ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਪਿਛਲੇ ਕੁੱਝ ਦਿਨਾਂ ਵਿਚ ਕਪੂਰਥਲਾ ਜ਼ਿਲ੍ਹੇ ਦੀ ਹੱਦ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਫ਼ੋਜਦਾਰੀ ਜ਼ਾਬਤਾ 1973 ਦੀ ਧਾਰਾ 144 ਅਤੇ ਐਪੀਡੇਮਿਕਸ ਐਕਟ 1897 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਨਾਲ ਸਬੰਧਤ ਧਾਰਾਵਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ …
Read More »Daily Archives: April 24, 2020
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇੰਸ਼ੋਰੈਂਸ ਕੰਪਨੀਆਂ ਤੇ ਨੈਸ਼ਨਲ ਹਾਈਵੇਅ ’ਤੇ ਪੈਂਦੇ ਢਾਬਿਆਂ ਸਬੰਧੀ ਹੁਕਮ ਜਾਰੀ
ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਇੰਸ਼ੋਰੈਂਸ ਕੰਪਨੀਆਂ ਨੂੰ ਢਿੱਲ ਦੇਣ ਬਾਰੇ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਪ੍ਰਾਈਵੇਟ/ਸਰਕਾਰੀ/ਅਰਧ ਸਰਕਾਰੀ ਇੰਸ਼ੋਰੈਂਸ ਕੰਪਨੀਆਂ ਦੇ …
Read More »ਕੋਰੋਨਾ ਪ੍ਰਭਾਵਿਤ ਇਲਾਕੇ ‘ਚ ਮੁੜ ਸੈਨੇਟਾਈਜੇਸ਼ਨ ਜੰਗੀ ਪੱਧਰ ‘ਤੇ ਜਾਰੀ – ਮੇਅਰ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਵਿਡ-19 ਵਰਗੀ ਮਹਾਮਾਰੀ ਤੋਂ ਬਚਾਉਣ ਲਈ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਵਲੋਂ ਗੁਰੂ ਨਗਰੀ ਦੇ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਉਹਨਾਂ ਨੂੰ ਘਰ ਵਿੱਚ ਹੀ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਰਾਮਦਾਸ ਹਸਪਤਾਲ ਨੂੰ ਡਾਇਲਾਇਜ਼ਰ ਕਿੱਟਾਂ ਭੇਟ
ਡਾ. ਓਬਰਾਏ ਦੇ ਸੇਵਾ ਕਾਰਜ਼ਾਂ ਦੀ ਬਦੌਲਤ ਵਧਿਆ ਸਮੁੱਚੀ ਪੰਜਾਬੀਅਤ ਦਾ ਮਾਣ- ਮਹਿਤਾ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਇੱਕ ਵਿਲੱਖਣ ਮਿਸਾਲ ਪੇਸ਼ ਕਰਨ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੇ …
Read More »ਰਾਸ਼ਨ ਨਾ ਮਿਲਣ ਕਾਰਨ ਔਰਤਾਂ ਵਲੋਂ ਰੋਸ ਪ੍ਰਦਰਸ਼ਨ
ਸੰਗਰੂਰ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਦੀ ਪੱਤੀ ਝਾੜੋਂ ਦੀ ਵਾਰਡ ਨੰਬਰ 6 ‘ਚ ਸ੍ਰੀ ਗੁਰੂ ਰਵੀਦਾਸ ਜੀ ਮੰਦਰ ਨੇੜੇ ਰਹਿੰਦੀਆਂ ਮਜ਼ਦੂਰ ਔਰਤਾਂ ਨੇ ਸਰਕਾਰ ਵਲੋਂ ਕਰਫਿਊ ਦੌਰਾਨ ਰਾਸ਼ਨ ਨਾ ਦੇਣ ਖਿਲਾਫ ਆਪਣਾ ਰੋਸ ਜ਼ਾਹਰ ਕੀਤਾ।ਮੂਰਤੀ ਕੌਰ ਅਤੇ ਮਾਇਆ ਕੌਰ ਨੇ ਦੱਸਿਆ ਕਿ ਪਿੱਛਲੇ ਇੱਕ ਮਹੀਨੇ ਤੋਂ ਜਦੋਂ ਦਾ ਕਰਫਿਊ ਲੱਗਾ ਹੋਇਆ ਹੈ।ਉਨਾਂ ਦੇ ਪਰਿਵਾਰਾਂ ਦਾ …
Read More »ਸੰਗਰੂਰ ਦੇ 60 ਸਾਲਾ ਅਮਰਜੀਤ ਸਿੰਘ ਨੇ ਸਿਹਤਯਾਬ ਹੋ ਕੇ ਜਿੱਤੀ ਕੋਰੋਨਾ ਵਿਰੁੱਧ ਜ਼ੰਗ
ਸਿਹਤ ਵਿਭਾਗ ਦੇ ਸਟਾਫ਼ ਨੇ ਗੁਲਦਸਤੇ ਤੇ ਮਿਠਾਈ ਨਾਲ ਕੀਤਾ ਘਰ ਵਿਦਾ ਸੰਗਰੂਰ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀਆਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਹੈ ਕਿ ਕੋਰੋਨਾ ਵਾਇਰਸ ਦੇ ਪਾਜ਼ਟਿਵ ਪਾਏ ਗਏ ਪਹਿਲੇ ਮਰੀਜ਼ ਅਮਰਜੀਤ ਸਿੰਘ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਲਈ ਹੈ।ਅਮਰਜੀਤ ਸਿੰਘ ਨੂੰ ਸਿਵਲ ਹਸਪਤਾਲ ਤੋਂ ਸਿਵਲ ਸਰਜਨ ਡਾ. ਰਾਜ ਕੁਮਾਰ, ਐਸ.ਐਮ.ਓ …
Read More »ਯੂਨੀਵਰਸਿਟੀ ਵਲੋਂ ਇਕ ਰੋਜ਼ਾ ਆਨਲਾਈਨ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਨਲਾਈਨ ਵਰਕਸ਼ਾਪ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਗਲੋਬਲ ਪ੍ਰਕਾਸ਼ਕ ਸਪਰਿੰਗਰ ਨੇਚਰ ਦੇ ਸਹਿਯੋਗ ਨਾਲ ਪੁਸਤਕ ਪ੍ਰਕਾਸ਼ਨਾ, ਆਰਟੀਕਲ ਪ੍ਰਕਾਸ਼ਨ ਅਤੇ ਕੰਟੈਂਟ ਪਲੇਟਫਾਰਮ ਪੇਸ਼ਕਾਰੀ ਦੇ ਵਿਸ਼ੇ `ਤੇ ਇੱਕ ਰੋਜ਼ਾ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਅਧਿਆਪਕਾਂ ਅਤੇ ਖੋਜਕਰਤਾਵਾਂ ਨੂੰ ਪੁਸਤਕ / …
Read More »University organizes one day online workshop in collaboration with Springer Nature
Amritsar, April 24 (Punjab Post Bureau) – A full day online workshop on Book publishing, Article publishing and content platform demonstration was organized by Guru Nanak Dev University in collaboration with Springer Nature, a global publisher under the dynamic leadership of Vice Chancellor Prof. Jaspal Singh Sandhu who continuously motivated and supporting capacity building of teachers through online session. It …
Read More »ਸੰਤ ਸਿੰਘ ਸੁੱਖਾ ਸਿੰਘ ਸੰਸਥਾ ਨੇ ਏਡੀਸੀ ਵਿਕਾਸ ਨੂੰ ਸੌਂਪਿਆ ਇੱਕ ਲੱਖ ਦਾ ਚੈਕ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੀ ਨਾਮਵਾਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਸਿੱਖਿਆ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ਕਾਇਮ ਕੀਤੇ ‘ਕੋਵਿਡ 19 ਰਿਲੀਫ ਫੰਡ’ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।ਡਾਇਰੈਕਟਰ ਜਗਦੀਸ਼ ਸਿੰਘ ਨੇ ਇਹ ਚੈਕ ਏਡੀਸੀ ਵਿਕਾਸ ਨੂੰ ਸੌਂਪਿਆ। …
Read More »ਆਜੀਵਿਕਾ ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੇ ਤਿਆਰ ਕੀਤੇ ਕੱਪੜੇ ਦੇ ਮਾਸਕ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੱਪੜੇ ਦੇ ਮਾਸਕ ਬਣਾਉਣ ਲਈ ਐਨ.ਆਰ.ਐਲ.ਐਮ ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਲਦੀ ਤੋਂ ਜਲਦੀ ਮਾਸਕ ਬਣਾ ਕੇ ਲੋੜਵੰਦਾਂ ਨੂੰ ਦਿੱਤੇ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਲਵੀ ਚੌਧਰੀ ਨੇ …
Read More »
Punjab Post Daily Online Newspaper & Print Media