Tuesday, November 24, 2026

Daily Archives: April 16, 2020

ਥਾਣਾ ਸਿਟੀ ਧੂਰੀ ਵਿਖੇ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਸੈਨੇਟਾਈਜ਼ਰ ਮਸ਼ੀਨ ਕੀਤੀ ਭੇਂਟ

ਧੂਰੀ, 16 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਲਈ ਸ਼ਹਿਰ ਦੀ ਸਮਾਜਸੇਵੀ ਸੰਸਥਾ ਹੈਲਪਿੰਗ ਹੈਂਡ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਇੱਕ ਸੈਨੇਟਾਈਜ਼ਰ ਮਸ਼ੀਨ ਭੇਂਟ ਕੀਤੀ ਗਈ।ਸੰਸਥਾ ਦੇ ਆਗੂਆਂ ਸ਼ੁਭਮ ਅਤੇ ਅਮਿਤ ਕੁਮਾਰ ਨੇ ਦੱਸਿਆ ਕਿ ਡਿਊਟੀ ‘ਤੇ ਆਉਣ-ਜਾਣ ਵਾਲੇ ਪੁਲਿਸ ਮੁਲਾਜ਼ਮ, ਅਧਿਕਾਰੀ ਅਤੇ ਕਰਮਚਾਰੀ ਇਸ ਸੈਨੀਟਾਈਜ਼ਰ ਮਸ਼ੀਨ ਵਿੱਚੋਂ …

Read More »

ਕੱਸੋਵਾਲ ਪੁੱਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕਰਨ ਘੋਨੇਵਾਲ ਪੁੱਜੇ ਐਮ.ਪੀ ਔਜਲਾ

ਕਿਹਾ ਪੁੱਲ ਨੂੰ ਆਰਜ਼ੀ ਤੌਰ ‘ਤੇ ਚਾਲੂ ਕਰਨ ਲਈ ਅਧਿਕਾਰੀ ਯਤਨ ਕਰਨ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਦੋ ਦਰਜਨ ਤੋਂ ਜਿਆਦਾ ਪਿੰਡਾਂ ਨੂੰ ਆਪਸ ਵਿੱਚ ਜੋੜਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨਾਂ ਦੀ 7-8 ਹਜਾਰ ਏਕੜ ਜਮੀਨ ਤੇ ਫਸਲਾਂ ਦੀ ਕਾਸ਼ਤ ਲਈ ਅਹਿਮ ਕੜੀ ਵਜੋਂ ਦੇਖੇ ਜਾਂਦੇ ਰਾਵੀ ਦਰਿਆ ਤੇ ਬਣ ਰਹੇ …

Read More »