ਫਿਰੋਜ਼ਪੁਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਰ-ਘਰ ਜਾ ਕੇ ਵਾੜਾ ਭਾਈ ਕਾ ਵਿਖੇ ਚਲਾਈ ਗਈ ਮੁਹਿੰਮ ਤਹਿਤ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ 45 ਲੋਕਾਂ (ਪ੍ਰਾਇਮਰੀ ਕੰਟੈਕਟ) ਦੀ ਪਹਿਚਾਣ ਕੀਤੀ ਗਈ ਹੈ।ਇਨ੍ਹਾਂ ਸਾਰੇ ਲੋਕਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਨਾਲ ਹੀ ਇਨ੍ਹਾਂ ਦੇ …
Read More »Daily Archives: April 18, 2020
`ਸਰਬੱਤ ਦਾ ਭਲਾ ਸੁਸਾਇਟੀ` ਵਲੋਂ ਗੁਰਦਾਸਪੁਰ ਨੂੰ ਪੀ.ਪੀ.ਈ ਕਿੱਟਾਂ, ਐਨ-95 ਤੇ ਤਿੰਨ ਪਰਤੀ ਮਾਸਕ ਭੇਂਟ
ਗੁਰਦਾਸਪੁਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – `ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ` ਦੇ ਬਾਨੀ ਡਾ. ਐਸ.ਪੀ ਉਬਰਾਏ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਨੂੰ ਭੇਜੀਆਂ ਗਈਆਂ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਤਿੰਨ ਪਰਤੀ ਮਾਸਕ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਮੈਂਬਰ ਹਰਜਿੰਦਰ ਸਿੰਘ ਵਲੋਂ ਹਸਪਤਾਲ ਵਿਖੇ ਪੁਹੰਚ ਕੇ ਸਿਵਲ ਸਰਜਨ ਡਾ. ਕਿਸ਼ਨ ਚੰਦ, ਐਸ.ਐਮ.ਓ ਡਾ. …
Read More »ਜਿਲਾ ਪਟਿਆਲਾ ‘ਚ ਇੱਕੋ ਦਿਨ 15 ਕੋਵਿਡ-19 ਪਾਜ਼ਟਿਵ ਕੇਸ ਆਏ ਸਾਹਮਣੇ
ਪਟਿਆਲਾ ‘ਚ 9 ਤੇ ਰਾਜਪੁਰਾ ‘ਚ 6 ਦੀ ਰਿਪੋਰਟ ਪਾਜ਼ਟਿਵ – ਡਾ. ਮਲਹੋਤਰਾ ਪਟਿਆਲਾ 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲਾ ਪਟਿਆਲਾ ‘ਚ ਇੱਕੋ ਦਿਨ 15 ਕੋਵਿਡ-19 ਪਾਜ਼ਟਿਵ ਕੇਸ ਆਏ ਸਾਹਮਣੇ ਆਏ ਹਨ।ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪਟਿਆਲਾ ਵਿਚ 9 ਅਤੇ ਰਾਜਪੁਰਾ ਵਿਚ 6 ਨਵੇਂ ਕੋਵਿਡ ਪਾਜ਼ਟਿਵ ਕੇਸ ਮਿਲੇ।ਉਨਾਂ ਕਿਹਾ ਕਿ ਰਾਜਪੁਰਾ ਦੀ ਅਨਾਜ ਮੰਡੀ ਵਿਚ …
Read More »ਏ.ਸੀ.ਪੀ ਅਨਿਲ ਕੋਹਲੀ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਲੋਕ ਸਭਾ ਮੈਂਬਰ, ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਰਹੇ ਮੌਜੂਦ ਲੁਧਿਆਣਾ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਸਦੀਵੀ ਵਿਛੋੜਾ ਦੇ ਗਏ 52 ਸਾਲਾ ਏ.ਸੀ.ਪੀ ਅਨਿਲ ਕੋਹਲੀ ਦਾ ਅੱਜ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਕਰ ਦਿੱਤਾ ਗਿਆ।ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਲੁਧਿਆਣਾ (ਪੂਰਬੀ) ਦੇ ਵਿਧਾਇਕ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਪ੍ਰਦੀਪ …
Read More »ਤੰਦਰੁਸਤ ਹੋ ਕੇ ਘਰ ਪਰਤਿਆ ਫ਼ਰੀਦਕੋਟ ਦਾ ਪਹਿਲਾਂ ਕਰੋਨਾ ਪਾਜ਼ਟਿਵ ਮਰੀਜ਼
ਫਰੀਦਕੋਟ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਪਹਿਲੇ ਕਰੋਨਾ ਪਾਜ਼ੇਟਿਵ ਮਰੀਜ਼ ਇਥੋਂ ਦੇ ਹਰਿੰਦਰਾ ਨਗਰ ਨਿਵਾਸੀ ਆਨੰਦ ਗੋਇਲ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਵਿਸ਼ੇਸ਼ ਕਰੋਨਾ ਵਾਰਡ ਵਿਚੋਂ ਇਲਾਜ਼ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ।ਜਿਕਰਯੋਗ ਹੈ ਕਿ 2 ਅਪਰੈਲ ਨੂੰ ਆਨੰਦ ਗੋਇਲ ਦੇ ਕਰੋਨਾ ਪਾਜ਼ਟਿਵ ਹੋਣ ਬਾਰੇ ਪਤਾ ਚੱਲਿਆ ਸੀ।ਜਿਸ ਨੂੰ ਤੁਰੰਤ ਹੀ ਸਿਹਤ ਵਿਭਾਗ ਦੀ ਆਰ.ਆਰ.ਟੀ …
Read More »ਕੋਰੋਨਾ ਵਾਇਰਸ ਪ੍ਰਕੋਪ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੀਆਂ ਔਰਤਾਂ ਮਹਾਨ – ਕਾਂਤਾ ਗੋਇਲ
ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਕਾਰਨ ਆਏ ਸੰਕਟ ਦੇ ਸਮੇਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਡਿਊਟੀਆਂ ਤੇ ਤਾਇਨਾਤ ਔਰਤਾਂ ਮਹਾਨ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਅਤੇ ਰਾਸ਼ਟਰਪਤੀ ਐਵਾਰਡੀ ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਅੱਜ ਦੇ ਨਾਜ਼ੁਕ ਸਮੇਂ ਔਰਤਾਂ ਕੋਰੋਨਾ ਵਾਇਰਸ ਦੇ ਖਤਰੇ ਨੂੰ ਮਿਟਾਉਣ ਲਈ ਸੰਘਰਸ਼ ਕਰ …
Read More »ਸਲਾਈਟ ਸੰਸਥਾ ਵਿਖੇ ਆਨਲਾਈਨ ਪੜ੍ਹਾਈ ਸ਼ੁਰੂ
ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਸਰੋਤਾਂ ਦੀ ਸਰਬੋਤਮ ਵਰਤੋਂ ਕਰ ਕੇ ਪੜ੍ਹਾਈ ਅਤੇ ਸਹਾਇਕ ਗਤੀਵਿਧੀਆਂ ਆਰੰਭ ਕਰਵਾਈਆਂ ਗਈਆਂ ਹਨ।ਸਲਾਈਟ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਦੱਸਿਆ ਕਿ ਚੇਅਰਮੈਨ ਜਗਦੀਸ਼ ਰਾਏ ਸਿੰਗਲ ਦੀ ਅਗਵਾਈ ਹੇਠ ਸਲਾਈਟ ਦੇ ਪ੍ਰੋਫੈਸਰਾਂ ਨੇ ਵਿਦਿਆਰਥੀਆਂ …
Read More »ਮਲੇਰਕੋਟਲਾ ਦੇ ਘਰਾਂ `ਚ ਕੋਰੋਨਾ ਵਾਇਰਸ ਦੇ ਲੱਛਣਾਂ ਦੀ ਜਾਂਚ ਲਈ ਸਰਵੇਖਣ ਸ਼ੁਰੂ- ਡੀ.ਸੀ
ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿੱਚ ਪਿਛਲੇ ਦਿਨੀਂ ਕੋਰੋਨਾ ਵਾਇਰਸ ਦੇ ਆਏ ਇੱਕ ਪਜ਼ੀਟਿਵ ਕੇਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤਾਂ ਜੋ ਇਲਾਕੇ ਦੇ ਬਾਕੀ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡਾਕਟਰੀ ਅਮਲੇ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਯੋਜਨਾਬੱਧ ਉਪਰਾਲਿਆਂ ਦਾ ਜਾਇਜ਼ਾ …
Read More »ਵਿਧਾਇਕ ਦਲਵੀਰ ਸਿੰਘ ਗੋਲਡੀ, ਡੀ.ਸੀ ਤੇ ਐਸ.ਐਸ.ਪੀ ਵਲੋਂ ਅਨਾਜ ਮੰਡੀ ਦਾ ਦੌਰਾ
ਡਿਪਟੀ ਕਮਿਸ਼ਨਰ ਨੇ ਮਲੇਰਕੋਟਲਾ ਅਨਾਜ ਮੰਡੀ `ਚ ਵੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਸਮੁੱਚੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮਲੇਰਕੋਟਲਾ …
Read More »ਪਰਵਾਸੀਆਂ ਦੇ ਘਰ ਘਰੀ ਜਾ ਕੇ 150 ਪਰਿਵਾਰਾਂ ਨੂੰ ਦਿੱਤਾ ਰਾਸ਼ਨ – ਪੂਨਮ ਕਾਂਗੜਾ
ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਸਥਾਨਕ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਭੁੱਖਣ ਭਾਣੇ ਬੈਠੇ ਪਰਵਾਸੀ ਮਜ਼ਦੂਰਾਂ ਕੋਲ ਪਹੁੰਚ ਕੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਅਤੇ ਮੁੱਖ ਸਰਪ੍ਰਸਤ ਦਲਿਤ ਵੈਲਫੇਅਰ ਸੰਗਠਨ ਪੰਜਾਬ ਖੁਦ ਘਰ-ਘਰ ਜਾ ਕੇ 150 ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਸੋਈ ਦਾ ਸਾਰਾ ਰਾਸ਼ਨ ਦਿੱਤਾ ਅਤੇ ਹੋਰ …
Read More »
Punjab Post Daily Online Newspaper & Print Media