Tuesday, November 24, 2026

Daily Archives: April 23, 2020

ਜਿਲੇ ‘ਚ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਮਰੀਜ਼ਾਂ ਦੀ ਰਿਪੋਰਟ ਨੈਗਟਿਵ

ਪੀੜ੍ਹਤ ਦੇ ਸੰਪਰਕ ‘ਚ ਆਏ ਵਿਅਕਤੀਆਂ ਦੇ ਦੁਬਾਰਾ ਲਏ ਗਏ ਸੈਂਪਲਾਂ ਦੀ ਰਿਪੋਰਟ ਵੀ ਨੈਗਟਿਵ ਗੁਰਦਾਸਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 90 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦੀ ਮੌਤ …

Read More »

ਹੁਣ ਤੱਕ ਲਏ ਗਏ 343 ਸੈਂਪਲਾਂ `ਚੋਂ 312 ਨੈਗੇਟਿਵ – ਸਿਵਲ ਸਰਜਨ

ਹੁਸ਼ਿਆਰਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 343 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 312 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 14 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਅਤੇ ਚੇਤਨਾ ਦੀ ਬਦੌਲਤ ਅੱਜ ਜ਼ਿਲਾ ਹੁਸ਼ਿਆਰਪੁਰ ਕੋਰੋਨਾ ਮੁਕਤ ਹੋਣ …

Read More »

ਐਸ.ਏ.ਐਸ ਨਗਰ ‘ਚ ਆਇਆ ਇਕ ਹੋਰ ਪਾਜ਼ਟਿਵ ਕੇਸ, ਨਯਾਗਾਓਂ ਤੋਂ ਹੈ ਪੀ.ਜੀ.ਆਈ ਕਰਮਚਾਰੀ

ਹੁਣ ਤੱਕ ਟੈਸਟ ਕੀਤੇ 1104 ਨਮੂਨਿਆਂ ਵਿਚੋਂ 978 ਪਾਏ ਗਏ ਨੈਗਟਿਵ ਐਸ.ਏ.ਐਸ ਨਗਰ, 23 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਹੋਰ ਪਾਜ਼ਟਿਵ ਕੇਸ ਸਾਹਮਣੇ ਆਇਆ ਹੈ।ਇਹ 30 ਸਾਲਾ ਵਿਅਕਤੀ ਹੈ ਅਤੇ ਇਹ ਪੀ.ਜੀ.ਆਈ ਕਰਮਚਾਰੀ ਹੈ।ਜੋ ਪਿਛਲੇ ਪਾਜ਼ਟਿਵ ਕੇਸ ਦਾ ਸੰਪਰਕ ਵਿੱਚ ਆਇਆ ਸੀ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਹੁਣ ਤੱਕ ਕੁੱਲ 1104 ਨਮੂਨੇ …

Read More »

ਹੁਣ ਕੋਵਿਡ-19 ਦੇ ਸੈਂਪਲ ਰੀਅਲ ਟਾਈਮ ਪੋਲੀਮੇਰੇਜ਼ ਚੇਨ ਪ੍ਰਤੀਕਿਰਿਆ ਢੰਗ ਨਾਲ ਲਏ ਜਾਣਗੇ

ਫਰੀਦਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਨੋਵਲ ਕੋਰੋਨਾ ਵਾਇਰਸ ਦੀ ਚੇਨ ਤੋੜਨ, ਇਸ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਸੂਬੇ ਭਰ `ਚ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ …

Read More »

Updates on COVID-19 of April 23

New Delhi, April 23 (Punjab Post Bureau) – Government of India is taking several steps along with the States/UTs for prevention, containment and management of COVID-19. These are being regularly reviewed and monitored at the highest level.          Ordinance to amend the Epidemic Diseases Act, 1897 in the light of the pandemic situation of COVID-19 has been promulgated. …

Read More »

Indian Initiative to Fight COVID-19 by enhancing Natural Defense

CSIR decides to develop/repurpose an approved immunomodulator Sepsivac® New Delhi, April 23 (Punjab Post Bureau) – Natural defense mechanism of the body (innate immunity) plays a key role in the fight against COVID-19 and other viral infections. It is a fast, first and efficient immune response for identifying and eliminating COVID-19 and other viruses. The majority of persons coming in contact …

Read More »

ਗੀਤਕਾਰੀ ਰਾਹੀਂ ਕੋਰੋਨਾ ਖਿਲਾਫ ਆਵਾਜ਼ ਬੁਲੰਦ ਕਰ ਰਿਹਾ ਲਵਰਾਜ ਰੰਧਾਵਾ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ -ਸੰਧੂ) – ਸੂਬਾ ਪੱਧਰੀ ਖਿਡਾਰੀ, ਸਮਾਜ ਸੇਵੀ ਤੇ ਗੀਤਕਾਰੀ ਖੇਤਰ ਵਿੱਚ ਕਿਸਮਤ ਅਜ਼ਮਾਈ ਕਰ ਰਹੇ ਨਵੇਂ ਗੀਤਕਾਰ ਲਵਰਾਜ਼ ਰੰਧਾਵਾ ਦੀ ਕਲਮ ਨੇ ਵੀ ਕੋਰੋਨਾ ਵਾਇਰਸ ਦੇ ਖਿਲਾਫ ਹਾਅ ਦਾ ਨਾਅਰਾ ਮਾਰਿਆ ਹੈ।               ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਤਲਵੰਡੀ ਨਾਹਰ ਨਾਲ ਸੰਬਧਿਤ ਲਵਰਾਜ਼ ਰੰਧਾਵਾ ਦਾ ਕਹਿਣਾ ਹੈ ਕਿ ਅਜੋਕੇ …

Read More »

ਲਾਭਪਾਤਰੀ ਵੈਰੀਫਾਈ ਕਰਨ ਮਗਰੋਂ ਰਾਸ਼ਨ ਕਿੱਟ ਦੀ ਕੀਤੀ ਜਾਵੇਗੀ ਹੋਮ ਡਿਲਵਰੀ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਧਿਆਨ ਵਿੱਚ ਆਇਆ ਕਿ ਵਾਰਡ ਨੰਬਰ 37 ਨਜਦੀਕ ਕੇ.ਐਫ.ਸੀ ਸਕੂਲ ਪਠਾਨਕੋਟ ਵਿਖੇ ਕੱਚੇ ਰਾਸ਼ਨ ਦੀ ਸਪਲਾਈ ਸਮੇਂ ਬਹੁਤ ਸਾਰੇ ਲੋਕਾਂ ਦੀ ਭੀੜ ਇਕੱਠੀ ਹੋਈ ਸੀ ਅਤੇ ਲੋਕਾਂ ਵੱਲੋਂ ਬਿਨ੍ਹਾਂ ਕਿਸੇ ਸਮਾਜਿਕ ਦੂਰੀ, ਮਾਸਕ ਆਦਿ ਦੇ ਰਾਸ਼ਨ ਪ੍ਰਾਪਤ ਕਰਨ …

Read More »

ਹਰੇਕ ਰਜਿਸਟਰਡ ਉਸਾਰੀ ਕਿਰਤੀ ਦੇ ਅਕਾਉਂਟ ਵਿੱਚ 3-3 ਹਜ਼ਾਰ ਦੀਆਂ ਦੋ ਕਿਸ਼ਤਾਂ ਪਾਈਆਂ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟ੍ਰੱਕਸ਼ਨ ਵੈਲਫੇਅਰ ਬੋਰਡ ਵੱਲੋਂ ਹਰੇਕ ਰਜਿਸਟ੍ਰਡ ਉਸਾਰੀ ਕਿਰਤੀਆਂ ਦੇ ਅਕਾਉਂਟ ਵਿੱਚ 3-3 ਹਜਾਰ ਦੀਆਂ ਵੱਖ-ਵੱਖ ਦੋ ਕਿਸ਼ਤਾਂ ਪਾਈਆਂ ਗਈਆਂ ਹਨ।ਕੰਵਰ ਡਾਵਰ ਸਹਾਇਕ ਕਿਰਤ ਕਮਿਸ਼ਨਰ ਅਤੇ ਮਨੋਜ ਸਰਮਾ ਲੈਬਰ ਇਨਫੋਰਸਮੈਂਟ ਅਫਸ਼ਰ ਪਠਾਨਕੋਟ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੋਰਡ ਨਾਲ ਰਜਿਸਟਰਡ ਕਿਰਤੀ ਕਾਮਿਆਂ ਜਿਵੇ ਰਾਜ ਮਿਸਤਰੀ, ਉਨ੍ਹਾਂ …

Read More »

ਕਰਫਿਊ ਦੀ ਉਲੰਘਣਾ ਕਰਨ ਵਾਲੇ 356 ਲੋਕਾਂ ਖਿਲਾਫ ਧਾਰਾ 188 ਅਧੀਨ ਮਾਮਲੇ ਦਰਜ਼

ਸਜ਼ਾਯਾਫਤਾ ਦਾ ਪਾਸਪੋਰਟ ਤੇ ਡਰਾਇਵਿੰਗ ਲਾਇਸੰਸ ਨਹੀ ਬਣ ਸਕਦਾ ਤੇ ਨਾ ਹੀ ਜਾ ਸਕੇਗਾ ਵਿਦੇਸ਼ ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਦੀਪਕ ਹਿਲੋਰੀ ਆਈ.ਪੀ.ਐਸ ਪਠਾਨਕੋਟ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦੁਨੀਆ ਭਰ ਵਿੱਚ ਕੋਵਿੰਡ-19 ਦੀ ਮਹਾਂਮਰੀ (ਬਿਮਾਰੀ) ਦੇ ਚੱਲਦਿਆ ਜਿਲਾ ਪ੍ਰਸਾਸ਼ਨ ਪਠਾਨਕੋਟ ਵੱਲੋਂ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ, ਵਪਾਰੀਆਂ, ਕਾਰੋਬਾਰ ਕਰਨ ਵਾਲੇ ਵਿਅਕਤੀਆਂ …

Read More »