Tuesday, November 24, 2026

Daily Archives: April 15, 2020

ਜਿਲਾ ਲੁਧਿਆਣਾ ਦੇ ਜੱਜਾਂ ਤੇ ਹੋਰ ਸਟਾਫ਼ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ ਕਰੀਬ 10 ਲੱਖ ਦਾਨ

ਲੁਧਿਆਣਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲਾ ਲੁਧਿਆਣਾ ਵਿੱਚ ਨਿਆਂਇਕ ਸੇਵਾਵਾਂ ਨਿਭਾਅ ਰਹੇ ਸਾਰੇ ਜੱਜਾਂ ਅਤੇ ਕਚਿਹਰੀਆਂ ਦੇ ਹੋਰ ਸਟਾਫ਼ ਵਲੋਂ ਇਕੱਤਰ ਕੀਤੀ 10 ਲੱਖ 10 ਹਜ਼ਾਰ 500 ਰੁਪਏ ਦੀ ਰਾਸ਼ੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ …

Read More »

ਸੂਬੇ ਵਿੱਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ – ਆਸ਼ੂ

ਚੰਡੀਗੜ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ‘ਚ 3119 ਮੀਟ੍ਰਿਕ ਟਨ ਕਣਕ …

Read More »

ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਵਜੋਂ ਵਰਤਿਆ ਜਾਵੇਗਾ – ਸਿੰਗਲਾ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ …

Read More »

ਮੁੱਖ ਮੰਤਰੀ ਦੇ ਸਲਾਹਕਾਰ ਚਾਹਲ ਵਲੋਂ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਕੋਵਿਡ 19 ਰਾਹਤ ਫੰਡ ਲਈ ਦਾਨ

ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ।ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ …

Read More »

ਜਿਲ੍ਹੇ ਵਿਚ ਆਇਆ ਕੋਵਿਡ ਪਾਜ਼ਟਿਵ ਦਾ ਨਵਾਂ ਮਾਮਲਾ

ਸੰਪਰਕ ‘ਚ ਆਏ ਦੂਰ ਨੇੜੇ ਦੇ 10 ਵਿਅਕਤੀਆਂ ਦੇ ਲਏ ਕੋਰੋਨਾ ਸੈਂਪਲ – ਡਾ. ਮਲਹੋਤਰਾ ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਟਿਆਲਾ ਡਾ. ਕਰਨਾ ਮਲਹੋਤਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਸਫਾਬਾਦੀ ਗੇਟ ਦੇ ਕੈਲਾਸ਼ ਨਗਰ ਏਰੀਏ ਵਿੱਚ ਰਹਿਣ ਵਾਲੇ 50 ਸਾਲਾ ਜਿਸ ਵਿਅਕਤੀ ਨੂੰ ਫਲੂ ਵਰਗੇ ਲੱਛਣ ਹੋਣ ’ਤੇ ਕੋਰੋਨਾ ਜਾਂਚ ਲਈ ਰਾਜਿੰਦਰਾ ਹਸਪਤਾਲ ਦੇ …

Read More »

ਜਿਲਾ ਪ੍ਰਸ਼ਾਸ਼ਨ ਵਲੋਂ ਲੜਕੀਆਂ ਤੇ ਔਰਤਾਂ ਨੂੰ ਵੰਡੇ ਜਾ ਰਹੇ ਹਨ ਮੁਫ਼ਤ ਸੈਨੇਟਰੀ ਨੈਪਕਿਨ

ਹੁਸ਼ਿਆਰਪੁਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲਾ ਪ੍ਰਸ਼ਾਸ਼ਨ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਪੈਕੇਟ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ, ਤਾਂ ਜੋ ਸਬੰਧਤ ਲੜਕੀਆਂ ਅਤੇ ਔਰਤਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ …

Read More »

ਸਿਹਤ ਸੰਸਥਾਵਾਂ ਵਿੱਚ ਹਰ ਬੁੱਧਵਾਰ ਬੱਚਿਆਂ ਦਾ ਟੀਕਾਕਰਨ ਸ਼ੁੁਰੂ

ਸੰਸਥਾਵਾਂ ‘ਚ ਗਰਭਵਤੀ ਔਰਤਾਂ ਦੀ ਵੀ ਹੁੰਦੀ ਹੈ ਜਾਂਚ ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਟੀਕਾਕਰਨ ਅਫਸਰ ਡਾ: ਪ੍ਰਸ਼ੋਤਮ ਦਾਸ ਨੇ ਦੱਸਿਆ ਕਿ ਹਰੇਕ ਬੁੱਧਵਾਰ ਜਿਲ੍ਹਾ ਹਸਪਤਾਲ ਤੇ ਸਬ ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਪ੍ਰਾਇਮਰੀ ਹੈਲਥ ਸੈਂਟਰ ਪੱਧਰ ’ਤੇ ਬੱਚਿਆਂ ਦਾ ਟੀਕਾਕਰਨ ਸ਼ੁੁਰੂ ਹੋ ਗਿਆ ਹੈ।ਇਸ ਮਮਤਾ ਦਿਵਸ ਦੌਰਾਨ ਬੱਚਿਆਂ ਦਾ ਟੀਕਾਕਰਨ ਅਤੇ ਗਰਭਵਤੀ ਔਰਤਾਂ ਦੀ …

Read More »

4111 ਲਾਭਪਾਤਰੀਆਂ ਨੂੰ 79 ਲੱਖ ਤੋਂ ਵੱਧ ਵੰਡੀ ਗਈ ਘਰ-ਘਰ ਪੈਨਸ਼ਨ – ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਡਾਕ ਵਿਭਾਗ ਵਲੋਂ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਘਰਾਂ ਵਿੱਚ ਜਾ ਕੇ ਹੀ ਪੈਨਸ਼ਨ ਵੰਡੀ ਜਾ ਰਹੀ ਹੈ।ਉਨਾਂ ਦੱਸਿਆ ਕਿ ਹੁਣ ਤੱਕ 4111 ਲਾਭਪਾਤਰੀਆਂ ਨੂੰ 79,16,899 ਰੁਪਏ ਪੈਨਸ਼ਨ ਵੰਡੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ …

Read More »

3 ਮਈ ਤੱਕ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ – ਜਿਲਾ ਮੈਜਿਸਟਰੇਟ

ਹੁਸ਼ਿਆਰਪੁਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ, ਜਿਸ ਤਹਿਤ ਜ਼ਿਲੇ ਵਿੱਚ 3 ਮਈ ਤੱਕ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਵਿਆਹ ਦੇ ਸਮਾਰੋਹਾਂ ਦੌਰਾਨ ਸਮਾਜਿਕ ਦੂਰੀ ਭੰਗ ਹੋ ਸਕਦੀ ਹੈ, ਜਦਕਿ ਇਸ ਨਾਜ਼ੁਕ ਦੌਰ ਵਿੱਚ ਸਮਾਜਿਕ ਦੂਰੀ …

Read More »

Women in Hoshiarpur Dist. of Punjab prepare homemade masks for villagers to fight COVD 19

New Delhi, April 15 (Punjab Post Bureau) – In GugwaalHaarvillage situated in Hajipur Block of District Hoshiarpur, Punjab, a group of young women, are working tirelessly to safeguard their residents of their village and those in the vicinity, vulnerable migrant workers and ration and food supply distributors from COVID 19 infections by making and distributing face masks free of cost. The …

Read More »