ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।ਇਸ ਨੂੰ ਯਕੀਨੀ ਬਨਾਉਣ ਲਈ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜਿਸ ਵੀ ਵਿਅਕਤੀ ਨੇ ਮਾਸਕ ਨਾ ਪਾਉਣ …
Read More »Daily Archives: April 19, 2020
ਕਣਕ ਦੀ ਖਰੀਦ ਲਈ ਪਾਸ ਦੀ ਕੋਈ ਕਮੀ ਨਹੀਂ – ਮੰਡੀ ਅਫਸਰ
ਪਾਸ ਲੈਣ ਲਈ ਕਿਸਾਨ ਆਪਣੇ ਆੜਤੀਏ ਨਾਲ ਸੰਪਰਕ ਕਰਨ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਲੋਂੜੀਦੇ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸੇ ਵੀ ਕਿਸਾਨ ਨੂੰ ਪਾਸ ਦੇ ਮੁੱਦੇ …
Read More »ਡਾਕਟਰੀ ਤੇ ਜ਼ਰੂਰੀ ਸੇਵਾਵਾਂ ਲਈ ਕੋਵਿਡ ਹੈਲਪਲਾਈਨ ਨੰਬਰ ਜਾਰੀ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਜਨਤਕ ਮਹੱਤਵ ਦੇ ਵੱਖ-ਵੱਖ ਡਾਕਟਰੀ ਅਤੇ ਜ਼ਰੂਰੀ ਸੇਵਾਵਾਂ ਸਬੰਧੀ ਮੁੱਦਿਆਂ ਦੇ ਸਮੇਂ ਸਿਰ ਅਤੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਵਿਡ -19 ਕੰਟਰੋਲ ਰੂਮ ਵੱਲੋਂ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ …
Read More »ਲੰਗਰ ਵਿੱਚ ਸਹਿਯੋਗ ਕਰਨ ‘ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਪਿੰਡ ਤਾਬੋਵਾਲੀ ਤੇ ਮਾਲਾਵਾਲੀ ਦੇ ਸਹਿਯੋਗ ਨਾਲ ਧਾਰਮਿਕ ਸੰਸਥਾ ਵਾਲਮੀਕਿ ਰੰਘਰੇਟਾ ਸ਼ਕਤੀ ਮੰਚ ਦੇ ਪ੍ਰਧਾਨ ਵੀਰ ਦਲਬੀਰ ਸਿੰਘ ਕੁੱਕੂ ਤੇ ਉਨਾਂ ਦੇ ਸਾਥੀਆਂ ਵਲੋਂ ਗਰੀਬਾਂ ਤੇ ਲੋੜਵੰਦ ਮਜਦੂਰਾਂ ਵਾਸਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ।ਇਸ ਸੇਵਾ ਵਿੱਚ ਗੁਮਟਾਲਾ ਬਾਈਪਾਸ ਪੁਲਿਸ ਚੌਂਕੀ ਦੇ …
Read More »ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ ਨੇ ਲੋੜਵੰਦਾਂ ਨੂੰ ਵੰਡਿਆ ਸੁੱਕਾ ਰਾਸ਼ਨ
ਅੰਮ੍ਰਿਤਸਰ, 19 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਵਾਰਡ ਨੰਬਰ 43 ਦੇ ਕਾਂਗਰਸੀ ਆਗੂ ਤੇ ਇੰਚਾਰਜ਼ ਨਿਰਮਲ ਸਿੰਘ ਨਿੰਮਾ ਵਲੋਂ ਕਰਫਿਊ ਕਾਰਣ ਘਰਾਂ ਵਿੱਚ ਬੰਦ ਹੋਏ ਪਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ।ਨਿਰਮਲ ਸਿੰਘ ਨਿੰਮਾ ਨੇ ਦੱਸਿਆ ਕਿ ਹਲਕਾ ਪੂਰਬੀ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵਲੋਂ ਹਲਕਾ ਵਾਸੀਆਂ ਲਈ ਲਗਾਤਾਰ ਰਾਸ਼ਨ ਭੇਜਿਆ ਜਾ …
Read More »ਮੱਖ ਮੰਤਰੀ ਵਲੋਂ ਏ.ਸੀ.ਪੀ ਅਤੇ ਕਾਨੂੰਗੋ ਵਾਰਸਾਂ ਦੇ ਲਈ 50-50 ਲੱਖ ਦੀ ਐਕਸ-ਗ੍ਰੇਸ਼ੀਆ ਦਾ ਐਲਾਨ
ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਅਧਿਕਾਰੀਆਂ ਏ.ਸੀ.ਪੀ ਅਨਿਲ ਕੋਹਲੀ ਅਤੇ ਗੁਰਮੇਲ ਸਿੰਘ ਕਾਨੂੰਗੋ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਿਸੇ ਵੀ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋਣ `ਤੇ ਉਸ ਦੇ ਮੈਂਬਰਾਂ ਨੂੰ ਇੰਨੀ ਹੀ ਰਾਸ਼ੀ …
Read More »ਡੀ.ਜੀ.ਪੀ ਦਿਨਕਰ ਗੁਪਤਾ ਨੇ ਏ.ਸੀ.ਪੀ ਕੋਹਲੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਏ.ਸੀ.ਪੀ. ਕੋਹਲੀ ਦੇ ਦੁੱਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਡੀ.ਜੀ.ਪੀ ਦਿਨਕਰ ਗੁਪਤਾ ਨੇ ਕਿਹਾ ਕਿ ਏ.ਸੀ.ਪੀ ਅਨਿਲ ਕੋਹਲੀ ਦੇ ਦੇਹਾਂਤ ਨਾਲ ਪੰਜਾਬ ਪੁਲਿਸ ਨੇ ਇਕ ਦਲੇਰ ਅਤੇ ਜੋਸ਼ੀਲਾ ਅਧਿਕਾਰੀ ਗਵਾ ਲਿਆ ਹੈ। ਉਨਾਂ ਕਿਹਾ ਕਿ ਜਲੰਧਰ ਵਿਚ ਜੰਮੇ-ਪਲੇ ਅਨਿਲ ਕੋਹਲੀ (38/ਪੀਆਰ) ਸਾਲ 1989 ਵਿਚ ਬੀ.ਏ …
Read More »ਕੈਪਟਨ ਅਮਰਿੰਦਰ ਵਲੋਂ ਕੋਵਿਡ-19 ਕਾਰਨ ਏ.ਸੀ.ਪੀ ਤੇ ਕਾਨੂੰਗੋ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ। ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਏ.ਸੀ.ਪੀ ਨੂੰ ਇੱਕ ਦਲੇਰ ਅਧਿਕਾਰੀ …
Read More »ਡਾਇਗਨੌਸਟਿਕ ਸੈਂਟਰ ‘ਚ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ਼
ਫਤਹਿਗੜ੍ਹ ਸਾਹਿਬ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਤਹਿਗੜ੍ਹ ਸਾਹਿਬ ਪੁਲਿਸ ਨੇ ਸਰਹਿੰਦ ਬੱਸੀ ਰੋਡ ਸਥਿਤ ਦੀਪਕ ਸਕੈਨਰਜ਼ ਡਾਇਗਨੌਸਟਿਕ ਸੈਂਟਰ ਦੇ ਮਾਲਕ ਡਾ. ਦੀਪਕਜੋਤ ਸਿੰਘ ਅਤੇ ਉਸ ਦੇ ਦੋ ਸਹਾਇਕਾਂ ਜਗਦੀਪ ਸਿੰਘ ਤੇ ਜਗਦੇਵ ਸਿੰਘ ਖਿਲਾਫ ਕਰਫਿਊ ਅਤੇ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ਼ ਕੀਤਾ ਹੈ।ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਥਾਣਾ ਫਤਹਿਗੜ੍ਹ …
Read More »ਜਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 59 ਸੈਂਪਲ ਜਾਂਚ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ -ਡੀ.ਸੀ
ਤਰਨ ਤਾਰਨ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ ਸ਼ੱਕੀ ਮਰੀਜ਼ਜਾਂ ਦੇ 59 ਸੈਂਪਲ ਜਾਂਚ ਕਰਨ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਹਨ।ਬੀਤੇ ਦਿਨ ਜਾਂਚ ਲਈ ਭੇਜੇ ਗਏ ਹਨ, ਜਦਕਿ ਇਕ ਸੈਂਪਲ ਦੀ ਰਿਪੋਟਰ ਨੈਗੇਟਿਵ ਪਾਈ ਗਈ ਹੈ। …
Read More »
Punjab Post Daily Online Newspaper & Print Media