Tuesday, November 24, 2026

Daily Archives: April 17, 2020

ਕਣਕ ਦੀ ਕਟਾਈ ਲਈ ਕਿਸਾਨਾਂ ਤੇ ਖੇਤ ਮਜ਼ਦੂੂਰਾਂ ਨੂੰ ਦਿੱਤੀ ਕਰਫਿਊ ‘ਚ ਛੋਟ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਾੜੀ ਦੀ ਫਸਲ ਦੀ ਕਟਾਈ ਅਤੇ ਸਾਂਭ-ਸੰਭਾਲ ਲਈ ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕੋਵਿਡ 19 ਦੀ ਰੋਕਥਾਮ ਲਈ ਜਿਲ੍ਹੇ ਭਰ ਵਿਚ ਲਗਾਏ ਗਏ ਕਰਫਿੳੂ ਤੋਂ ਕੁੱਝ ਘੰਟਿਆਂ ਦੀ ਛੋਟ ਦੇਣ ਦਾ ਐਲਾਨ ਕੀਤਾ ਹੈ।ਜਾਰੀ ਕੀਤੇ ਗਏ ਹੁਕਮਾਂ ਵਿਚ ਉਨਾਂ ਲਿਖਿਆ ਹੈ ਕਿ ਕਣਕ ਦੀ ਫਸਲ …

Read More »

ਕਣਕ ਦੀ ਖਰੀਦ ’ਚ ਅੜਿੱਕਾ ਡਾਹੁਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰੇਗਾ ਮੰਡੀ ਬੋਰਡ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋਈ ਹੈ, ਪਰ ਜਿਲ੍ਹੇ ਵਿਚ ਕਣਕ ਦੀ ਕਟਾਈ ਸ਼ੁਰੂ ਨਾ ਹੋਣ ਕਾਰਨ ਅਜੇ ਮੰਡੀ ਵਿਚ ਫਸਲ ਨਹੀਂ ਆਈ, ਪਰ ਮੰਡੀ ਬੋਰਡ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ।ਇਹ ਪ੍ਰਗਟਾਵਾ ਕਰਦੇ ਮੰਡੀ ਅਧਿਕਾਰੀ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ …

Read More »

ਕੰਬਾਈਨ ਹਾਸਵੈਸਟਰ ਮਸ਼ੀਨਾਂ ਨੂੰ ਸੋਡੀਅਮ ਹਾਈਪੋਕਲੋਰਾਈਟ ਕੀਤਾ ਕੀਟਾਣੂ ਮੁਕਤ – ਡਾ. ਅਮਰੀਕ ਸਿੰਘ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ (ਕੋਵਿਡ-19) ਦੇ ਸੰਕਟ ਦੇ ਚੱਲਦਿਆਂ ਬਲਾਕ ਪਠਾਨਕੋਟ ਅੰਦਰ ਚੱਲਣ ਵਾਲੀਆਂ ਸਮੂਹ ਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਕਟਾਣੂ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ੇ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਡਾ. ਅਮਰੀਕ …

Read More »

11 ਵਿਚੋਂ ਸਿੱਖ ਬੀਬੀ ਸਮੇਤ 4 ਵਿਅਕਤੀਆਂ ਦੀ ਰਿਹਾਈ ਦਾ ਦਮਦਮੀ ਟਕਸਾਲ ਵਲੋਂ ਸਵਾਗਤ

ਢਾਡੀ ਮਾਨ ਦੀ ਗ੍ਰਿਫ਼ਤਾਰੀ ਬੇਲੋੜੀ ਕੀਤਾ ਜਾਵੇ ਤੁਰੰਤ ਰਿਹਾਅ – ਬਾਬਾ ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਦੇ ਸਨੌਰ ਸਬਜ਼ੀ ਮੰਡੀ ਵਿਖੇ ਪੁਲੀਸ ਅਤੇ ਨਿਹੰਗ ਸਿੰਘਾਂ ਵਿਚ ਹੋਈ ਝੜਪ ਦੇ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਚੋਂ 11 ਨਿਹੰਗ ਸਿੰਘਾਂ …

Read More »