Tuesday, November 24, 2026

Daily Archives: April 23, 2020

ਗਲੋਬਲ ਐਲੂਮਨੀ ਬਾਡੀ ਵੀ ਕੋਵਿਡ ਖਿਲਾਫ਼ ਲੜਾਈ ’ਚ ਪਾਵੇਗੀ ਯੋਗਦਾਨ

ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਭਲਾਈ ਕਾਰਜ਼ਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ‘ਖਾਲਸਾ ਕਾਲਜ ਗਲੋਬਲ ਅਲੂਮਨੀ ਐਸੋਸੀਏਸ਼ਨ’ (ਕੇ.ਸੀ.ਜੀ.ਏ.ਏ) ਨੇ ਅੱਜ ਇਥੋਂ ਜਾਰੀ ਆਪਣੇ ਬਿਆਨ ਰਾਹੀਂ ਵਿਸ਼ਵ ਪੱਧਰ ’ਤੇ ਫ਼ੈਲੀ ਕੋਰੋਨਾ ਵਾਇਰਸ (ਕੋਵਿਡ19) ਵਰਗੀ ਭਿਆਨਕ ਮਹਾਮਾਰੀ ਦੌਰਾਨ ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਬੀਤੇ ਦਿਨੀਂ ‘ਪੀ.ਐਮ ਕੇਅਰ ਫੰਡ’ ਲਈ 10 ਲੱਖ ਦੀ ਰਾਸ਼ੀ ਰਾਹਤ ਵਜੋਂ ਪ੍ਰਦਾਨ …

Read More »

ਪੰਜਾਬ ਸਰਕਾਰ ਲੋੜਵੰਦਾਂ ਤੱਕ ਲਗਾਤਾਰ ਪੁਹੰਚਾ ਰਹੀ ਹੈ ਰਾਸ਼ਨ – ਸੋਨੀ

ਅੰਮ੍ਰਿਤਸਰ ਕੇਂਦਰੀ ਹਲਕੇ ਲਈ ਰਾਸ਼ਨ ਦੇ ਤਿੰਨ ਟਰੱਕ ਕੀਤੇ ਰਵਾਨਾ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਤੋਂ ਪੰਜਾਬ ਵਾਸੀਆਂ ਨੂੰ ਬਚਾਈ ਰੱਖਣ ਲਈ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋੜਵੰਦਾਂ ਤੱਕ ਰਾਸ਼ਨ ਅਤੇ ਫੂਡ ਪੈਕਟ ਭੇਜੇ ਜਾ ਰਹੇ ਹਨ ਅਤੇ ਖਾਸ ਤੌਰ ‘ਤੇ ਉਨਾਂ ਬਸਤੀਆਂ ਦਾ ਖਿਆਲ ਰੱਖਿਆ ਜਾ ਰਿਹਾ ਹੈ।ਜਿੰਨਾਂ ਵਿੱਚ ਜ਼ਿਆਦਾਤਰ …

Read More »

Amritsar tops in State to implement Nationwide Artificial Insemination Programme (NAIP) in Bovines

Amritsar, April 23 (Punjab Post Bureau) –  Under the leadership of Honourable Minister of Animal Husbandry and Fisheries, Dairy Development- Tripat Rajinder Singh Bajwa and guidance of Principal SecretaryAnimal Husbandry Jaspal Singh IAS, Deputy Commissioner Amritsar Shivdular Singh Dhillon and Director AH- Dr. Inderjit Singh, Amritsar has gained 1st position  in the state out of 22 Districts of Punjab and …

Read More »

ਪਸ਼ੂਆਂ ਦੇ ਮਸਨੂਈ ਗਰਭਦਾਨ ‘ਚ ਅੰਮ੍ਰਿਤਸਰ ਸੂਬੇ ਵਿਚੋਂ ਮੋਹਰੀ

ਰਾਸ਼ਟਰੀ ਪੱਧਰ ‘ਤੇ ਮਿਲਿਆ 30ਵਾਂ ਸਥਾਨ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਸ਼ਟਰ ਪੱਧਰ ‘ਤੇ ਗੋਕਲ ਮਿਸ਼ਨ ਅਧੀਨ ਚੱਲ ਰਹੇ ਪਸ਼ੂਆਂ ਦੇ ਮਸਨੂਈ ਗਰਭਦਾਨ ਪ੍ਰੋਗਰਾਮ ਵਿਚ ਅੰਮ੍ਰਿਤਸਰ ਜਿਲ੍ਹੇ ਨੇ ਸੂਬੇ ਦੇ ਬਾਕੀ 21 ਜਿਲਿਆਂ ਨੂੰ ਪਛਾੜ ਕੇ ਪਹਿਲਾ ਸਥਾਨ ਮੱਲਿਆ ਹੈ, ਜਦਕਿ ਦੇਸ਼ ਭਰ ਦੇ 600 ਜਿਲਿਆਂ ਵਿੱਚ ਇਹ 30ਵੇਂ ਸਥਾਨ ਉਤੇ ਰਿਹਾ ਹੈ।ਡਿਪਟੀ ਡਾਇਰੈਕਟਰ ਪਸ਼ੂ ਪਾਲਣ …

Read More »

ਮੱਕੀ ਤੇ ਬਾਸਮਤੀ ਨੂੰ ਕੀਤਾ ਜਾਵੇਗਾ ਉਤਸ਼ਾਹਿਤ – ਖੇਤੀਬਾੜੀ ਅਧਿਕਾਰੀ

ਖੇਤੀਬਾੜੀ ਵਿਭਾਗ ਨੇ ਝੋਨੇ ਹੋਠੋਂ ਰਕਬਾ ਘੱਟ ਕਰਨ ਦੀ ਯੋਜਨਾ ਉਲੀਕੀ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਤੀਬਾੜੀ ਵਿਭਾਗ ਨੇ ਜਿਲ੍ਹੇ ਵਿਚ ਝੋਨੇ ਹੇਠੋਂ ਰਕਬਾ ਘੱਟ ਕਰਕੇ ਮੱਕੀ ਅਤੇ ਬਾਸਮਤੀ ਹੇਠ ਰਕਬਾ ਵਧਾਉਣ ਦੀ ਯੋਜਨਾ ਉਲੀਕੀ ਹੈ, ਤਾਂ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਿਆ ਜਾ ਸਕੇ।ਜਿਲ੍ਹਾ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਉਕਤ ਸਬਦਾਂ ਦਾ ਪ੍ਰਗਟਾਵਾ …

Read More »

ਕਰਫਿਊ ਦੌਰਾਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਰਦਾਨ ਬਣੇ – ਹੈਲਥ ਵੈਲਨੈਸ ਸੈਂਟਰ

ਜ਼ਿਲ੍ਹੇ ਦੇ 130 ਹੈਲਥ ਵੈਲਨੈਸ ਸੈਂਟਰਾਂ ‘ਚ 23481 ਮਰੀਜ਼ਾਂ ਦਾ ਕੀਤਾ ਚੈਕਅੱਪ -ਸਿਵਲ ਸਰਜਨ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ ਸਿਹਤ ਵਿਭਾਗ ਆਪਣੀਆਂ ਨਿਰਵਿਘਨ ਸੇਵਾਵਾਂ ਦੇ ਰਿਹਾ ਹੈ।ਸਿਵਲ ਸਰਜਨ ਮਾਨਸਾ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਡਿਪਟੀ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਘਰ ਲਿਆਉਣ ਲਈ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ – ਸੱਚਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਯਤਨਾਂ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰੀਆਂ ਨੂੰ ਵਾਪਸ ਉਨਾਂ ਦੇ ਘਰਾਂ ਤੱਕ ਲਿਆਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਛੇਤੀ ਹੀ ਸਾਰੇ ਸ਼ਰਧਾਲੂ ਆਪਣੇ-ਆਪਣੇ ਘਰ ਪਰਤ ਆਉਣਗੇ।ਅੰਮ੍ਰਿਤਸਰ ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਮੁੱਖ ਮੰਤਰੀ …

Read More »

ਸਕੂਲ ਸੇਵਾਦਾਰ ਸੁਖਵੀਰ ਕੌਰ ਨੇ ਧੂਰੀ-ਪਿੰਡ ‘ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਧੂਰੀ, 23 ਅਪ੍ਰੈਲ (ਪੰਜਾਬ ਪੋਸਟ = ਪ੍ਰਵੀਨ ਗਰਗ) – ਸਟੈਪ ਆਨ ਸੋਸਾਇਟੀ ਧੂਰੀ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਨਿਭਾਈ ਜਾ ਰਹੀ ਸੇਵਾ ਤੋਂ ਪ੍ਰੇਰਣਾ ਲੈਂਦਿਆਂ ਬੀਬੀ ਸੁਖਵੀਰ ਕੌਰ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ ਵਿਖੇ ਬਤੌਰ ਸੇਵਾਦਾਰ ਆਪਣੀ ਸੇਵਾ ਨਿਭਾਅ ਰਹੀ ਹੈ, ਵੱਲੋਂ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ।ਇਸ ਮੌਕੇ ਅਕਾਲੀ ਆਗੂ ਰਣਜੀਤ ਸਿੰਘ ਬੰਗੜ, ਡਾ. ਰਾਜਵੀਰ …

Read More »

20 ਗ੍ਰਾਮ ਹੈਰੋਇਨ, 120 ਬੋਤਲਾਂ ਸ਼ਰਾਬ ਤੇ 2 ਕਾਰਾਂ ਸਮੇਤ ਤਿੰਨ ਗ੍ਰਿਫਤਾਰ – ਐਸ.ਐਸ.ਪੀ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ‘ਚ ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਤੇ ਡਰੱਗ ਪੈਡਲਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਪੈਰੋਲ ਅਤੇ ਜਮਾਨਤ `ਤੇ ਆਏ ਵਿਅਕਤੀਆਂ ਵਿਰੁੱਧ ਕਰੜੀ ਨਿਗਰਾਨੀ ਰੱਖ ਕੇ ਉਹਨਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ।             ਡਾ. …

Read More »

ਕੋਰੋਨਾ ਮਾਹਮਾਰੀ ਦੌਰਾਨ ਬਿਹਤਰੀਨ ਸੇਵਾਵਾਂ ਦੇ ਰਹੇ ਡਾ. ਰਣਜੀਤ ਸਿੰਘ ਰਾਏ ਦੀ ਡੀ.ਜੀ.ਪੀ ਪੁਲਿਸ ਮੈਡਲ ਲਈ ਚੋਣ

ਪੁਲਿਸ ਮੈਡਲ ਪਾਉਣ ਵਾਲੇ ਸੂਬੇ ਦੇ ਪਹਿਲੇ ਡਾਕਟਰ ਬਣੇ ਡਾ. ਰਣਜੀਤ ਸਿੰਘ ਰਾਏ ਭੀਖੀ, 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਲਈ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ ਸੈਂਕੜੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਵਿੱਚੋਂ 11 ਵਿਅਕਤੀ ਪਾਜ਼ਿਟੀਵ ਵੀ ਪਾਏ ਗਏ ਹਨ।ਮਾਨਸਾ ਜ਼ਿਲ੍ਹੇ ਦੇ ਕੰਨ, ਨੱਕ ਅਤੇ ਗਲੇ ਦੇ ਮਾਹਿਰ ਡਾਕਟਰ ਰਣਜੀਤ …

Read More »