Tuesday, November 24, 2026

Daily Archives: April 19, 2020

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ 51 ਹਜ਼ਾਰ ਰੁਪਏ ਭੇਟ ਕੀਤੇ ਗਏ।ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ …

Read More »

ਭਾਈ ਨਿਰਮਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨ ਦੇਣ ਲਈ ਮੀਟਿੰਗ ’ਚ ਕਰਾਂਗੇ ਵਿਚਾਰ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਭਾਈ ਨਿਰਮਲ ਸਿੰਘ ਗੁਰਮਤਿ ਸੰਗੀਤ ਦੇ ਚਮਕਦੇ ਸਿਤਾਰੇ ਸਨ।ਉਨ੍ਹਾਂ ਨੂੰ ਸਾਰਾ ਪੰਥ ਸਤਿਕਾਰਦਾ ਹੈ ਅਤੇ ਹਮੇਸ਼ਾਂ ਸਤਿਕਾਰਦਾ ਰਹੇਗਾ।ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਸਾਹਿਬ ਨੂੰ ਬਣਦਾ ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ …

Read More »

ਕੇਂਦਰੀ ਸਿੱਖ ਅਜਾਇਬਘਰ ’ਚ ਲਗਾਈ ਜਾਵੇਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ- ਲੌਂਗੋਵਾਲ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਭਾਈ ਸਾਹਿਬ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।ਲੌਂਗੋਵਾਲ ਨੇ ਇਹ ਵੀ ਕਿਹਾ ਕਿ ਹਾਲਾਤ ਠੀਕ ਹੋਣ ’ਤੇ ਭਾਈ ਨਿਰਮਲ ਸਿੰਘ ਦੀ …

Read More »

ਭਾਈ ਨਿਰਮਲ ਸਿੰਘ ਨਮਿਤ ਗੁ. ਸ੍ਰੀ ਬਿਬੇਕਸਰ ਸਾਹਿਬ ਵਿਖੇ ਅੰਤਿਮ ਅਰਦਾਸ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅੰਤਿਮ ਅਰਦਾਸ ਕੀਤੀ ਗਈ।ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ …

Read More »

ਬੀਬੀ ਕੌਲਾਂ ਜੀ ਭਲਾਈ ਕੇਦਰ ਵੱਲੋਂ ਕਰਫਿਊ ਦੌਰਾਨ ਵੰਡਿਆ ਜਾ ਰਿਹਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਲੋਂ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਹਰ ਮਹੀਨੇ ਭਲਾਈ ਕੇਂਦਰ ਤੋਂ ਹਰ ਮਹੀਨੇ ਰਾਸ਼ਨ ਪ੍ਰਾਪਤ ਕਰਨ ਵਾਲੀਆਂ 2650 ਬੀਬੀਆਂ ਨੂੰ ਵੀ ਘਰ-ਘਰ ਜਾ ਕੇ ਲਗਾਤਾਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਭਾਈ …

Read More »

ਕਰਫਿਊ ਦੌਰਾਨ ਲੋੜਵੰਦ ਪਰਿਵਾਰਾਂ ਲਈ ਮਿੱਸੇ ਪਰਸ਼ਾਦਿਆਂ ਦਾ ਲੰਗਰ ਜਾਰੀ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਫੈਡਰੇਸ਼ਨ ਆਗੂ ਮਧੂਪਾਲ ਸਿੰਘ ਗੋਗਾ ਵਲੋਂ ਵਾਰਡ ਨੰਬਰ 39 ਵਿਖੇ ਸਹਿਯੋਗੀਆਂ ਦੀ ਮਦਦ ਨਾਲ ਆਪਣੇ ਗ੍ਰਹਿ ਵਿਖੇ ਲੋੜਵੰਦ ਪਰਿਵਾਰਾਂ ਲਈ ਮਿੱਸੇ ਪਰਸ਼ਾਦਿਆਂ ਦਾ ਲੰਗਰ ਤਿਆਰ ਕਰਨ ਦੀ ਸੇਵਾ ਲਗਾਤਾਰ ਜਾਰੀ ਹੈ।ਤਸਵੀਰ ਵਿੱਚ ਤਿਆਰ ਕੀਤੇ ਗਏ ਪ੍ਰਸ਼ਾਦਿਆਂ ਨਾਲ ਮਨਪ੍ਰੀਤ ਕੌਰ, ਨਿਰਮਲਜੀਤ ਕੋਰ, ਬਲਬੀਰ ਸਿੰਘ, ਸਵਿੰਦਰ ਕੋਰ, ਲਖਵਿੰਦਰ ਕੋਰ, ਤਰੁਨ, ਤਨੂ ਤੇ ਉਦੇਵੀਰ …

Read More »

ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਸਮੇਤ 6 ਖਿਲਾਫ ਮੁਕੱਦਮੇ ਦਰਜ਼

ਐਮਰਜੈਂਸੀ ਤੋਂ ਬਿਨਾਂ ਘਰੋਂ ਬਾਹਰ ਨਿਕਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ.ਐਚ.ਓ ਧੂਰੀ, 19 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਸਮੇਤ 6 ਵਿਅਕਤੀਆਂ ਖਿਲਾਫ ਮੁਕੱਦਮੇ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋੋਂ ਕਰਫਿਊ ਦੀ ਉਲੰਘਣਾ ਕਰਨ …

Read More »

ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਖ਼ੁਦ ਮੌਕੇ ਉਤੇ ਜਾ ਕੇ ਦਿਵਾਇਆ ਵਿਆਹੁਤਾ ਨੂੰ ਇਨਸਾਫ

ਪੁਲਿਸ ਨੂੰ ਕੇਸ ਦੀ ਜਾਂਚ ਕਰਨ ਲਈ ਦਿੱਤਾ 5 ਦਿਨਾਂ ਦਾ ਸਮਾਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ‘ਤੇ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ‘ਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ …

Read More »

ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

ਓ.ਪੀ ਸੋਨੀ ਨੇ ਵੀ ਫੋਨ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਵਾਸੀ ਹਰਜਿੰਦਰ ਸਿੰਘ (65) ਨੇ ਕੋਰੋਨਾ ਵਿੁਰੱਧ ਜੰਗ ਜਿੱਤ ਲਈ ਹੈ।ਲਗਭਗ 16 ਦਿਨਾਂ ਬਾਅਦ ਉਹ ਤੰਦਰੁਸਤ ਹੋ ਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਆਪਣੇ ਪਿੰਡ ਨੂੰ ਗਏ ਹਨ।ਖੁਸ਼ੀ ਵਿੱਚ ਖੀਵੇ ਹੋਏ ਹਰਜਿੰਦਰ ਸਿੰਘ ਨੇ ਦੱਸਿਆ …

Read More »

ਬੈਂਕ ਆਫ ਇੰਡੀਆ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਤੋਂ ਬਚਾਅ ਲਈ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੋਈ ਹੋਰ ਸਮਾਜ ਸੇਵੀ ਸੰਸਥਾਵਾਂ ਤੇ ਕਾਰਪੋਰੇਟ ਅਦਾਰੇ ਵੀ ਆ ਰਹੇ ਹਨ।ਅੱਜ ਬੈਂਕ ਆਫ ਇੰਡੀਆ ਦੇ ਜੋਨਲ ਦਫਤਰ ਨੇ 50 ਲੋੜਵੰਦ ਪਰਿਵਾਰਾਂ ਨੂੰ ਆਪਣੇ ਵੱਲੋਂ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ।ਮੈਨੇਜਰ ਰਵਿੰਦਰ ਸਿੰਘ …

Read More »