ਸੰਗਰੂਰ, 14 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਤਨ ਸਿੰਘ ਯੂ.ਐਸ.ਏ, ਰਣਜੀਤ ਸਿੰਘ ਅਤੇ ਦਲਜੀਤ ਸਿੰਘ ਯੂ.ਐਸ.ਏ ਸੀਨੀਅਰ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਅਮਰੀਕਾ) ਦੇ ਸਤਿਕਾਰਯੋਗ ਪਿਤਾ ਸੰਤਾ ਸਿੰਘ ਢੱਡਰੀਆਂ ਦੀ ਹੋਈ ਅਚਨਚੇਤ ਮੌਤ ‘ਤੇ ਵੱਖ-ਵੱਖ ਸਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਨਾਲ ਜਿਥੇ ਪਰਿਵਾਰ ਨੂੰ ਉਹਨਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਗਹਿਰਾ ਦੁੱਖ ਹੋਇਆ ਹੈ ਉਥੇ …
Read More »Daily Archives: April 15, 2020
ਕੋਵਿਡ-19 ਦੇ ਚੱਲਦਿਆਂ ਨਸ਼ਾ ਪੀੜਤ ਮਰੀਜ਼ਾਂ ਨੂੰ ਘਰ ਬੈਠੇ ਮਿਲੇਗੀ ਦਵਾਈ-ਰਾਣਾ ਗੁਰਜੀਤ
ਹਫ਼ਤੇ ਵਿਚ ਚਾਰ ਦਿਨ ਪਿੰਡਾਂ ਵਿਚ ਮੂਵ ਕਰੇਗੀ ਵੈਨ- ਡਾ. ਸੰਦੀਪ ਭੋਲਾ ਕਪੂਰਥਲਾ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਚੱਲਦਿਆਂ ਨਸ਼ੇ ਦੇ ਪੀੜਤ ਮਰੀਜ਼ਾਂ ਤੱਕ ਘਰ ਬੈਠੇ ਹੀ ਦਵਾਈਆਂ ਪਹੁੰਚਾਉਣ ਲਈ ਅੱਜ ਜ਼ਿਲ੍ਹੇ ਵਿਚ ਮੋਬਾਈਲ ਓਟ ਕਲੀਨਿਕ ਦੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਕੀਤੀ ਗਈ।ਪਿੰਡ ਸਿੱਧਵਾਂ ਦੋਨਾ ਤੋਂ ਇਸ ਨਿਵੇਕਲੇ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ …
Read More »ਭੁਲੱਥ ਵਿਖੇ ਲੋੜਵੰਦਾਂ ਨੂੰ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ
ਭੁਲੱਥ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਭੁਲੱਥ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਭੁਲੱਥ ਵਿਖੇ ਬੀ.ਡੀ.ਪੀ.ਓ, ਈ.ਓ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਹੁਣ ਤੱਕ 1000 ਤੋਂ ਵੱਧ ਰਾਸ਼ਨ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਾਮਾਨ ਘਰ-ਘਰ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ …
Read More »ਕਰਫਿਊ ਦੋਰਾਨ ਘਰ-ਘਰ ਜਾ ਕੇ ਇਕੱਠਾ ਨਹੀਂ ਕਰ ਸਕਣਗੇ ਕੇਬਲ ਦਾ ਕਿਰਾਇਆ
ਪਠਾਨਕੋਟ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਗਿਣਤੀ ਵੱਧਣ ਕਰਕੇ ਇਹ ਆਦੇਸ਼ ਜਾਰੀ ਕੀਤੇ ਗਏ ਸਨ ਕਿ ਕੋਈ ਵੀ ਕੇਵਲ ਅਪਰੇਟਰ ਘਰ-ਘਰ ਜਾਂ ਕੇ ਕੇਬਲ ਟੀ.ਵੀ ਦਾ ਮਾਸਿਕ ਕਿਰਾਇਆ ਪ੍ਰਾਪਤ ਨਹੀਂ ਕਰੇਗਾ।ਲੋਕ ਹੁਣ ਨੈਟ ਬੈਕਿੰਗ ਕਰਕੇ ਕੇਬਲ ‘ਤੇ ਜਾਰੀ ਹੋ ਰਹੇ ਸਬੰਧਤ ਕੇਬਲ ਅਪਰੇਟਰ ਦੇ …
Read More »ਕਰੋਨਾ ਨੈਗੈਟਿਵ ਆਈ 25 ਵਿਅਕਤੀਆਂ ਦੀ ਰਿਪੋਰਟ
ਪਠਾਨਕੋਟ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਜਾਨਪੁਰ ਤੋਂ ਬਾਅਦ ਪਠਾਨਕੋਟ ਅਤੇ ਕੁੱਝ ਹੋਰ ਇਲਾਕਿਆਂ ਵਿੱਚ ਮਿਲਾ ਕੇ ਪਿਛਲੇ ਦਿਨੀ ਹੀ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 22 ਹੋ ਗਈ ਸੀ।ਜਿਨ੍ਹਾਂ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਉਨ੍ਹਾਂ ਦੇ ਸੰਪਰਕ ‘ਚ ਆਏ ਲੋਕਾਂ ਦੇ ਵੀ ਸੈਂਪਲ ਲਏ ਗਏ ਸਨ ਉਨ੍ਹਾਂ ਵਿੱਚੋਂ 14 ਅਪ੍ਰੈਲ ਨੂੰ ਜੋ ਕਰੀਬ 25 ਲੋਕਾਂ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਕਰਫਿਊ ਕਾਰਨ ਬਿਲਕੁੱਲ ਸਾਦਾ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …
Read More »ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਪ੍ਰਚਾਰ ਦਾ ਲਿਆ ਨੋਟਿਸ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਕਮੇਟੀ ਬੁਲਾਰੇ ਨੇ ਖੰਡਨ ਕੀਤਾ ਹੈ।ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਜਿਹਾ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।ਜੋ ਵੀ …
Read More »ਵਿਸ਼ਵ ਆਗੂਆਂ ਵੱਲੋਂ ਖਾਲਸੇ ਦੇ ਪ੍ਰਗਟ ਦਿਵਸ ਮੌਕੇ ਸਿੱਖਾਂ ਨੂੰ ਸ਼ੁੱਭ ਕਾਮਨਾਵਾਂ ਦਾ ਭਰਵਾਂ ਸਵਾਗਤ
ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਸਭ ਦਾ ਧੰਨਵਾਦ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸੇ ਦੇ ਸਾਜ਼ਨਾ ਦਿਵਸ ਵਿਸਾਖੀ ਮੌਕੇ ਵੱਖ-ਵੱਖ ਦੇਸ਼ਾਂ ਦੇ ਆਗੂਆਂ ਵੱਲੋਂ ਆਪਣੇ ਵਧਾਈ ਸੰਦੇਸ਼ ਵਿੱਚ ਸਿੱਖਾਂ ਦੀ ਪ੍ਰਸ਼ੰਸਾ ਕਰਨ ’ਤੇ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ …
Read More »ਪ੍ਰਧਾਨ ਲੌਂਗੋਵਾਲ ਵੱਲੋਂ ਸੰਗਤ ਨੂੰ ਗੁਰੂ ਰਾਮਦਾਸ ਲੰਗਰ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰੂ ਕੇ ਲੰਗਰਾਂ ਲਈ ਆਪਣੀ ਸਮਰੱਥਾ ਅਨੁਸਾਰ …
Read More »ਧਰਮ ਪ੍ਰਚਾਰ ਕਮੇਟੀ ਮੈਂਬਰ ਪੰਨੂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਭੇਟ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਨੇ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰਾਂ ਲਈ …
Read More »
Punjab Post Daily Online Newspaper & Print Media