ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਤੋਂ ਬਚਾਅ ਲਈ ਸਲਾਈਟ ਕੰਪਲੈਕਸ ‘ਚ ਰਹਿੰਦਾ ਲਖਵੀਰ ਸਿੰਘ ਲੱਕੀ ਦਾ ਪਰਿਵਾਰ ਆਪਣੇ ਘਰ ਵਿੱਚ ਕੱਪੜੇ ਦੇ ਮਾਸਕ ਬਣਾ ਕੇ ਮੁਫ਼ਤ ਵੰਡ ਰਿਹਾ ਹੈ।ਲੱਕੀ ਅਨੁਸਾਰ ਉਨਾਂ ਨੇ ਹੁਣ ਤੱਕ 400 ਦੇ ਕਰੀਬ ਮਾਸਕ ਬਣਾ ਕੇ ਸਲਾਈਟ ਸੰਗਰੂਰ ਵਿਖੇ ਕੰਮ ਕਰ ਰਹੇ ਮਾਲੀ, ਸਫ਼ਾਈ ਕਰਮਚਾਰੀ, ਸਕਿਉਰਿਟੀ ਗਾਰਡਾਂ, ਸਥਾਨਕ ਲੋਕਾਂ ਤੇ …
Read More »Daily Archives: April 22, 2020
ਕਾਂਗਰਸ ਸੇਵਾ ਦਲ ਨੇ 120 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ – ਸਰਬਜੀਤ, ਰਾਣਾ
ਸੰਗਰੂਰ, 22 ਅਪਰੈਲ (ਜਗਸੀਰ ਲੌਂਗੋਵਾਲ ) – ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਕਰਫਿਊ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆਇਆ ਹੈ।ਸੇਵਾਦਲ ਦੇ ਸੂਬਾ ਸਕੱਤਰ ਸ਼੍ਰੀਮਤੀ ਸਰਬਜੀਤ ਕੌਰ ਸਿੱਧੂ ਅਤੇ ਜਿਲ੍ਹਾ ਕਾਂਗਰਸ ਸੇਵਾ ਦਲ ਸੰਗਰੂਰ ਦੇ ਪ੍ਰਧਾਨ ਰਾਣਾ ਬਾਲੂ ਨੇ ਜਿਲੇ ਦੇ ਵੱਖ-ਵੱਖ ਹਿੱਸੇ ਵਿੱਚ ਕਰੀਬ 120 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ।ਸਰਬਜੀਤ ਕੌਰ ਅਤੇ ਰਾਣਾ ਬਾਲੂ ਨੇ ਕਿਹਾ ਕਿ ਕਾਂਗਰਸ ਸੇਵਾ …
Read More »ਜਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜ਼ਰ ਤੇ ਬਨਾਉਟੀ ਸਾਹ ਵਾਲੀ ਬਾਇਪੈਪ ਮਸ਼ੀਨ ਭੇਂਟ
ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੰਗਰੂਰ ਰੋਇਲ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੈਨੇਟਾਈਜ਼ਰ ਦੀਆਂ 1000 ਸ਼ੀਸ਼ੀਆਂ ਅਤੇ ਸੰਗਰੂਰ ਡਿਸਟ੍ਰਿਕਟ ਇੰਡਸਟਰੀ ਚੈਂਬਰ (ਐਸ.ਡੀ.ਆਈ.ਸੀ) ਵਲੋਂ ਬਣਾਉਟੀ ਸਾਹ ਵਾਲੀ ਬਾਇਪੈਪ ਮਸ਼ੀਨ ਤੇ ਮੈਡੀਕਲ ਮੌਨੀਟਰ ਦਿੱਤੇ ਗਏ।ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਸੈਨੇਟਾਇਜ਼ਰ ਇੱਕ ਕਾਰਗਰ ਹਥਿਆਰ ਹੈ …
Read More »ਪੁਲਿਸ ਵਲੋਂ ਭਾਰੀ ਮਾਤਰਾ ‘ਚ ਭੁੱਕੀ ਬਰਾਮਦ, 1 ਗ੍ਰਿਫਤਾਰ
ਲੌਂਗੋਵਾਲ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਦੀ ਪੁਲੀਸ ਨੇ ਭਾਰੀ ਮਾਤਰਾ ਵਿਚ ਚੂਰਾ ਪੋਸਤ (ਭੁੱਕੀ) ਸਮੇਤ ਇੱਕ ਵਿਅਕਤੀ ਨੂੰ 13 ਬੋਰੀਆਂ ਸਮੇਤ ਕਾਬੂ ਕੀਤਾ ਹੈ।ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਮ ਸਿੰਘ ਸਮੇਤ ਪੁਲੀਸ ਪਾਰਟੀ ਸਮੇਤ ਬਡਬਰ ਰੋਡ ਲੌਂਗੋਵਾਲ ਵਿਖੇ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਖਾਸ ਤੋਂ ਇਤਲਾਹ ਮਿਲਣ …
Read More »ਖਰਾਬ ਮੌਸਮ ਤੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਸਮੇਂ ਨਮੀ ‘ਚ ਰਾਹਤ ਦੇਵੇ ਸਰਕਾਰ
ਲੌਂਗੋਵਾਲ / ਸੁਨਾਮ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਕਿਸਾਨ ਤਾਲਮੇਲ ਕਮੇਟੀ ਮੈਂਬਰ ਅਤੇ ਸਮਾਜਸੇਵੀ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਹੈ ਕਿ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ 12 ਫੀਸਦੀ ਤੋਂ ਵੱਧ ਨਮੀ ਵਾਲੀ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ।ਪਰ ਮੌਸਮ ਸਾਫ ਨਾ ਹੋਣ ਤੇ ਬੇਮੌਸਮੀ ਮੀਂਹ ਪੈਣ ਕਾਰਨ ਕਣਕ ਵਿੱਚ ਨਮੀ ਦੀ ਮਾਤਰਾ 12 ਫੀਸਦੀ ਤੋਂ …
Read More »ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਲੜ ਰਿਹੈ ਕਰੋਨਾ ਵਿਰੁੱਧ ਜ਼ੰਗ – ਏ.ਡੀ.ਸੀ (ਵਿਕਾਸ)
ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕੋਵਿਡ 19 ਤਹਿਤ ਫੈਲੀ ਮਹਾਮਾਰੀ ਦੀ ਰੋਕਥਾਮ ਲਈ ਕਰਫਿਊ ਦੋਰਾਨ ਜਿਲੇ ਦੇ 5 ਬਲਾਕਾਂ ਦੀਆਂ 546 ਪੰਚਾਇਤਾਂ ਵਿਚ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਅਤੇ ਅਧੀਨ ਸਟਾਫ ਵਲੋਂ ਸਮੂਹ ਪਿੰਡਾਂ ਵਿਚ ਸੋਡੀਅਮ ਹਾਇਡਰੋਕਲੋਰਾਇਡ ਦਾ ਸਪਰੇਅ ਕਰਵਾ ਕੇ, ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਸੁੱਕੇ ਰਾਸ਼ਨ ਨੂੰ ਵੰਡ …
Read More »ਗ੍ਰਾਮ ਪੰਚਾਇਤ ਪੱਧਰ ਦੇ ਸੇਵਾ ਕੇਂਦਰਾਂ ‘ਚ ਆਮ ਜਨਤਾ ਨੂੰ ਮਿਲਣਗੀਆਂ ਕੇਵਲ ਚਾਰ ਸੇਵਾਵਾਂ
ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ 19 ਅਪ੍ਰੈਲ ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਨੇਜਰ ਸੀ.ਐਸ.ਸੀ ਕਪੂਰਥਲਾ ਨੂੰ ਹਦਾਇਤ ਕੀਤੀ ਹੈ ਕਿ ਗ੍ਰਾਮ ਪੰਚਾਇਤ ਪੱਧਰ ਦੇ ਸੇਵਾ ਕੇਂਦਰਾਂ ਵਿਚ ਆਮ ਜਨਤਾ ਨੂੰ ਸਿਰਫ ਚਾਰ ਸੇਵਾਵਾਂ (ਡੀ.ਜੀ ਪੇਅ, ਬਿੱਲ ਪੇਮੈਂਟ, ਗੈਸ ਸਿਲੰਡਰ ਬੁਕਿੰਗ ਅਤੇ ਟੈਲੀ ਮੈਡੀਸਨ) ਦੀ ਸਹੂਲਤ ਹੀ ਦਿੱਤੀ ਜਾਵੇ।ਜਾਰੀ ਹੁਕਮਾਂ …
Read More »ਹੋਰਨਾਂ ਜ਼ਿਲ੍ਹਿਆਂ ’ਚੋਂ ਕਪੂਰਥਲਾ ਜ਼ਿਲ੍ਹੇ ‘ਚ ਦਾਖ਼ਲ ਹੋਣ ਵਾਲਿਆਂ ਦੀ ਹੋਵੇਗੀ ਥਰਮਲ ਸਕਰੀਨਿੰਗ
ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪਿਛਲੇ ਕੁੱਝ ਦਿਨਾਂ ਵਿਚ ਕਪੂਰਥਲਾ ਜ਼ਿਲ੍ਹੇ ਦੀ ਹੱਦ ਨਾਲ ਲੱਗਦੇ ਕੁੱਝ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਫ਼ੋਜਦਾਰੀ ਜ਼ਾਬਤਾ 1973 ਦੀ ਧਾਰਾ 144 ਅਤੇ ਐਪੀਡੇਮਿਕਸ ਐਕਟ 1897 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਨਾਲ ਸਬੰਧਤ ਧਾਰਾਵਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ …
Read More »ਸ੍ਰੀਲੰਕਾ ਜਾਣ ਵਾਲੇ ਵਿਦਿਆਰਥੀਆਂ ਦੀ ਹੋਈ ਸਕਰੀਨਿੰਗ
ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ 23 ਅਪ੍ਰੈਲ ਨੂੰ ਐਲ.ਪੀ.ਯੂ ‘ਚ ਪੜ੍ਹਦੇ ਸ੍ਰੀਲੰਕਾ ਦੇ ਵਿਦਿਆਰਥੀ ਵਿਸ਼ੇਸ਼ ਫਲਾਈਟ ਰਾਹੀਂ ਅੰਮ੍ਰਿਤਸਰ ਤੋਂ ਸ੍ਰੀਲੰਕਾ ਰਵਾਨਾ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਐਲ.ਪੀ.ਯੂ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਸਕਰੀਨਿੰਗ ਲਈ ਲਿਖਿਆ ਗਿਆ ਸੀ।ਇਸ ਤਹਿਤ ਸਿਹਤ ਵਿਭਾਗ ਵੱਲੋਂ 102 ਵਿਦਿਆਰਥੀਆਂ ਦੀ ਸਕਰੀਨਿੰਗ ਤੇ ਮੈਡੀਕਲ …
Read More »ਏ.ਐਨ.ਐਮ ਵੱਲੋਂ ਕੋਵਿਡ-19 ਤੋਂ ਬਚਾਅ ਲਈ ਪਾਰਦਰਸ਼ੀ ਫੇਸ ਪ੍ਰੋਟੈਕਸ਼ਨ ਸ਼ੀਲਡ ਤਿਆਰ
ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਨੇ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਵਿਚ ਹਰ ਕੋਈ ਕਿਸੇ ਨਾ ਕਿਸੇ ਤਰੀਕੇ ਨਾਲ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਅ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਤਾਇਨਾਤ ਮਹਿਲਾ ਕਰਮਚਾਰੀਆਂ ਅਤੇ ਏ.ਐਨ.ਐਮ ਵੱਲੋਂ ਕੋਵਿਡ-19 ਤੋਂ ਬਚਾਅ ਲਈ ਪਾਰਦਰਸ਼ੀ ਫੇਸ ਪ੍ਰੋਟੈਕਸ਼ਨ ਸ਼ੀਲਡ ਤਿਆਰ ਕਰਕੇ ਇਸ ਜੰਗ ਵਿੱਚ ਆਪਣਾ ਯੋਗਦਾਨ ਪਾਇਆ …
Read More »
Punjab Post Daily Online Newspaper & Print Media