ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸੀਨੀਅਰ ਪੱਤਰਕਾਰ ਦੇਵਿੰਦਰਪਾਲ ਨੂੰ ਚੰਡੀਗੜ੍ਹ ਪੁਲਿਸ ਦੇ ਇੱਕ ਥਾਣੇਦਾਰ ਵਲੋਂ ਰਾਹ ਵਿੱਚ ਰੋਕ ਕੇ ਥਾਣੇ ਲਿਜਾ ਕੇ ਬਦਸਲੂਕੀ ਕਰਨ ਅਤੇ ਮੁਜ਼ਰਮਾਂ ਵਾਂਗ ਵਿਵਹਾਰ ਕਰਨ ਦੀ ਨਿਖੇਧੀ ਕੀਤੀ ਹੈ। ਅੱਜ ਜਾਰੀ ਬਿਆਨ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ …
Read More »Daily Archives: April 20, 2020
ਡੇਰਾ ਕਾਰ ਸੇਵਾ ਸੰਤ ਭੂਰੀ ਵਾਲਿਆਂ ਵਲੋਂ ਪ੍ਰਸ਼ਾਸ਼ਨ ਨੂੰ ਮਾਸਕ ਭੇਟ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਬਾਬਾ ਕਸ਼ਮੀਰ ਸਿੰਘ ਭੁਰੀਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਤਰਨ ਤਾਰਨ ਰੋਡ ਸਥਿਤ ਡੇਰਾ ਕਾਰ ਸੇਵਾ ਸੰਤ ਭੂਰੀਵਾਲੇ ਵਿਖੇ ਪੁੱਜੇ ਐਸ.ਡੀ.ਐਮ ਡਾ. ਸ਼ਿਵਰਾਜ ਸਿੰਘ ਬੱਲ ਨੂੰ ਮਾਸਕ ਭੇਟ ਕੀਤੇ।ਡਾ. ਸ਼ਿਵਰਾਜ ਸਿੰਘ ਨੇ ਇਸ ਸਮੇਂ ਕਿਹਾ ਕਿ ਬਾਬਾ ਜੀ ਵਲੋਂ ਕਰੋੋਨਾਵਾਇਰਸ ਤੋਂ ਬਚਾਅ ਲਈ ਕੀਤੇ …
Read More »“ਐਡਵਾਂਸਡ ਸੈਂਟਰ ਆਫ ਵਾਇਰੌਲੋਜੀ” ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਥਾਪਿਤ ਕਰਨ ਦੀ ਮੰਗ
ਅੰਮ੍ਰਿਤਸਰ ਵਿਕਾਸ ਮੰਚ ਨੇ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਸਿਹਤ ਮੰਤਰੀ ਤੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਭੇਜੀ ਈ-ਮੇਲ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ gaਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ “ਐਡਵਾਂਸਡ ਸੈਂਟਰ ਆਫ ਵਾਇਰੌਲੋਜੀ” ਦੀ ਸਥਾਪਨਾ ਕਰਨ ਲਈ ਕੇਂਦਰੀ ਸਿਹਤ ਮੰਤਰੀ ਨੂੰ ਹਦਾਇਤ ਕਰਨ …
Read More »ਬ੍ਰਹਮ ਸਾਗਰ ਸੰਤ ਟਰੱਸਟ ਵਲੋਂ ਰਲੀਫ ਫੰਡ ਲਈ ਸੌਂਪਿਆ 2 ਲੱਖ ਦਾ ਚੈਕ
ਰੂਪਨਗਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਵਤਾਰ ਅਸਥਾਨ ਸ਼੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲਿਆਂ ਦੇ ਸੰਚਾਲਕ ਸਵਾਮੀ ਦਰਸ਼ਨ ਦਾਸ ਨੇ ਬ੍ਰਹਮ ਸਾਗਰ ਸੰਤ ਟਰਸਟ ਵਲੋਂ ਮੁੱਖ ਮੰਤਰੀ ਰਲੀਫ ਵੰਡ ਅਤੇ ਪ੍ਰਧਾਨ ਮੰਤਰੀ ਕੇਅਰ ਫੰਡ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਸੌਪਿਆ।ਇਸ ਮੌਕੇ ਸਰਪੰਚ ਦਰਸ਼ਨ ਲਾਲ ਮਾਲੇਵਾਲ, ਸਰਪੰਚ ਗੁਰਚਰਨ ਸਿੰਘ ਰਾਮਪੁਰ, ਪ੍ਰਦੀਪ ਕੁਮਾਰ …
Read More »ਬਠਿੰਡਾ ਜ਼ਿਲੇ ਦੀਆਂ 14 ਹੋਰ ਟੈਸਟ ਰਿਪੋਰਟਾਂ ਆਈਆਂ ਨੈਗੇਟਿਵ, 3 ਬਕਾਇਆ – ਡੀ.ਸੀ
ਬਠਿੰਡਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਤੋਂ ਕਰੋਨਾ ਵਾਇਰਸ ਦੀ ਪੜਤਾਲ ਲਈ ਭੇਜੇ ਸੈਂਪਲਾਂ ਵਿਚੋਂ 14 ਦੀ ਰਿਪੋਟ ਨੈਗੇਟਿਵ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਤੋਂ ਹੁਣ ਤੱਕ 130 ਨਮੂਨਿਆਂ ਦੀ ਰਿਪੋਰਟ ਨੈਗੇਟਿਗ ਆ ਚੁੱਕੀ ਹੈ।ਇਸ ਤੋਂ ਬਿਨਾਂ ਐਤਵਾਰ ਨੂੰ ਲਏ ਗਏ 3 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਨੇ ਮੁੜ ਦੁਹਰਾਇਆ ਕਿ …
Read More »ਫ਼ਲ ਤੇ ਸਬਜ਼ੀ ਵਾਲਿਆਂ ਦਾ ਅਚਨਚੇਤ ਨਰੀਖਣ, ਕਰਫਿਊ ਪਾਸ ਨਾ ਹੋਣ `ਤੇ 70 ਦੇ ਕਰੀਬ ਕੱਟੇ ਚਲਾਣ
ਮਾਸਕ ਤੇ ਦਸਤਾਨੇ ਨਾ ਹੋਣ `ਤੇ ਕਰਫਿਊ ਪਾਸ ਵੀ ਰੱਦ ਹੋਵੇਗਾ – ਪੂਨਮਦੀਪ ਕੌਰ ਪਟਿਆਲਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਈ ਰੱਖਣ ਲਈ ਫ਼ਲ ਤੇ ਸਬਜ਼ੀਆਂ ਘਰ-ਘਰ ਪਹੁੰਚਾਉਣ ਲਈ ਜਾਰੀ ਕੀਤੇ ਗਏ ਪਾਸ ਦੀ ਦੁਰਵਰਤੋਂ ਰੋਕਣ ਲਈ ਨਗਰ ਨਿਗਮ ਦੀਆਂ ਟੀਮਾਂ …
Read More »ਫ਼ਾਜਿਲਕਾ ਜ਼ਿਲ੍ਹਾ ਵਾਸੀਆਂ ਲਈ ਰਾਹਤ ਦੀ ਖਬਰ, 110 ਰਿਪੋਰਟਾਂ ਆਈਆਂ ਨੈਗੇਟਿਵ
8 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ – ਡਿਪਟੀ ਕਮਿਸ਼ਨਰ ਫ਼ਾਜਿਲਕਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਾਜ਼ਿਲਕਾ ਜ਼ਿਲ੍ਹ੍ਹਾ ਵਾਸੀਆਂ ਲਈ ਰਾਹਤ ਦੀ ਖਬਰ ਹੈ ਕਿ ਜ਼ਿਲੇ੍ਹ ’ਚ ਹੁਣ ਤੱਕ ਜੋ 118 ਸੈਂਪਲ ਲਏ ਗਏ ਸਨ ਉਨ੍ਹਾਂ ਵਿਚੋਂ 110 ਦੀ ਰਿਪੋਰਟ ਨੈਗੇਟਿਵ ਆਈ ਹੈ, 8 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ …
Read More »ਕੋਵਿਡ-19 ਦੀ ਜਾਂਚ ਲਈ ਭੇਜੇ 227 ਸੈਂਪਲ਼ਾਂ ਦੀ ਰਿਪੋਰਟ ਨੈਗੇਟਿਵ
ਫਰੀਦਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜ਼ਿਲੇ ਵਿੱਚ ਕੋਵਿਡ-19 ਦੀ ਜਾਗਰੂਕਤਾ ਤੇ ਰੋਕਥਾਮ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਜ਼ਿਲਾ ਐਪੀਡਿਮੋਲਿਜਸਟ ਡਾ. ਵਿਕਰਮਜੀਤ, ਡਾ. ਅਨੀਤਾ, ਆਰ.ਆਰ.ਟੀ ਟੀਮਾਂ, ਮੈਡੀਕਲ, ਪੈਰਾ-ਮੈਡੀਕਲ ਸਟਾਫ ਅਤੇ ਮਾਸ ਮੀਡੀਆ ਬਰਾਂਚ ਬੜੀ ਮੁਸ਼ੱਕਤ ਨਾਲ ਕੰਮ ਕਰ ਰਹੀਆਂ ਹਨ।ਸਿਵਲ …
Read More »ਕੋਵਿਡ-19 – ਸੂਬੇ ਦੀਆਂ ਸਾਰੀਆਂ ਜੇਲਾਂ ਵਿੱਚ ਸੈਨੇਟਾਈਜੇਸ਼ਨ ਦੇ ਦੋ ਗੇੜ ਮੁਕੰਮਲ – ਬ੍ਰਹਮ ਮਹਿੰਦਰਾ
ਚੰਡੀਗੜ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਵਿਭਾਗ ਕੋਵਿਡ -19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ‘ਚ ਖੜ ਕੇ ਕੰਮ ਕਰ ਰਿਹਾ ਹੈ।ਵਿਭਾਗ ਵੱਲੋਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀ) ਵਿੱਚ ਆਪਣੀਆਂ ਮੁੱਖ ਗਤੀਵਿਧੀਆਂ ਤੋਂ ਇਲਾਵਾ ਸੂਬੇ ਭਰ ਦੀਆਂ ਵੱਡੀਆਂ ਜੇਲਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ …
Read More »65 ਸੈਂਪਲਾਂ ਵਿਚੋਂ 63 ਦੀ ਰਿਪੋਰਟ ਨੈਗਟਿਵ, 2 ਕੇਸ ਪਾਜ਼ਟਿਵ- ਡਿਪਟੀ ਕਮਿਸ਼ਨਰ
ਰੂਪਨਗਰ, 20 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ 65 ਸੈਪਲਾਂ ਵਿਚੋਂ 63 ਦੀ ਰਿਪੋਰਟ ਨੈਗਟਿਵ ਤੇ ਕੇਸ ਪਾਜ਼ਟਿਵ ਹਨ।ਜ਼ਿਲ੍ਹਾ ਰੋਪੜ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।ਇਹ ਪੋਜਟਿਵ ਕੇਸ ਚੰਡੀਗੜ੍ਹ ਵਿਖੇ ਹੀ ਗਿਣਿਆ ਗਿਆ ਹੈ।ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ …
Read More »
Punjab Post Daily Online Newspaper & Print Media