ਮਾਨਸਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵਲੋਂ ਕੋਰਨਾ ਵਾਇਰਸ ਤੋਂ ਬਚਾਅ ਲਈ ਅਤੇ ਜ਼ਿਲ੍ਹੇ ‘ਚ …
Read More »Daily Archives: April 20, 2020
ਦੂਰ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਰੈਪਿਡ ਟੈਸਟਿੰਗ ਕਿੱਟ ਰਾਹੀਂ ਟੈਸਟਿੰਗ ਕੀਤੀ ਸ਼ੁਰੂ
8 ਕੋਵਿਡ ਟੈਸਟ ਆਏ ਨੈਗੇਟਿਵ, 9 ਦੀ ਰਿਪੋਰਟ ਆਉਣੀ ਬਾਕੀ ਪਟਿਆਲਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪਾਜ਼ਟਿਵ ਕੇਸ ਆਉਣ ਤੇ ਕੰਟੈਨਮੈਂਟ ਜ਼ੋਨ ਏਰੀਏ ਵਿਚ ਜਿਹੜੇ ਲੋਕ ਪਾਜ਼ਟਿਵ ਕੇਸ ਦੇ ਦੂਰ ਦੇ ਸੰਪਰਕ ਵਿਚ ਆਏ ਸਨ।ਉਨ੍ਹਾਂ ਦਾ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਰੈਪਿਡ ਐਂਟੀਬੋਡੀ ਡਾਇਗਨੋਸਟਿਕ ਕਿੱਟ ਕੋਵਿਡ 19 ਰਾਹੀ ਟੈਸਟ ਕੀਤਾ ਗਿਆ। ਜਿਸ ਵਿਚ …
Read More »ਸਾਰੇ ਕਰੋਨਾ ਵਾਇਰਸ ਦੇ ਬਕਾਇਆ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਡੀ.ਸੀ
ਪਿਛਲੇ ਦੋ ਦਿਨਾਂ ਤੋਂ ਨਹੀਂ ਲਏ ਗਏ ਸ਼ੱਕੀ ਕਰੋਨਾ ਸੈਂਪਲ ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐਮ ਕੇ ਅਰਾਵਿੰਦ ਕੁਮਾਰ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਵਲੋਂ ਲਏ ਗਏ ਕਰੋਨਾ ਵਾਇਰਸ ਦੇ 7 ਸੈਂਪਲ ਜਿਹਨਾਂ ਦੀ ਰਿਪੋਰਟ ਬਕਾਇਆ, ਉਹ ਰਿਪੋਰਟ ਵੀ ਨੈਗੇਟਿਵ ਆਈ ਹੈ ਅਤੇ ਹੁਣ ਜ਼ਿਲੇ ਵਿੱਚ ਕੇਵਲ …
Read More »
Punjab Post Daily Online Newspaper & Print Media