ਹੀ ਕਿਸਾਨਾਂ ਨਾਲ ਫਸਲਾਂ ਦੀਆਂ ਸਮੱਸਿਆਵਾਂ ਤੇ ਸਾਉਣੀ ਦੀਆਂ ਫਸਲਾਂ ਦੀ ਬਿਜ਼ਾਈ ਲਈ ਖਾਦ, ਬੀਜ਼ ਤੇ ਕੀਟਨਾਸ਼ਕਾਂ ਆਦਿ ਦੀ ਸਲਾਹ ਦੇਣ ਲਈ ਖੇਤੀਬਾੜੀ ਵਿਭਾਗ ਨੇ ਫੋਨ ‘ਤੇ ਕਾਸਨਾਂ ਨਾਲ ਰਾਬਤਾ ਬਣਾਇਆ ਹੋਇਆ ਹੈ।ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਅਧਿਕਾਰੀ ਕਿਸਾਨਾਂ ਦੇ ਸਵਾਲਾਂ ਦਾ ਜਵਾਬ …
Read More »ਪੰਜਾਬੀ ਸੰਗੀਤ ਜਗਤ ਦੇ ਸੰਸਦ ਮੈਂਬਰਾਂ ਨੂੰ ਭਾਈਚਾਰੇ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
ਲਹਿਰਾਗਾਗਾ/ ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕੋਰੋਨਾ ਵਾਇਰਸ ਵਰਗੀ ਬਿਮਾਰੀ ਨੇ ਵਿਸ਼ਵ ਪੱਧਰ ‘ਤੇ ਤਬਾਹੀ ਮਚਾ ਰੱਖੀ ਹੈ।ਅੱਜ ਦਾ ਸਮਾਂ ਬਹੁਤ ਮਾੜਾ ਹੈ।ਹਰ ਇਨਸਾਨ ਦੋ ਵਕਤ ਦੀ ਰੋਟੀ ਖਾਤਰ ਫਿਕਰਮੰਦ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਗਾਇਕ ਰਣਜੀਤ ਮਣੀ ਨੇ ਪੰਜਾਬ ਦੇ ਕਲਾਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਅੱਜ ਦਾ ਸਮਾਂ ਇਕ ਦੂਜੇ …
Read More »ਕਰੋਨਾ ਪ੍ਰਕੋਪ ਤੇ ਕਰਫਿਊ ਦੌਰਾਨ ਡਾ. ਸ਼ੈਲੂ ਕਰਨਗੇ ਗਰੀਬਾਂ ਦਾ ਮੁਫ਼ਤ ਇਲਾਜ਼
ਲੌਂਗੋਵਾਲ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਮੌਜੂਦਾ ਸੰਕਟਮਈ ਸਥਿਤੀ ‘ਚ ਜਿਥੇ ਜਿਆਦਾਤਰ ਪ੍ਰਾਈਵੇਟ ਡਾਕਟਰ ਆਪਣੇ ਹਸਪਤਾਲ ਬੰਦ ਕਰ ਕੇ ਭੱਜ ਗਏ ਹਨ।ਉਥੇ ਲੌਂਗੋਵਾਲ ਦੇ ਹਰੀਹਰ ਹਸਪਤਾਲ ਦੇ ਮਾਲਕ ਡਾ: ਮੁਨੀਸ਼ ਵਸ਼ਿਸ਼ਟ (ਸ਼ੈਲੂ) ਨੇ 30 ਅਪ੍ਰੈਲ ਤੱਕ ਲੌਂਗੋਵਾਲ ਦੇ ਗਰੀਬ ਲੋਕਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ।ਡਾ. ਸ਼ੈਲੂ ਨੇ ਕਿਹਾ ਹੈ ਕਿ ਉਹ 24 ਘੰਟੇ ਲੋੜਵੰਦ …
Read More »ਮੁੱਖ ਮੰਤਰੀ ਪੰਜਾਬ ਨੇ ਸਰਬ ਪਾਰਟੀ ਮੀਟਿੰਗ ‘ਚ ਆਏ ਸਾਰੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਕੀਤਾ ਵਾਅਦਾ
ਕੋਵਿਡ-19 ਖ਼ਿਲਾਫ਼ ਜੰਗ ਨੂੰ ਤੀਬਰ ਕਰਨ ਅਤੇ ਵੱਡੇ ਪੱਧਰ ‘ਤੇ ਟੈਸਟਿੰਗ ਦਾ ਦਿੱਤਾ ਭਰੋਸਾ ਚੰਡੀਗੜ੍ਹ, 14 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਦੇਸ਼ ਪੱਧਰ ਉਤੇ ਲੌਕਡਾਊਨ ਵਧਣ ਦੇ ਮੱਦੇਨਜ਼ਰ ਰਾਜ ਵਿੱਚ ਵੀ 3 ਮਈ ਤੱਕ ਮੁਕੰਮਲ ਕਰਫਿਊ/ਲੌਕਡਾਊਨ ਰਹੇਗਾ।ਉਨ੍ਹਾਂ …
Read More »ਹੁਸ਼ਿਆਰਪੁਰ ਤੋਂ ਚੰਗੀ ਖਬਰ – ਕੋਰੋਨਾ `ਤੇ ਫਤਿਹ ਪਾਉਣ `ਚ ਕਾਮਯਾਬ ਰਿਹਾ ਗੁਰਪ੍ਰੀਤ ਸਿੰਘ
ਡਿਪਟੀ ਕਮਿਸ਼ਨਰ ਨੇ ਫੁੱਲ ਅਤੇ ਫ਼ਲ ਭੇਟ ਕਰਕੇ ਘਰ ਲਈ ਕੀਤਾ ਰਵਾਨਾ ਹੁਸ਼ਿਆਰਪੁਰ, 14 ਅਪਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਪਿੰਡ ਮੋਰਾਂਵਾਲੀ ਦਾ ਵਸਨੀਕ ਗੁਰਪ੍ਰੀਤ ਸਿੰਘ ਕੋਰੋਨਾ `ਤੇ ਫਤਿਹ ਪਾਉਣ ਵਿੱਚ ਕਾਮਯਾਬ ਹੋ ਗਿਆ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਇਸ ਨੌਜਵਾਨ ਨੂੰ …
Read More »ਅੰਮ੍ਰਿਤਸਰ ਤੋਂ ਆਈ ਖੁਸ਼ਖਬਰੀ – ਸ਼ੱਕੀ ਇਲਾਕਿਆਂ ‘ਚੋਂ ਨਹੀਂ ਮਿਲਿਆ ਇਕ ਵੀ ਮਰੀਜ਼
ਸਿਹਤ ਵਿਭਾਗ ਦੀਆਂ ਟੀਮਾਂ ਨੇ 3 ਦਿੰਨਾਂ ‘ਚ 12000 ਤੋਂ ਵੱਧ ਘਰਾਂ ਤੱਕ ਕੀਤੀ ਪਹੁੰਚ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੁਸ਼ੀ ਦੀ ਗੱਲ ਹੈ ਕਿ ਅੰਮ੍ਰਿਤਸਰ ਸ਼ਹਿਰ ਦੇ `ਹੌਟ ਸਪਾਟ` ਸਮਝੇ ਜਾਂਦੇ ਇਲਾਕੇ ਵਿਚੋਂ ਇਕ ਵੀ ਕੋਵਿਡ ਦਾ ਮਰੀਜ਼ ਨਹੀਂ ਮਿਲਿਆ।ਇਸ ਇਲਾਕੇ ਵਿੱਚ ਕੋਵਿਡ 19 ਕਾਰਨ ਅਕਾਲ ਚਲਾਣਾ ਕਰ ਗਏ ਭਾਈ ਨਿਰਮਲ ਸਿੰਘ ਖਾਲਸਾ ਅਤੇ ਕਾਰਪੋਰੇਸ਼ਨ ਦੇ ਸਾਬਕਾ …
Read More »ਗੁਰਦਾਸਪੁਰ ਜ਼ਿਲੇ ਵਿੱਚ ਮਿਲਿਆ ਪਹਿਲਾ ਕਰੋਨਾ ਪੋਜ਼ਟਿਵ ਮਰੀਜ਼
ਗੁਰਦਾਸਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੰਡ ਭੈਣੀ ਪਸਵਾਲ ਬਲਾਕ ਕਾਹਨੂੰਵਾਨ ਗੁਰਦਾਸਪੁਰ ਦੇ ਇਕ 60 ਸਾਲਾ ਮਰੀਜ਼ ਦੀ ਕਰੋਨਾ ਰਿਪੋਰਟ ਪੋਜ਼ਵਿਟ ਆਈ ਹੈ। ਉਨਾਂ ਦੱਸਿਆ ਕਿ ਮਰੀਜ਼ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਹੋਇਆ ਸੀ ਅਤੇ ਕਰੋਨਾ ਵਾਇਰਸ ਦੇ ਲੱਛਣ ਤੋਂ …
Read More »ਪੰਜਾਬ ਸਰਕਾਰ ਵਲੋਂ ਮੁਹਾਲੀ ਤੇ ਜਲੰਧਰ ਤੋਂ ਕੋਵਿਡ -19 ਦੀ ਰੈਪਿਡ ਟੈਸਟਿੰਗ ਸ਼ੁਰੂ
ਚੰਡੀਗੜ੍ਹ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਵਿਰੁੱਧ ਆਪਣੀ ਲੜਾਈ ਅਗਲੇ ਪੜਾਅ `ਤੇ ਲਿਜਾਂਦਿਆਂ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਦੋ ਜਿਲ੍ਹਿਆਂ ਤੋਂ ਰੈਪਿਡ ਟੈਸਟਿੰਗ ਸਹੂਲਤ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਪੜਾਅਵਾਰ 17 ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕਰਨਾ ਹੈ। ਇਸ ਸੁਵਿਧਾ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੁ ਵਲੋਂ ਸਬ …
Read More »ਪੰਜਾਬ ਵਿੱਚ 3 ਮਈ ਤੱਕ ਜਾਰੀ ਰਹੇਗਾ ਕਰਫਿਊ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਕਰਫਿਊ ਹੁਣ 3 ਮਈ ਤੱਕ ਜਾਰੀ ਰਹੇਗਾ।ਕੋਰੋਨਾ ਵਾਇਰਸ ਨਾਲ ਲੜੀ ਜਾ ਰਹੀ ਜੰਗ ਜਿੱਤਣ ਲਈ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ 10 ਅਪ੍ਰੈਲ ਨੂੰ 14 ਅਪ੍ਰੈਲ ਤੱਕ ਲੱਗੇ ਕਰਫਿਊ ਨੂੰ 1 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਸੀ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ …
Read More »
Punjab Post Daily Online Newspaper & Print Media