Tuesday, November 24, 2026

Daily Archives: April 15, 2020

Updates on COVID-19 on April 15

New Delhi, April 15 (Punjab Post Bureau) – Government of India is taking several steps for prevention, containment and management of COVID-19 through a collective effort with the States/UTs. These are being regularly reviewed and monitored at the highest level.              As mentioned by Hon’ble Prime Minister Sh. Narendra Modi yesterday in his national address, …

Read More »

MHA issues consolidated revised guidelines for containment of COVID-19 epidemic in the Country

Additional activities exempted from Lockdown from 20th April, 2020 New Delhi, April 15 (Punjab Post Bureau) – Government of India issued an Order on 14th April, 2020 that the lockdown measures stipulated in the Consolidated Guidelines of Union Ministry of Home Affairs (MHA) for containment of COVID-19 epidemic in the country, will continue to remain in force upto 3rd May, 2020.   …

Read More »

ਐਮ.ਪੀ ਔਜਲਾ ਨੇ ਸਿਵਲ ਸਰਜਨ ਨੂੰ ਸਿਹਤ ਉਪਕਰਨਾਂ ਦੀ ਲਈ ਦਿੱਤੇ 15 ਲੱਖ

ਕੋਰੋਨਾ ਖਿਲਾਫ ਜ਼ੰਗ ਹਰ ਹਾਲਤ ਵਿੱਚ ਜਿੱਤਾਂਗੇ- ਔਜਲਾ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੋਰੋਨਾ ਨਾਲ ਨਜਿੱਠਣ ਲਈ ਸਿਹਤ ਟੀਮਾਂ ਦੀ ਸੁਰੱਖਿਆ ਲਈ ਟੈਸਟਿੰਗ, ਸਕਰੀਨਿੰਗ ਤੇ ਹੋਰ ਸਿਹਤ ਉਪਕਰਨਾਂ ਦੀ ਖ੍ਰੀਦ ਕਰਨ ਲਈ 15 ਲੱਖ ਰੁਪਏ ਦੀ ਗ੍ਰਾਂਟ ਅੰਮ੍ਰਿਤਸਰ ਦੇ ਸਿਵਲ ਸਰਜਨ ਨੂੰ ਜਾਰੀ ਕੀਤੀ ਹੈ।ਇਸ ਉਪਰੰਤ ਮੀਡੀਆ …

Read More »

ਆਈ.ਜੀ ਤੇ ਐਸ.ਐਸ.ਪੀ ਨੇ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦੇ ਘਰ ਜਾ ਕੇ ਪੁੱਛਿਆ ਹਾਲ

ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਸਨੌਰ ਸਬਜ਼ੀ ਮੰਡੀ `ਚ ਪੁਲਿਸ ਮੁਲਾਜ਼ਮਾਂ `ਤੇ ਹੋਏ ਹਮਲੇ `ਚ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਆਈ.ਜੀ ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਜ਼ਖਮੀ ਮੁਲਾਜ਼ਮਾਂ ਦੇ ਘਰ ਜਾ ਕੇ ਉਨ੍ਹਾਂ ਦਾ ਹਾਲਚਾਲ ਜਾਣਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।       …

Read More »

ਓਟ ਕਲੀਨਿਕ ਤੇ ਨਸ਼ਾ ਛਡਾਊ ਕੇਂਦਰਾਂ `ਚ 26000 ਤੋਂ ਵੱਧ ਨਵੇਂ ਨਸ਼ਾ-ਪੀੜਤ ਹੋਏ ਰਜਿਸਟਰ – ਬਲਬੀਰ ਸਿੱਧੂ

ਚੰਡੀਗੜ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵਧ ਦੀ ਗਿਣਤੀ ਵਿੱਚ ਨਵੇਂ ਨਸ਼ਾ-ਪੀੜਤ ਸ਼ਾਮਿਲ ਹੋ ਗਏ ਹਨ।ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜਿਲੇ ਵਿਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ `ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ …

Read More »

ਜਿਲੇ ਦੇ ਪਹਿਲੇ ਕੋਵਿਡ ਪਾਜ਼ਟਿਵ ਨੌਜਵਾਨ ਨੂੰ ਸਿਹਤਮੰਦ ਹੋਣ ’ਤੇ ਹਸਪਤਾਲ ਤੋਂ ਮਿਲੀ ਛੁੱਟੀ

ਸਰਕਾਰੀ ਐਂਬੂਲੈਂਸ ਰਾਹੀ ਪਹੁੰਚਾਇਆ ਗਿਆ ਘਰ ਪਟਿਆਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਨੂੰ ਮਾਤ ਦੇਣ ਵਾਲੇ ਜਿਲ੍ਹੇ ਦੇ ਪਹਿਲੇ ਕੋਵਿਡ ਪਾਜ਼ਟਿਵ ਨੌਜਵਾਨ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੈਸ਼ਨ ਵਾਰਡ ਵਿਚੋਂ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ 31 ਸਾਲਾ ਨੌਜਵਾਨ ਜੋ ਕਿ ਦੁਬਈ ਦੀ ਵਿਦੇਸ਼ ਯਾਤਰਾ ਤੋਂ ਵਾਪਸ ਆਉਣ ’ਤੇ …

Read More »

ਜਿਲਾ ਪ੍ਰਸ਼ਾਸ਼ਨ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਡਾ. ਬੀ.ਆਰ ਅੰਬੇਡਕਰ ਜੀ ਦਾ ਜਨਮ ਦਿਵਸ

ਹੁਸ਼ਿਆਰਪੁਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਵਸ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ ਗੌਰਵ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।            ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਭਾਰਤ ਰਤਨ ਬਾਬਾ ਸਾਹਿਬ ਡਾ. …

Read More »

ਸੰਗਤਾਂ ਨੇ ਘਰਾਂ ਵਿੱਚ ਅਰਦਾਸ ਕਰਕੇ ਮਨਾਈ ਵਿਸਾਖੀ

ਵਿੱਤ ਮੰਤਰੀ ਨੇ ਵੀ ਘਰ ਅਰਦਾਸ ਕਰਕੇ ਵਾਹਿਗੁਰੂ ਨੂੰ ਕੀਤਾ ਯਾਦ ਬਠਿੰਡਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖਾਲਸਾ ਸਾਜਣਾ ਦਿਵਸ ਦੇ ਪਵਿੱਤਰ ਦਿਹਾੜੇ ਤੇ ਜ਼ਿਲੇ ਦੇ ਲੋਕਾਂ ਨੇ ਆਪਣੇ ਘਰਾਂ ਵਿਚ ਰਹਿ ਕੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਿਸਾਖੀ ਮਨਾਈ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ …

Read More »