Tuesday, November 24, 2026

Daily Archives: April 22, 2020

ਐਲ.ਪੀ.ਯੂ ਵਿਦਿਆਰਥਣ ਦੇ 162 ਹਾਈ ਸੰਪਰਕ ਵਿੱਚ ਆਏ ਲੋਕਾਂ ਦੀ ਰਿਪੋਰਟ ਵੀ ਨੈਗੇਟਿਵ

ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਕੋਰੋਨਾ ਖਿਲਾਫ਼ ਜੰਗ ਜਾਰੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਵਾਇਰਸ ਦਾ ਨਿਪਟਾਰਾ ਨਾ ਹੋ ਜਾਵੇ।ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਹਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਅਫ਼ਜ਼ਲ ਸ਼ੇਖ ਦੀਆਂ ਦੋਵੇਂ ਕੋਰੋਨਾ ਰਿਪੋਰਟਾਂ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ …

Read More »

ਸ.ਕੰ.ਸ.ਸ.ਸਕੂਲ ਮੰਡੀ ਹਰਜੀ ਰਾਮ ਨੇ ਘਰ ਬੈਠੇ ਵਿਦਿਆਰਥੀਆਂ ਦਾ ਲਾਇਆ ਸਮਰ ਕੈਂਪ

ਮਲੋਟ, 22 ਅਪ੍ਰੈਲ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਘਰ ਬੈਠੇ ਵਿਦਿਆਰਥੀਆਂ ਦਾ ਸੋਸ਼ਲ ਮੀਡੀਆ ਰਾਹੀਂ ਸਮਰ ਕੈਂਪ ਲਾਇਆ ਗਿਆ।ਇਹ ਕੈਂਪ 21 ਤੋਂ ਸ਼ੁਰੂ ਹੋ ਕੇ 30 ਅਪ੍ਰੈਲ ਤੱਕ ਚਲਦਾ ਰਹੇਗਾ।ਸਮਰ ਕੈਂਪ ਦੇ ਇੰਚਾਰਜ਼ ਜਸਵਿੰਦਰ ਸਿੰਘ ਡੀ.ਪੀ.ਈ ਨੇ ਦੱਸਿਆ ਕਿ ਪ੍ਰਿੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਇਸ ਕੈਂਪ ਵਿੱਚ ਘਰ ਬੈਠੇ …

Read More »

ਇਕਾਂਤਵਾਸ ਕੀਤੇ ਇਲਾਕਿਆਂ ‘ਚ ਇਨਫ੍ਰਾਰੈਡ ਥਰਮਾਮੀਟਰ ਰਾਹੀਂ ਹੋਵੇਗੀ ਰੈਪਿਡ ਟੈਸਟਿੰਗ – ਮੇਅਰ

ਵਾਇਸ ਆਫ਼ ਅੰਮ੍ਰਿਤਸਰ ਨੇ ਮੇਅਰ ਨੂੰ ਦਿੱਤੇ ਇੰਨਫਾਰੈਡ ਥਰਮਾਮੀਟਰ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ (ਕੋਵਿਡ-19) ਦੀ ਬਿਮਾਰੀ ਦੌਰਾਨ ਇਕਾਂਤਵਾਸ ਕੀਤੇ ਗਏ ਇਲਾਕਿਆਂ ਵਿੱਚ ਸਕਰੀਨਿੰਗ ਤੋਂ ਬਾਅਦ ਹੋਣ ਵਾਲੀ ਜਾਂਚ ਲਈ ਲਗਭਗ 100 ਦੇ ਕਰੀਬ ਇਨਫ੍ਰਾਰੈਡ ਥਰਮਾਮੀਟਰ ਦੀ ਲੋੜ ਦੇ ਚੱਲਦਿਆਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਸਬੰਧੀ ਅਪੀਲ ਕੀਤੀ …

Read More »

ਕਰੋਨਾ ਪਾਜ਼ਟਿਵ ਸੁਜਾਨਪੁਰ ਦੀ ਮਹਿਲਾ ਦੇ 6 ਪਰਿਵਾਰਿਕ ਮੈਂਬਰਾਂ ਦੀ ਇਕਾਂਤਵਾਸ ਤੋਂ ਬਾਅਦ ਪਹਿਲੀ ਰਿਪੋਰਟ ਨੈਗੇਟਿਵ

ਸਿਹਤ ਵਿਭਾਗ ਨੇ ਦੂਸਰੇ ਫੇਜ਼ ਦੀ ਰਿਪੋਰਟ ਲਈ ਲਿਆ ਸੈਂਪਲ ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਦੇ 6 ਮਰੀਜ਼ਾਂ ਦੀ ਪਹਿਲੀ ਸੈਂਪਲਿੰਗ ਰਿਪੋਰਟ ਨੈਗੇਟਿਵ ਆਈ ਹੈ ਅਤੇ ਸਿਹਤ ਵਿਭਾਗ ਵਲੋਂ ਰਾਜ ਰਾਣੀ ਦੇ 6 ਪਰਿਵਾਰਿਕ ਮੈਂਬਰਾਂ ਦੀ ਦੂਜੀ ਰਿਪੋਰਟ ਲਈ ਸੈਂਪ ਲਏ ਗਏ ਹਨ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਿਲ੍ਹਾ ਪਠਾਨਕੋਟ …

Read More »

ਖਾਲਸਾ ਏਡ ਦੇ ਸੇਵਾਦਾਰ ਇੰਦਰਜੀਤ ਸਿੰਘ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖਾਲਸਾ ਏਡ ਨਾਲ ਸਬੰਧਤ ਗੁਰਸਿੱਖ ਨੌਜਵਾਨ ਇੰਦਰਜੀਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ’ਚ ਲੱਗੇ ਇੱਕ ਗੁਰਸਿੱਖ ਦਾ ਤੁਰ ਜਾਣਾ ਬੇਹੱਦ ਮੰਦਭਾਗਾ …

Read More »

ਬਰਤਾਨੀਆ ’ਚ ਸਿੱਖ ਡਾਕਟਰ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ ਵਿਚ ਸਿੱਖ ਡਾਕਟਰ ਮਨਜੀਤ ਸਿੰਘ ਰਿਆਤ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਡਾ. ਮਨਜੀਤ ਸਿੰਘ ਰਿਆਤ ਜੋ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸੰਸਾਰ ਤੋਂ ਤੁਰ ਗਏ ਨੂੰ ਉਹ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਨਾਲ ਲੌਂਗੋਵਾਲ …

Read More »

ਡਾਕਟਰਾਂ ਵਲੋਂ ਪੁਲਿਸ ਜਵਾਨਾਂ ਦੇ ਕੀਤੇ ਜਾ ਰਹੇ ਮੈਡੀਕਲ ਦਾ ਕਮਿਸ਼ਨਰ ਪੁਲੀਸ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਨੇ ਸਥਾਨਕ ਪੁਲੀਸ ਲਾਈਨ ਵਿਖੇ ਡਾਕਟਰਾਂ ਵਲੋਂ ਪੁਲਿਸ ਜਵਾਨਾਂ ਦੇ ਕੀਤੇ ਜਾ ਰਹੇ ਮੈਡੀਕਲ ਦਾ ਜਾਇਜ਼ਾ ਲਿਆ।ਇਸ ਸਮੇਂ ਡਾ. ਗਿੱਲ ਨੇ ਮੈਡੀਕਲ ਜਾਂਚ ਕਰ ਰਹੇ ਡਾਕਟਰ ਅਤੇ ਉਨ੍ਹਾਂ ਦੀ ਟੀਮ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ।

Read More »

ਵਪਾਰੀਆਂ ਲਈ ਰਾਹਤ ਪੈਕੇਜ਼ ਦਾ ਐਲਾਨ ਕਰੇ ਪੰਜਾਬ ਸਰਕਾਰ – ਮਨੀਸ਼ ਅਗਰਵਾਲ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਆਮ ਆਦਮੀ ਪਾਰਟੀ ਮਾਝਾ ਜ਼ੋਨ ਦੇ ਇੰਡਸਟਰੀ ਤੇ ਵਪਾਰ ਸੈਲ ਦੇ ਪ੍ਰਧਾਨ ਮਨੀਸ਼ ਅਗਰਵਾਲ ਨੇ ਕਰੋਨਾ ਬਿਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਨਾਲ ਹੋ ਰਹੇ ਮਾਲੀ ਨੁਕਸਾਨ ਕਾਰਣ ਪ੍ਰੇਸ਼ਾਨੀ ਝੱਲ ਰਹੇ ਵੱਡੇ ਤੇ ਛੋਟੇ ਵਪਾਰੀਆਂ ਨੂੰ ਸਰਕਾਰਾਂ ਨੇ ਕੋਈ ਵੀ ਰਾਹਤ ਨਹੀਂ ਦਿੱਤੀ।ਜਿਸ ਕਰਕੇ ਵਪਾਰੀ ਵਰਗ ਮਾਨਸਿਕ ਤੌਰ ‘ਤੇ ਪ੍ਰੇਸ਼ਾਨ …

Read More »

Updates on COVID-19 of April 22

New Delhi, April 22 (Punjab Post Bureau) – Government of India is taking several steps along with the States/UTs for prevention, containment and management of COVID-19. These are being regularly reviewed and monitored at the highest level.                  Amit Shah Union Minister for Home Affairs and Dr. Harsh Vardhan, Union Minister of Health …

Read More »

Letter of closing of hotels/restaurants till 15th October 2020 is Fake

Ministry of tourism has not issued any letter – PIB New Delhi, April 22 (Punjab Post Bureau) – It has been noticed by the Ministry of Tourism that a fake letter claiming that hotels/restaurants will remain closed till 15th October 2020 due to Coronavirus outbreak doing the rounds in social media in the name of Ministry of Tourism and creating …

Read More »