Chandigarh, April 14 (Punjab Post Bureau) – Taking its battle against COVID-19 to the next level, the Punjab Government on Tuesday launched Rapid Testing facility from two districts of the state, with the aim of eventually covering all the 17 hotspots in a phase manner. The facility was launched by Punjab’s Health & Family Welfare Minister Balbir Singh Sidhu …
Read More »Daily Archives: April 14, 2020
ਖਾਲਸਾ ਬਲੱਡ ਡੋਨੇਟ ਯੂਨਿਟੀ ਮੈਂਬਰਾਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ.) ਵਲੋਂ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭਿਆਨਕ ਮਹਾਮਾਰੀ ਕੋਰੋਨਾ ਵਾਇਰਸ ਤੋਂ ਪੂਰੀ ਦੁਨੀਆ ਨੂੰ ਨਿਜ਼ਾਤ ਦਿਵਾਉਣ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਸਰਕਾਰੀ ਹਦਾਇਤਾਂ ‘ਤੇ ਚੱਲਦਿਆਂ ਹੋਇਆਂ ਇਸ ਸਮੇਂ ਗਿਣਤੀ ਦੇ ਮੈਂਬਰ ਹੀ ਸ਼ਾਮਲ ਹੋਏ, ਜਦਕਿ ਜਿਆਦਾਤਰ ਮੈਂਬਰਾਂ ਨੇ ਆਪੋ ਆਪਣੇ …
Read More »ਕੈਬਨਿਟ ਮੰਤਰੀ ਸੋਨੀ ਨੂੰ ਆਈ.ਟੀ.ਆਈ ਪ੍ਰਿੰਸੀਪਲ ਨੇ 2000 ਮਾਸਕ ਸੌਂਪੇ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ੰਸ਼ਾਰ ਭਰ ‘ਚ ਫੈਲੀ ਹੋਈ ਕਰੋਨਾ ਵਾਇਰਾਸ ਦੀ ਮਹਾਮਾਰੀ ਦੇ ਚੱਲਦਿਆਂ ਆਮ ਲੋਕਾਂ, ਪੁਲਿਸ ਜਵਾਨਾਂ, ਸਿਹਤ ਵਿਭਾਗ ਅਤੇ ਸਫਾਈ ਕਰਮਚਾਰੀਆਂ ਲਈ ਮਾਸਕ ਦੀ ਘਾਟ ਨੂੰ ਦੇਖਦਿਆਂ ਸਰਕਾਰੀ ਆਈ.ਟੀ.ਆਈ (ਇ:) ਰਈਆ (ਭਿੰਡਰ) ਅਤੇ ਬੇਰੀ ਗੇਟ ਅੰਮਿਤਸਰ ਪ੍ਰਿੰਸੀਪਲ ਰਣਜੀਤ ਕੋਰ ਨੇ ਸਟਾਫ ਦੀ ਮਦਦ ਨਾਲ ਤਿਆਰ ਕਰਕੇ 2000 ਮਾਸਕ ਕੈਬਨਿਟ ਮੰਤਰੀ ਓਮ ਪ੍ਰਕਾਸ …
Read More »ਕਣਕ ਦੀ ਨਿਰਵਿਘਨ ਖਰੀਦ ਲਈ ਮੁੱਖ ਦਫਤਰ ਮੁਹਾਲੀ ਵਿਖੇ ਕੰਟਰੋਲ ਰੂਮ ਸਥਾਪਿਤ – ਚੇਅਰਮੈਨ ਲਾਲ ਸਿੰਘ
ਐਸ.ਏ.ਐਸ ਨਗਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਣਕ ਦੀ ਨਿਰਵਿਘਨ ਅਤੇ ਪ੍ਰੇਸ਼ਾਨੀ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ, ਪੰਜਾਬ ਮੰਡੀ ਬੋਰਡ ਨੇ ਮੁਹਾਲੀ ਦੇ ਮੁੱਖ ਦਫਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ।” ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ, ਆੜ੍ਹਤੀਆ ਅਤੇ …
Read More »21 ਲੋਕਾਂ ਦੀ ਮੈਡੀਕਲ ਰਿਪੋਰਟ ਵਿਚੋਂ 6 ਪਾਜ਼ਟਿਵ ਅਤੇ 15 ਨੈਗਟਿਵ
ਜਿਲ੍ਹਾ ਪਠਾਨਕੋਟ `ਚ ਸੋਮਵਾਰ ਨੂੰ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਹੋਈ 22 ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਆਈ 21 ਲੋਕਾਂ ਦੀ ਮੈਡੀਕਲ ਰਿਪੋਰਟ ਵਿੱਚੋਂ 6 ਪਾਜ਼ਟਿਵ ਅਤੇ 15 ਨੈਗਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਿਭਾਗੀ ਅਧਿਕਾਰੀਆਂ ਦੀ ਡਿਊਟੀ ਲਗਾ ਕੇ ਅਨੰਦਪੁਰ ਰੜਾਂ ਨਿਵਾਸੀ ਰਾਜ ਕੁਮਾਰ ਅਤੇ ਦੁਨੇਰਾ ਨਿਵਾਸੀ ਯਸ਼ ਪਾਲ ਦੇ …
Read More »ਨਵਜੋਤ ਸਿੱਧੂ ਨੇ ਸਿਵਲ ਹਸਪਤਾਲ ਨੂੰ ਦਿੱਤੀਆਂ ਪੀ.ਪੀ.ਈ ਕਿਟਾਂ, ਸੈਨੇਟਾਈਜ਼ਰ, ਦਸਤਾਨੇ ਤੇ ਮਾਸਕ
ਤਰਨ ਤਾਰਨ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੌਜੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਵਿਸਾਖੀ ਦੇ ਸ਼ੁਭ ਮੌਕੇ `ਤੇ ਸਿਵਲ ਹਸਪਤਾਲ, ਤਰਨ ਤਾਰਨ ਵਿਖੇ ਆਪ ਪਹੁੰਚ ਕੇ, ਪੀ. ਪੀ. ਈ. ਕਿੱਟਸ, ਸੈਨੇਟਾਈਜ਼ਰ, ਦਸਤਾਨੇ, ਐਨ. 95 ਮਾਸਕ, ਤਿੰਨ ਲੇਅਰ ਵਾਲੇ ਮਾਸਕ ਦਿੱਤੇ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਵਲ …
Read More »ਪੁਲਿਸ ਮੁਲਾਜ਼ਮਾਂ `ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ `ਚ ਅਦਾਲਤ ਵਲੋਂ 11 ਦਿਨ ਦਾ ਪੁਲਿਸ ਰਿਮਾਂਡ
ਮਹਿਲਾ ਸਮੇਤ 11 ਜਣਿਆਂ ਦੀ 11 ਦਿਨ ਤੱਕ ਪੁਲਿਸ ਕਰੇਗੀ ਪੁਛਗਿੱਛ – ਐਸ.ਐਸ.ਪੀ ਪਟਿਆਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੁਲਿਸ ਮੁਲਾਜ਼ਮਾਂ `ਤੇ ਸਬਜ਼ੀ ਮੰਡੀ ਸਨੌਰ ਵਿਖੇ ਕੀਤੇ ਜਾਨਲੇਵਾ ਹਮਲੇ ਵਾਲੇ ਵਿਅਕਤੀਆਂ ਨੂੰ ਅੱਜ ਪਟਿਆਲਾ ਪੁਲਿਸ ਵਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੱਲ ਪੁਲਿਸ ਮੁਲਾਜ਼ਮਾਂ `ਤੇ …
Read More »ਸਰੂਪਵਾਲੀ ਨੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਤੇ ਚਾਹਲ ਨੇ ਵਾਇਸ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ
ਬਟਾਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਜਿੰਦਰ ਸਿੰਘ ਸਰੂਪਵਾਲੀ ਨੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਅਤੇ ਅਜਮੇਰਪਾਲ ਸਿੰਘ ਚਾਹਲ ਵਾਈਸ ਚੇਅਰਮੈਨ ਬਣਾਏ ਗਏ ਹਨ।ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਮੌਜੂਦਗੀ ਵਿੱਚ ਚੇਅਰਮੈਨ ਸਰੂਪਵਾਲੀ ਅਤੇ ਵਾਈਸ ਚੇਅਰਮੈਨ ਚਾਹਲ ਨੇ ਅੱਜ ਆਪਣਾ ਅਹੁੱਦਾ ਸੰਭਾਲਿਆ।ਇਸ ਮੌਕੇ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਬਿਕਰਮਜੀਤ …
Read More »ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ ਦੌਰਾਨ ਪਹਿਲੀ ਰਿਪੋਰਟ ਆਈ ਨੈਗਟਿਵ -ਸਿਵਲ ਸਰਜਨ
ਫ਼ਰੀਦਕੋਟ, 14 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਅੱਜ ਦੂਹਰੀਆਂ ਖੁਸ਼ੀਆਂ ਆਈਆਂ ਹਨ।ਕੱਲ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ …
Read More »ਤਲਵਾੜਾ `ਚ ਫਸੇ ਗੁਜ਼ਰ ਭਾਈਚਾਰੇ ਦੀ ਜਿਲਾ ਪ੍ਰਸਾਸ਼ਨ ਨੇ ਲਈ ਸਾਰ, ਦੁੱਧ ਤੇ ਪਸ਼ੂਆਂ ਦੇ ਚਾਰੇ ਦਾ ਕੀਤਾ ਪ੍ਰਬੰਧ
ਹੁਸ਼ਿਆਰਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਿਮਾਚਲ ਬਾਰਡਰ ਸੀਲ ਹੋਣ ਕਾਰਨ ਤਲਵਾੜਾ ਬਲਾਕ ਦੇ ਸਵਾਂ ਨਦੀ ਨਜ਼ਦੀਕ ਠਹਿਰੇ ਗੁੱਜਰ ਭਾਈਚਾਰੇ ਦੀ ਮਹਿਲਾ ਬਿਲੋ, ਜੁਰਫਾ, ਘੁੱਗੀ, ਸਿਰਾਜਦੀਨ ਅਤੇ ਸ਼ਫੀ ਦੇ ਇਹ ਭਾਵਨਾਤਮਕ ਸ਼ਬਦ ਜ਼ਿਲਾ ਪ੍ਰਸ਼ਾਸ਼ਨ ਅਤੇ ਸਮਾਜ ਸੇਵਾ ਲਈ ਤਤਪਰ ਉਨਾਂ ਵਿਅਕਤੀਆਂ ਦਾ ਧੰਨਵਾਦ ਕਰ ਰਹੇ ਸਨ, ਜਿਨਾਂ ਨੇ ਕੋਰੋਨਾ ਵਾਇਰਸ ਦੇ ਮੁਸ਼ਕਿਲ ਦੌਰ ਵਿੱਚ ਉਨਾਂ ਨੂੰ ਕਿਸੇ ਤਰਾਂ ਦੀ …
Read More »
Punjab Post Daily Online Newspaper & Print Media