Tuesday, November 24, 2026

Daily Archives: April 16, 2020

ਸਬਜ਼ੀ ਮੰਡੀ ਹਮਲਾ – ਪੁਲਿਸ ਨੇ ਅਦਾਲਤ `ਚੋਂ ਇੱਕ ਮਹਿਲਾ ਸਮੇਤ 4 ਕਰਵਾਏ ਰਿਹਾਅ -ਐਸ.ਐਸ.ਪੀ

ਕਿਹਾ ਬਾਕੀ 6 ਜਣਿਆਂ ਵਿਰੁੱਧ ਕਾਨੂੰਨ ਮੁਤਾਬਿਕ ਜਾਰੀ ਰਹੇਗੀ ਕਾਰਵਾਈ ਪਟਿਆਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਪੁਲਿਸ ਨੇ ਸਨੌਰ ਰੋਡ ਪਟਿਆਲਾ ਸਬਜ਼ੀ ਮੰਡੀ ਵਿਖੇ 12 ਅਪ੍ਰੈਲ 2020 ਨੂੰ ਸਵੇਰੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲਾ ਮਾਮਲੇ `ਚ ਅਹਿਮ ਫੈਸਲਾ ਲੈਂਦਿਆਂ ਹਮਦਰਦੀ ਤੇ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ।   …

Read More »

ਜ਼ਿਲ੍ਹਾ ਤਰਨ ਤਾਰਨ ‘ਚ ਅਜੇ ਤੱਕ ਕੋਈ ਕੋਵਿਡ-19 ਪੀੜ੍ਹਤ ਮਰੀਜ਼ ਨਹੀਂ- ਡੀ.ਸੀ

ਅਜੇ ਤਕ ਭੇਜੇ 21 ਸੈਂਪਲਾਂ ਵਿਚੋਂ 20 ਦੀ ਰਿਪੋਰਟ ਨੈਗੇਟਿਵ ਤਰਨ ਤਾਰਨ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਨਾਲ ਪੀੜ੍ਹਤ ਕੋਈ ਮਰੀਜ਼ ਨਹੀਂ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ੱਕੀ ਮਰੀਜ਼ਾਂ ਦੇ 21 ਸੈਂਪਲ ਟੈਸਟ ਲਈ ਮੈਡੀਕਲ ਕਾਲਜ …

Read More »

ਫ਼ਾਜ਼ਿਲਕਾ ਤੋਂ ਖੁਸ਼ਖਬਰੀ – ਨਹੀਂ ਹੈ ਕੋਈ ਕੋਰੋਨਾ ਪਾਜ਼ਟਿਵ ਕੇਸ

ਹੁਣ ਤੱਕ 39 ਸ਼ੱਕੀ ਸੈਂਪਲਾਂ ਵਿਚੋਂ 26 ਨੈਗਟਿਵ ਤੇ 13 ਦੇ ਨਤੀਜੇ ਆਉਣੇ ਬਾਕੀ ਫ਼ਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ‘ਚ ਅਜੇ ਤੱਕ ਕੋਈ ਵੀ ਕਰੋਨਾ ਪਾਜ਼ਟਿਵ ਕੇਸ ਸਾਹਮਣੇ ਨਹੀਂ ਆਇਆ, ਜੋ ਕਿ ਖੁਸ਼ਖਬਰੀ ਦੀ ਗੱਲ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਇਸ …

Read More »

ਏ.ਐਸ.ਆਈ ਬਣਨ ‘ਤੇ ਸਰਬਜੀਤ ਸਿੰਘ ਨੂੰ ਲਾਏ ਤਰੱਕੀ ਦੇ ਸਟਾਰ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੈਡ ਕਾਂਸਟੇਬਲ ਸਰਬਜੀਤ ਸਿੰਘ ਨੂੰ ਤਰੱਕੀ ਮਿਲਣ ‘ਤੇ ਏ.ਐਸ.ਆਈ ਦੇ ਸਟਾਰ ਲਾਉਂਦੇ ਹੋਏ ਸਾਬਕਾ ਮੰਤਰੀ ਪੰਜਾਬ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ।

Read More »

ਪੱਤਰਕਾਰਾਂ ‘ਤੇ ਸਿਆਸੀ ਦਬਾਅ ਹੇਠਾਂ ਪਰਚੇ ਨਿੰਦਣਯੋਗ – ਪੁੰਜ਼

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਰਜਿ. ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਨੇ ਪੱਤਰਕਾਰਾਂ ‘ਤੇ ਬਿਨਾਂ ਜਾਂਚ ਪੜਤਾਲ ਨਜਾਇਜ਼ ਢੰਗ ਨਾਲ ਪਰਚੇ ਦਰਜ਼ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਇਸ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ।ਪੁੰਜ਼ ਨੇ ਕਿਹਾ ਕਿ ਸਮਾਜ ਵਿੱਚ ਹੋ ਰਹੀਆਂ ਜਿਆਦਤੀਆਂ ਨੂੰ ਉਜ਼ਾਗਰ ਕਰਨ ਵਾਲੇ ਪੱਤਰਕਾਰਾਂ ਦੀ ਅਵਾਜ਼ ਨੂੰ …

Read More »

ਕਣਕ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਸੋਸ਼ਲ ਡਿਸਟੈਂਸ ਰੱਖਣ ਦੀ ਕੀਤੀ ਹਦਾਇਤ ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਠਾਨਕੋਟ ਦੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ, ਸੁਖਵਿੰਦਰ …

Read More »

ਜਿਲ੍ਹਾ ਪਠਾਨਕੋਟ ‘ਚ ਸਾਰੀਆਂ 43 ਮੈਡੀਕਲ ਰਿਪੋਰਟਾਂ ਕਰੋਨਾ ਨੈਗੈਟਿਵ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 22 ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ 203 ਲੋਕਾਂ ਦੀ ਹੁਣ ਤੱਕ ਕਰੋਨਾ ਰਿਪੋਰਟ ਨੇਗੇਟਿਵ ਆ ਚੁੱਕੀ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜਿੰਨਾਂ 22 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਸੀ ਉਨ੍ਹਾਂ ਦੇ ਸੰਪਰਕ ਲੋਕਾਂ ਨੂੰ ਘਰ੍ਹਾਂ …

Read More »

ਕਰੋਨਾ ਵਾਈਰਸ ਦੇ ਚੱਲਦਿਆਂ ਕਣਕ ਖਰੀਦ ਲਈ ਕੂਪਨ ਸਿਸਟਮ ਸ਼ੁਰੂ -ਡਿਪਟੀ ਕਮਿਸ਼ਨਰ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਇਸ ਵਾਰ ਕੋਰੋਨਾ ਬਿਮਾਰੀ ਦੇ ਚੱਲਦਿਆਂ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੂਪਨ ਸਿਸਟਮ ਨੂੰ ਵੀ ਲਾਗੂ ਕੀਤਾ ਗਿਆ ਹੈ।ਕੂਪਨ ਸਿਸਟਮ ਤਹਿਤ ਆੜਤੀਆਂ ਨੂੰ ਕੂਪਨ ਦਿੱਤੇ ਜਾਣਗੇ ਅਤੇ ਕਿਸਾਨ ਆਪਣੀ ਵਾਰੀ ਨਾਲ ਹੀ ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਆਉਣਗੇ।ਕਿਸਾਨਾਂ ਨੂੰ …

Read More »

ਬੈਂਕਾਂ ਦੇ ਬਾਹਰ ਸੋਸ਼ਲ ਡਿਸਟੈਂਸ ਦਾ ਰੱਖਿਆ ਜਾ ਰਿਹਾ ਹੈ ਪੂਰਾ ਧਿਆਨ – ਸੁਨੀਲ ਦੱਤ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿੰਨੇ ਵੀ ਬੈਂਕ ਹਨ, ਉਨ੍ਹਾਂ ਬੈਂਕਾਂ ਦੇ ਬਾਹਰ ਜ਼ਮੀਨ ‘ਤੇ ਰੰਗਦਾਰ ਗੋਲੇ ਲਗਾਏ ਗਏ ਹਨ ਤਾਂ ਜੋ ਲੋਕ ਇਨ੍ਹਾਂ ਗੋਲਿਆਂ ‘ਚ ਖੜ੍ਹੇ ਹੋ ਕੇ ਸੋਸ਼ਲ ਡਿਸਟੈਂਸ ਬਰਕਰਾਰ ਰੱਖ ਸਕਣ।ਇਹ ਪ੍ਰਗਟਾਵਾ ਲੀਡ ਬੈਂਕ ਮੈਨੇਜਰ ਪੰਜਾਬ ਨੇਸਨਲ ਬੈਂਕ ਪਠਾਨਕੋਟ ਸੁਨੀਲ ਦੱਤ ਨੇ ਕੀਤਾ।                  ਉਨ੍ਹਾਂ …

Read More »

ਕੋਰੋਨਾ ਵਾਇਰਸ ਤੋਂ ਬਚਾਅ ਲਈ ਅਹਿਮ ਹਨ ਪਿੰਡਾਂ ’ਚ ਲਗਾਏ ਠੀਕਰੀ ਪਹਿਰੇ

ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਲਈ ਜਿਥੇ ਠੀਕਰੀ ਪਹਿਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਇਸ ਕੰਮ ਵਿੱਚ ਪੂਰੀ ਜਿੰਮੇਵਾਰੀ ਨਾਲ ਜੁੱਟੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ …

Read More »