Tuesday, November 24, 2026

Daily Archives: April 15, 2020

ਭਾਰਤੀ ਸਮਾਜ ਦੇ ਵਿਕਾਸ ਵਿੱਚ ਡਾ. ਬੀ.ਆਰ ਅੰਬੇਡਕਰ ਦਾ ਯੋਗਦਾਨ ਅਹਿਮ – ਗੇਜਾ ਰਾਮ

ਸੈਨੇਟਾਈਜ਼ੇਸ਼ਨ ਤੇ ਸਫਾਈ ਮੁਹਿੰਮ ‘ਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਸਫਾਈ ਕਰਮਚਾਰੀਆਂ ਦਾ ਸਨਮਾਨ ਫ਼ਤਹਿਗੜ੍ਹ ਸਾਹਿਬ, 15 ਅਪਰੈਲ (ਪੰਜਾਬ ਪੋਸਟ ਬਿਊਰੋ) – ਡਾ. ਭੀਮ ਰਾਓ ਅੰਬੇਡਕਰ ਨੇ ਭਾਰਤੀ ਸਮਾਜ ਦੇ ਵਿਕਾਸ ਵਿੱਚ ਵਿਲੱਖਣ ਯੋਗਦਾਨ ਪਾਇਆ ਅਤੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸੰਕਲਪ ਨੂੰ ਲਾਗੂ ਕਰਨ ਲਈ ਉਚੇਚੇ ਯਤਨ ਕੀਤੇ।ਉਹ ਭਾਰਤੀ ਸੰਵਿਧਾਨ ਤਿਆਰ ਕਰਨ ਵਾਲੀ ਖਰੜਾ …

Read More »

ਭਾਰਤੀ ਲੋਕਤੰਤਰ ਵਿਚ ਬੀ.ਆਰ ਅੰਬੇਦਕਰ ਦੀ ਵੱਡੀ ਦੇਣ – ਸੋਨੀ

ਜਨਮ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਨਿਰਮਾਤਾ ਨੂੰ ਕੀਤਾ ਯਾਦ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਬੀ.ਆਰ ਅੰਬੇਦਕਰ ਨੂੰ ਉਨਾਂ ਦੇ 129ਵੇਂ ਜਨਮ ਦਿਹਾੜੇ ਮੌਕੇ ਯਾਦ ਕਰਦੇ ਹੋਏ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਅੰਬੇਦਕਰ ਸਾਡੇ ਸੰਵਿਧਾਨ ਦੇ ਪਿਤਾ ਹਨ।ਗਰੀਬਾਂ ਨੂੰ ਉਚਾ ਚੁੱਕਣ ਵਿਚ ਉਨਾਂ ਵੱਡਾ ਯੋਗਦਾਨ ਪਾਇਆ। …

Read More »

ਸਮਾਰਟ ਸਿਟੀ ਨੇ ਸ਼ੱਕੀ ਮਰੀਜ਼ ਦੀ ਸੂਚਨਾ ਲਈ ਡਾਕਟਰਾਂ ਨੂੰ ਦਿੱਤਾ ਸਮਾਰਟ ਰਸਤਾ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਡਾਕਟਰ ਜੋ ਕਿ ਕੋਵਿਡ 19 ਵਿਰੁੱਧ ਲੜੀ ਜਾ ਰਹੀ ਜੰਗ ਵਿਚ ਮੋਰਚਿਆਂ ‘ਤੇ ਡਟੇ ਹੋਏ ਹਨ, ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਆਪਣੇ ਕੋਲ ਇਲਾਜ਼ ਲਈ ਆਏ ਮਰੀਜ਼, ਜਿਸ ਦੇ ਲੱਛਣ ਕੋਰੋਨਾ ਤੋਂ ਪ੍ਰਭਾਵਿਤ ਲੱਗਦੇ ਹੋਣ ਦਾ ਡੈਟਾ ਸਿਹਤ ਵਿਭਾਗ ਨਾਲ ਸਾਂਝਾ ਕਰਨ ਲਈ ਆਨਲਾਈਨ ਰਜਿਸਟਰੇਸ਼ਨ ਦੀ …

Read More »

ਜਿਲ੍ਹੇ ਵਿੱਚ ਰੋਜ਼ਾਨਾ 5500 ਤੋਂ ਵੱਧ ਲੋਕਾਂ ਤੱਕ ਪੁਹੰਚ ਰਿਹਾ ਸੁੱਕਾ ਰਾਸ਼ਨ

60 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੋਜ਼ ਮਿਲ ਰਿਹੈ ਤਿਆਰ ਲੰਗਰ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੇ ਦਿਨ ਤੋਂ ਹੀ ਜਿਲ੍ਹੇ ਭਰ ਵਿਚ ਲੋੜਵੰਦ ਲੋਕਾਂ ਤੱਕ ਰਾਸ਼ਨ ਤੇ ਲੰਗਰ ਦੀ ਸਪਲਾਈ ਜਾਰੀ ਹੈ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਕੀਤੀ ਯੋਜਨਾਬੰਦੀ ਨਾਲ ਤਿਆਰ ਟੀਮਾਂ, …

Read More »

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਦੇ ਮੌਕੇ `ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਦੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਭਾਰਤੀ ਸਮਾਜ ਦੇ ਵਿਕਾਸ ਵਿੱਚ ਬਾਬਾ ਸਾਹਿਬ ਵਲੋਂ ਪਾਏ ਗਏ ਵਡਮੁਲੇ ਯੋਗਦਾਨ ਨੂੰ ਹਮੇਸ਼ਾਂ …

Read More »

ਕਣਕ ਦੀ ਵਾਢੀ ਸਮੇਂ ਅੱਗ ਲੱਗਣ ‘ਤੇ ਫੌਰੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿੱਚ ਕਣਕ ਦੀ ਵਾਢੀ ਸਮੇਂ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ `ਤੇ ਫੌਰੀ ਮਦਦ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਪੱਧਰ `ਤੇ ਹੈਲਪਲਾਈਨ ਨੰਬਰ ਮੁਹੱਈਆ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01672-232304, ਜੋ ਕਿ 247 ਦੇ …

Read More »

ਨਿਰੰਤਰ ਸਪਲਾਈ ਲਈ ਖਾਦਾਂ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਵੀ ਮਿਲੀ ਛੋਟ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਕਿਸਾਨਾਂ ਨੂੰ ਖਾਦ ਦੀ ਨਿਰੰਤਰ ਸਪਲਾਈ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵਧੀਕ ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਵਿਭਾਗ ਪੰਜਾਬ ਦੇ ਪੱਤਰ ਰਾਹੀਂ ਪ੍ਰਾਪਤ ਹਦਾਇਤਾਂ ਅਨੁਸਾਰ ਛੋਟ ਦੇ ਹੁਕਮ ਜਾਰੀ ਕੀਤੇ ਹਨ।ਜਿਨ੍ਹਾਂ ਵਿੱਚ ਫਰਟੀਲਾਈਜ਼ਰਜ਼, ਪੈਸਟੀਸਾਈਡਜ਼, ਬੀਜ਼ ਦੇ ਉਤਪਾਦ ਅਤੇ ਪੈਕੇਜਿੰਗ ਯੂਨਿਟ, ਖਾਦ ਬਣਾਉਣ …

Read More »

ਪੰਜਾਬ ਸਟੇਟ ਆਯੁਰਵੈਦਿਕ ਸੰਘ ਨੇ ਪੁਲਿਸ ਮੁਲਾਜ਼ਮਾਂ ਨੂੰ ਮਾਸਕ ਤੇ ਸਨੇਟਾਈਜ਼ਰ ਵੰਡੇ

ਸੰਗਰੂਰ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਵਲੋਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਨਾਲ ਨਜਿੱਠਣ ਲਈ ਸੂਬਾ ਪ੍ਰਧਾਨ ਪਿਆਰਾ ਸਿੰਘ ਚੈਅਰਮੈਨ ਭੀਮ ਸੈਨ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਗੰਢੂਆਂ ਵਲੋਂ ਥਾਣਾ ਲੌਂਗੋਵਾਲ ਦੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜਰ ਤੇ ਮਾਸਕ ਵੰਡੇ ਗਏ।ਥਾਣਾ ਲੌਂਗੋਵਾਲ ਦੇ ਮੁਖੀ ਸ੍ਰ. ਬਲਵੰਤ ਸਿੰਘ ਨੇ ਸੰਘ ਦਾ …

Read More »

ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਣ 16 ਅਪ੍ਰੈਲ ਦੀ ਪਟਿਆਲਾ ਮਹਾਂ-ਰੈਲੀ ਮੁਲਤਵੀ

ਸੰਗਰੂਰ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਉਪਰੰਤ ਜਾਰੀ ਬਿਆਨਵਿੱਚ ਮੋਰਚੇ ਦੇ ਸੂਬਾ ਆਗੂਆਂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬਠਿੰਡਾ, ਸੇਵਕ ਸਿੰਘ ਦੰਦੀਵਾਲ, ਗੁਰਪ੍ਰੀਤ ਸਿੰਘ ਗੁਰੀ, ਲਖਵੀਰ ਕਟਾਰੀਆ ਨੇ ਕਿਹਾ …

Read More »