Tuesday, November 24, 2026

Daily Archives: April 25, 2020

Herbal decongestant spray on mask can protect from suffocation

New Delhi, April 25 (Punjab Post Bureau) – Health authorities have been strongly advocating the use of face masks to prevent corona infection. At the same time, wearing a mask for a long time is reportedly causing difficulties in breathing and congestion in the respiratory system. To address this issue, scientists at CSIR-National Botanical Research Institute (NBRI), Lucknow, have developed …

Read More »

GoM reviews current status and actions for management of COVID-19

Dr. Harsh Vardhan commends the collective efforts of all stakeholders in combating COVID-19 New Delhi, April 25 (Punjab Post Bureau) – The 13thmeeting of the high level Group of Ministers (GoM) on COVID-19 was held at Nirman Bhawan, here today, under the chairpersonship of Dr. Harsh Vardhan, Union Minister of Health & Family Welfare. Sh. Hardeep S. Puri, Minister of …

Read More »

Clarification on MHA order allowing Opening of Shops in Lockdown

New Delhi, April 25 (Punjab Post Bureau) – Ministry of Home Affairs issued an Order yesterday on amendments in the consolidated revised guidelines on lockdown measures to allow opening of shops. (https://pib.gov.in/PressReleaseIframePage.aspx?PRID=1618049)  This Order implies that: In rural areas, all shops, except those in shopping malls are allowed to open. In urban areas, all standalone shops, neighborhood shops & shops in residential …

Read More »

`ਗਾਰਡੀਅਨ ਆਫ ਗਵਰਨੈਸ` ਟੀ.ਐਸ ਸ਼ੇਰਗਿਲ ਵਲੋਂ ਦਾਣਾ ਮੰਡੀਆਂ ਦਾ ਦੌਰਾ

ਕਣਕ ਦੀ ਨਿਰਵਿਘਨ ਖਰੀਦ ਲਈ ਸਾਬਕਾ ਫੌਜੀਆਂ ਨੇ ਵੀ ਮੰਡੀਆਂ `ਚ ਮੋਰਚੇ ਸੰਭਾਲੇ ਗੁਰਦਾਸਪੁਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਰਮ ਵਿਸ਼ਿਸ਼ ਸੇਵਾ ਮੈਡਲ ਲੈਫ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ `ਗਾਰਡੀਅਨ ਆਫ ਗਵਰਨੈਸ` ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਵਲੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਅੱਜ ਗੁਰਦਾਸਪੁਰ ਜ਼ਿਲੇ ਅੰਦਰ ਪੈਂਦੀ ਮੰਡੀ ਦਿਆਲਗੜ ਦਾ ਦੋਰਾ …

Read More »

ਖਾਲਸਾ ਏਡ ਸੰਸਥਾ ਵਲੋਂ ਸੂਬੇ ਦੀਆਂ ਜੇਲਾਂ ਨੂੰ ਬੌਡੀ ਸੂਟ, ਮਾਸਕ, ਸੈਨੀਟਾਈਜ਼ਰ, ਥਰਮਾਮੀਟਰ ਤੇ ਫੌਗਿਗ ਮਸ਼ੀਨਾਂ ਭੇਂਟ

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਖਾਲਸਾ ਏਡ ਦਾ ਕੀਤਾ ਧੰਨਵਾਦ ਗੁਰਦਾਸਪੁਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਦੇ ਸੰਕਟ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਜੇਲਾਂ ਨੂੰ ਸਿਹਤ ਸਲਾਹਕਾਰੀਆਂ ਤੇ ਕੋਵਿਡ ਪ੍ਰੋਟੋਕਾਲ ਅਨੁਸਾਰ ਸਫਾਈ ਅਤੇ ਕੀਟਾਣੂ ਮੁਕਤ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਮਨੁੱਖਤਾ ਦੀ ਸੇਵਾ ਲਈ ਤਤਪਰ ਖਾਲਸਾ ਏਡ ਸੰਸਥਾ ਨੇ ਜੇਲਾਂ ਨੂੰ ਬੌਡੀ ਸੂਟ, ਮਾਸਕ, ਸੈਨੀਟਾਈਜ਼ਰ, …

Read More »

ਜਿਲਾ ਮੈਜਿਸਟ੍ਰੇਟ ਵਲੋਂ ਸਵੇਰੇ 6.00 ਵਜੇ ਤੋਂ ਸਵੇਰੇ 9.00 ਵਜੇ ਤੱਕ ਦੁਕਾਨਾਂ ਖੋਲਣ ਦੀ ਛੋਟ ਵਾਪਸ

ਹੁਸ਼ਿਆਰਪੁਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਦੁਕਾਨਾਂ ਖੋਲਣ ਦੀ ਛੋਟ ਵਾਪਸ ਲੈ ਲਈ ਗਈ ਹੈ।ਜਾਰੀ ਕੀਤੇ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜੋ ਸਮੂਹ ਕਰਿਆਨਾ/ਮੈਡੀਸਨ (ਹੋਲਸੇਲ/ਰਿਟੇਲਰ) ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਸੀ, ਉਹ ਛੋਟ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੀ.ਆਰ.ਟੀ.ਸੀ ਦੀਆਂ 32 ਏ.ਸੀ ਬੱਸਾਂ ਦਾ ਕਾਫ਼ਲਾ ਰਵਾਨਾ

ਮੁੱਖ ਮੰਤਰੀ ਅਮਰਿੰਦਰ ਦੀ ਪਹਿਲਕਦਮੀ ਸਦਕਾ ਪੰਜਾਬ ਵਾਪਸ ਆਉਣਗੇ ਸ਼ਰਧਾਲੂ – ਚੇਅਰਮੈਨ ਸ਼ਰਮਾ ਪਟਿਆਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਕਰਕੇ ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਲੰਮੇ ਸਮੇਂ ਤੋਂ ਰੁਕੇ ਹੋਏ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਉਪਰਾਲੇ ਸਦਕਾ ਅੱਜ ਪੀ.ਆਰ.ਟੀ.ਸੀ ਦੀਆਂ 32 ਵੌਲਵੋ ਸਕੈਨੀਆ …

Read More »

ਪੰਜਾਬ ਪੁਲੀਸ ਨੇ ਏ.ਸੀ.ਪੀ ਅਨਿਲ ਕੋਹਲੀ ਨੂੰ ਸਮਰਪਿਤ ਕੀਤੀ ਡਿਜ਼ੀਟਲ ‘ਰਿਮੈਂਬਰੈਂਸ ਵਾਲ’

ਮੁੱਖ ਮੰਤਰੀ ਨੇ ‘ਆਪਣਾ ਸੰਦੇਸ਼ ਪੋਸਟ ਕਰਕੇ ਏ.ਸੀ.ਪੀ ਕੋਹਲੀ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਕੀਤਾ ਯਾਦ ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲੀਸ ਵਲੋਂ ਅੱਜ ਡਿਜ਼ੀਟਲ ਰਿਮੈਂਬਰੈਂਸ ਵਾਲ ਲਾਂਚ ਕੀਤੀ ਗਈ ਹੈ।ਜਿਸ `ਤੇ ਸਵਰਗਵਾਸੀ ਏ.ਸੀ.ਪੀ ਅਨਿਲ ਕੋਹਲੀ ਦੇ ਸਾਥੀ ਕਰਮਚਾਰੀ, ਪਰਿਵਾਰਕ ਮੈਂਬਰ, ਦੋਸਤ ਅਤੇ ਪ੍ਰਸ਼ੰਸਕ ਕਰੋਨਾ ਜੰਗ ਦੇ ਇਸ ਬਹਾਦਰ ਯੋਧੇ, ਜਿਨ੍ਹਾਂ ਦੀ ਮੌਜੂਦਾ ਕੋਵਿਡ ਸੰਕਟ ਦੌਰਾਨ ਡਿਊਟੀ …

Read More »