Tuesday, November 24, 2026

Daily Archives: April 18, 2020

ਸਾਥੀ ਹੈਲਥ ਕਲੱਬ ਵਲੋਂ ਸਫਾਈ ਸੇਵਕਾਂ ਦਾ ਕੀਤਾ ਗਿਆ ਸਨਮਾਨ

ਲੌਂਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਫਾਈ ਸੇਵਕਾਂ ਵਲੋਂ ਸ਼ਹਿਰ ਵਿੱਚ ਸਫਾਈ ਰੱਖਣ ਲਈ ਕੀਤੀ ਜਾ ਰਹੀ ਦਿਨ-ਰਾਤ ਮਿਹਨਤ ਨੂੰ ਦੇਖਦੇ ਹੋਏ ਸਾਥੀ ਹੈਲਥ ਕਲੱਬ (ਸੁੱਖੀ ਜਿੰਮ) ਵਲੋਂ ਸਫਾਈ ਸੇਵਕਾਂ ਦਾ ਸਨਮਾਨ ਕੀਤਾ ਗਿਆ।ਜਿਸ ਵਿੱਚ ਸਫਾਈ ਮੇਟ ਟੋਨੀ, ਬਲਾਕ ਪ੍ਰਧਾਨ ਵਿਕਾਸ ਵਿੱਕੀ, ਟਿੰਮੀ, ਰਾਜ ਕੁਮਾਰ ਰਾਜੂ, ਰਾਕੇਸ਼ ਸੋਨੂੰ, ਅਸ਼ਵਨੀ ਵਿਸ਼ੇਸ਼ ਤੌਰ ‘ਤੇ ਪਹੁੰਚੇ।ਕਿਰਨ ਬੈਂਸ, ਭੈਣ ਰੂਪ ਰਾਣੀ …

Read More »

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਾਨਕ ਹਸਪਤਾਲ ਨੂੰ ਪੀ.ਪੀ.ਈ ਕਿੱਟਾਂ ਤੇ ਐਨ-95 ਮਾਸਕ ਦਿੱਤੇ

ਪੱਤਰਕਾਰਾਂ ਨੂੰ ਵੀ ਵੰਡੇ ਤਿੰਨ ਪਰਤੀ ਮਾਸਕ ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਵਾਇਰਸ ਦੀ ਲਪੇਟ ‘ਚ ਆਏ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਲਾਵਾ ਸ਼ੱਕੀ ਮਰੀਜ਼ਾਂ ਦੀ ਜਾਂਚ ਕਰ ਰਹੇ ਡਾਕਟਰਾਂ ਤੇ ਹੋਰ ਕਰਮਚਾਰੀਆਂ ਨੂੰ ਕਰੋਨਾ ਦੀ ਲਾਗ …

Read More »

35 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਪੰਜਾਬ ਸਰਕਾਰ ਵੱਲੋਂ ਭੇਜਿਆ ਸੁੱਕਾ ਰਾਸ਼ਨ-ਸੋਨੀ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਵੱਲੋਂ ਕਰਫਿੳੂ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਲਗਾਤਾਰ ਸੁੱਕਾ ਰਾਸ਼ਨ ਤੇ ਲੰਗਰ ਦੀ ਸਪਲਾਈ ਕੀਤੀ ਜਾ ਰਹੀ ਹੈ।ਇਸ ਕੰਮ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਟੀਮਾਂ ਘਰ-ਘਰ ਪਹੁੰਚ ਰਹੀਆਂ ਹਨ, ਤਾਂ ਕਿ ਕੋਈ ਵੀ ਪਰਿਵਾਰ ਰੋਟੀ ਤੋਂ ਵਾਂਝਾ ਨਾ ਰਹੇ।’ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ …

Read More »

ਡਾਕਟਰੀ ਸਹਾਇਤਾ, ਚਿੰਤਾ ਤੇ ਤਣਾਅ ਬਾਰੇ ਸਲਾਹ ਲਈ ਡਾਇਲ ਕਰੋ 18001804104

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਾਲਾਬੰਦੀ ਦੌਰਾਨ ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇ ਪੰਜਾਬ ਸਰਕਾਰ ਨੇ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ।ਲੋਕ ਟੈਲੀ-ਕਾਨਫਰੰਸਿੰਗ ਰਾਹੀਂ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ-19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।   …

Read More »

ਬਿਜਲੀ ਦਾ ਐਡਵਾਂਸ ਬਿਲ ਜਮਾਂ ਕਰਵਾ ਕੇ ਬੈਂਕ ਨਾਲੋਂ ਕਰੋ ਦੁੱਗਣੀ ਕਮਾਈ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਖੱਪਤਕਾਰਾਂ ਨੂੰ ਬਿਜਲੀ ਦੇ ਬਿਲ ਐਡਵਾਂਸ ਜਮ੍ਹਾ ਕਰਵਾ ਕੇ ਮੋਟੀ ਵਿਆਜ਼ ਦਰ ਵਸੂਲਣ ਦਾ ਮੌਕਾ ਦਿੱਤਾ ਗਿਆ ਹੈ।               ਬਾਰਡਰ ਜੋਨ ਦੇ ਚੀਫ ਪ੍ਰਦੀਪ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਵੇਲੇ ਮੌਜੂਦਾ ਵਿਆਜ਼ ਦਰਾਂ ਅਨੁਸਾਰ ਬੈਂਕ ਵੱਲੋਂ ਮਿਆਦੀ …

Read More »

ਜਗਤਾਰ ਸਿੰਘ ਪੁਲਿਸ ਚੌਂਕੀ ਭਲਵਾਨ ਦੇ ਇੰਚਾਰਜ਼ ਨਿਯੁੱਕਤ

ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਐਸ.ਐਸ.ਪੀ ਸੰਗਰੂਰ ਸੰਦੀਪ ਗਰਗ ਵੱਲੋਂ ਸਬ ਇੰਸਪੈੈਕਟਰ ਜਗਤਾਰ ਸਿੰਘ ਨੂੰ ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਭਲਵਾਨ ਵਿਖੇ ਬਤੌਰ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਜਗਤਾਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਬਚਣ ਲਈ ਲੋਕ ਕਰਫਿਊ ਦੀ ਪਾਲਣਾ ਨੂੰ …

Read More »

ਅਨਾਜ ਮੰਡੀ ਧੂਰੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ

ਕਣਕ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ – ਥੋਰੀ ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਜ਼ਿਲਾ੍ਹ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਅਨਾਜ ਮੰਡੀ ਅਤੇ ਸਿਵਲ ਹਸਪਤਾਲ ਧੂਰੀ ਦਾ ਦੌਰਾ ਕੀਤਾ ਗਿਆ।ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਤਸੱਲੀ ਪ੍ਰਗਟ ਕਰਦਿਆਂ ਘਣਸ਼ਿਆਮ ਥੋਰੀ ਨੇ …

Read More »