ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: April 20, 2020
3 ਮਈ ਤੱਕ ਕਰਫਿਊ ‘ਚ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ
ਕਣਕ ਦੀ ਕਟਾਈ ਲਈ ਕੇਵਲ ਕਿਸਾਨ ਤੇ ਮਜ਼ਦੂਰਾਂ ਨੂੰ ਮਿਲੇਗੀ ਛੋਟ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿਲ੍ਹੇ ਵਿਚ 3 ਮਈ ਤੱਕ ਕਰਫਿਊ ਵਿਚ ਕਿਸੇ ਕਿਸਮ ਦੀ ਢਿੱਲ ਨੂੰ ਰੱਦ ਕਰ ਦਿੱਤਾ ਹੈ।ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ 3 ਮਈ ਨੂੰ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਹੀ ਢਿੱਲ ਬਾਰੇ ਵਿਚਾਰ ਕੀਤਾ …
Read More »ਰਾਸ਼ਨ ਨਾ ਮਿਲਣ ਸਬੰਧੀ ਲੱਗੀ ਖਬਰ ਨਿਕਲੀ ਬੇਬਿਨੁਆਦ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨ ਇਕ ਅਖਬਾਰ ਵਿੱਚ ਲੋਪੋਕੇ ਤੋਂ ਲੱਗੀ ਖਬਰ ਸੀ ਕਿ ਗ੍ਰਾਮ ਪੰਚਾਇਤ ਨਵਾਂ ਜੀਵਨ ਦੇ ਲੋਕਾਂ ਨੂੰ ਕਰਫਿਊ ਦੌਰਾਨ ਰਾਨ ਨਹੀਂ ਮਿਲ ਰਿਹਾ।ਜਿਸ ਕਰਕੇ ਲੋਕ ਬੜੇ ਪਰੇਸ਼ਾਨ ਹਨ।ਇਸ ਦਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਗੰਭੀਰ ਨੋਟਿਸ ਲੈਂਦੇ ਖਬਰ ਜਾਂਚ ਲਈ ਐਸ.ਡੀ.ਐਮ ਅਜਨਾਲਾ ਨੂੰ ਭੇਜੀ ਅਤੇ ਲੋਕਾਂ ਨੂੰ ਤਰੁੰਤ ਰਾਹਤ …
Read More »ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਛਾਪੇ, 2 ਦੁਕਾਨਾਂ ਨੂੰ 15-15 ਹਜ਼ਾਰ ਰੁਪਏ ਜੁਰਮਾਨਾ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਕਰਫਿਊ ਦੌਰਾਨ ਕਾਲਾਬਾਜ਼ਾਰੀ ‘ਤੇ ਨੱਥ ਪਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਦੁਕਾਨਾਂ ਉਤੇ ਲਗਾਤਾਰ ਛਾਪਾਮਾਰੀ ਕੀਤੀ ਜਾ ਰਹੀ ਹੈ।ਇਸੇ ਦੌਰਾਨ ਡੀ.ਐਫ.ਐਸ.ਓ ਅਮਰਿੰਦਰ ਸਿੰਘ, ਇੰਸਪੈਕਟਰ ਸੰਦੀਪ ਕੁਮਾਰ ਤੇ ਵਿਸ਼ਾਲ ਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਦੁਕਾਨਾਂ ‘ਤੇ ਛਾਪੇ ਮਾਰ ਕੇ …
Read More »ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੂ, ਟਾਂਗਰਾ ਤੇ ਰਈਆ ਮੰਡੀ ‘ਚ ਪੁੱਜੀ ਕਣਕ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਕਣਕ ਦੀ ਸੁਰੱਖਿਅਤ ਖਰੀਦ ਯਕੀਨੀ ਬਨਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਅਨੁਸਾਰ ਜਿਲ੍ਹੇ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੰਡਿਆਲਾ ਗੁਰੂ, ਟਾਂਗਰਾ ਅਤੇ ਰਈਆ ਦੀਆਂ ਅਨਾਜ ਮੰਡੀਆਂ ਵਿਚ ਕਣਕ ਪਹੁੰਚ ਚੁੱਕੀ ਹੈ, ਜੋ ਕਿ ਵੱਖ-ਵੱਖ ਏਜੰਸੀਆਂ …
Read More »ਫ਼ਰੀਦਕੋਟ ਦੇ ਤਿੰਨ ਕਰੋਨਾ ਪਾਜ਼ਟਿਵ ਮਰੀਜ਼਼ਾਂ ਦੇ ਸੰਪਰਕ ‘ਚ ਆਏ 126 ਲੋਕਾਂ ਦੇ ਸੈਂਪਲ ਨੈਗਟਿਵ
ਫਰੀਦਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਜਾਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਸਮੂਹ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਇਹ ਖੁਸ਼ੀ ਵਾਲੀ ਗੱਲ ਹੈ ਕਿ ਫ਼ਰੀਦਕੋਟ ਜਿਲ੍ਹੇ ਵਿੱਚ ਕਰੋਨਾ ਪਾਜਟਿਵ ਤਿੰਨ ਮਰੀਜ਼ਾਂ ਵਿੱਚੋਂ ਇੱਕ ਮਰੀਜ਼ ਨੂੰ …
Read More »ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸੋਧੇ ਦਿਸ਼ਾ ਨਿਰਦੇਸ਼ 20 ਅਪ੍ਰੈਲ ਤੋਂ ਲਾਗੂ ਕਰਨ ਦੇ ਹੁਕਮ
ਸਕੂਲਾਂ ਤੇ ਕਾਲਜਾਂ ਦੀਆਂ ਕਿਤਾਬਾਂ ਦੀਆਂ ਦੁਕਾਨਾਂ, ਏ.ਸੀ, ਕੂਲਰਾਂ ਤੇ ਪੱਖਿਆਂ ਦੀ ਵਿਕਰੀ ਨੂੰ ਮਨਜ਼ੂਰੀ ਚੰਡੀਗੜ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਜੰਗ ਵਿਰੁੱਧ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਅੰਦਰ ਕਿਸੇ ਵੀ ਤਰਾਂ ਦੀਆਂ ਗਤੀਵਿਧੀਆਂ `ਤੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਹੈ।ਹਾਲਾਂਕਿ ਜ਼ਿਲਾ ਮੈਜਿਸਟ੍ਰੇਟਾਂ ਨੂੰ ਸਥਾਨਕ ਜ਼ਰੂਰਤਾਂ ਅਤੇ ਸਮਾਜਿਕ ਵਿੱਥ ਦੇ ਨਿਯਮਾਂ ਦੇ ਅਧਾਰ …
Read More »ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਇੰਦੌਰ `ਚ ਫਸੇ ਯਾਤਰੀਆਂ ਦੀ ਪੰਜਾਬ ਵਾਪਸੀ ਦਾ ਰਾਹ ਸਾਫ
80 ਤੋਂ ਵਧੇਰੇ ਸ਼ਰਧਾਲੂਆਂ ਨੇ ਲਾਈ ਸੀ ਲੋਕ ਸਭਾ ਮੈਂਬਰ ਕੋਲ ਮਦਦ ਦੀ ਗੁਹਾਰ ਲੁਧਿਆਣਾ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਲਾਗੂ ਕੀਤੇ ਲੌਕਡਾਊਨ ਦੇ ਕਾਰਨ ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਗਏ ਪੰਜਾਬ ਦੇ ਕਈ ਸ਼ਰਧਾਲੂ ਵਾਪਸੀ `ਤੇ ਥਾਂ-ਥਾਂ ਫਸ ਗਏ ਸਨ।ਇਨਾਂ ਵਿੱਚੋਂ ਹੀ 80 ਦੇ ਕਰੀਬ ਸ਼ਰਧਾਲੂ ਇੰਦੌਰ (ਮੱਧ ਪ੍ਰਦੇਸ਼) ਵਿਖੇ ਪਿਛਲੇ ਕਈ ਦਿਨਾਂ ਤੋਂ ਫਸੇ ਹੋਏ …
Read More »ਜਿਸ ਦਿਨ ਕਣਕ ਖਰੀਦੀ ਜਾਂਦੀ ਹੈ, ਉਸੇ ਦਿਨ ਹੁੰਦੀ ਹੈ ਲਿਫ਼ਟਿੰਗ – ਫੂਡ ਇਸਪੈਕਟਰ
ਨੂਰਪੁਰ ਬੇਦੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 15 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਅਨਾਜ ਮੰਡੀਆ ‘ਚ ਸ਼ੁਰੂ ਹੋ ਚੁੱਕੀ ਹੈ।ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨਾ ਯਕਾਨੀ ਬਣਾਇਆ ਜਾ ਰਿਹਾ ਹੈ।ਨੂਰਪੁਰ ਬੇਦੀ ਬਲਾਕ ਦੀ ਮੰਡੀ ਸੁਖੇਮਾਜਰਾ ਵਿਖੇ ਜਿਥੇ ਆਪਣੀ ਫਸਲ ਮੰਡੀ ‘ਚ ਲਿਆਉਣ ਵਾਲੇ ਕਿਸਾਨਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ …
Read More »ਕਰੋਨਾ ਕਰਫਿਊ ਦੌਰਾਨ ਜ਼ਿਲਾ ਬਰਨਾਲਾ ‘ਚ ਫਿਲਹਾਲ ਕੋਈ ਨਵੀਂ ਛੋਟ ਨਹੀਂ – ਜਿਲਾ ਮੈਜਿਸਟ੍ਰੇਟ
ਬਰਨਾਲਾ, 20 ਅਪਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਜ਼ਿਲੇ ਵਿੱਚ ਹਾਲ ਦੀ ਘੜੀ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਇਸ ਸਬੰਧੀ ਯੋਗ ਫੈਸਲਾ ਕੀਤਾ ਜਾਵੇਗਾ, ਪਰ ਫਿਲਹਾਲ ਜਿਹੜੀਆਂ ਬੰਦਸ਼ਾਂ ਪਹਿਲਾਂ ਤੋਂ …
Read More »
Punjab Post Daily Online Newspaper & Print Media