Tuesday, November 24, 2026

Daily Archives: April 25, 2020

ਹੁਣ ਤੱਕ 2202 ਮੀਟ੍ਰਿਕ ਟਨ ਕਣਕ ਦੀ ਆਮਦ ਤੇ 1303 ਮੀਟ੍ਰਿਕ ਟਨ ਹੋਈ ਖ਼ਰੀਦ – ਡਿਪਟੀ ਕਮਿਸ਼ਨਰ

ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਿਹਤ ਲਈ ਮੈਡੀਕਲ ਟੀਮਾਂ ਮੋਜੂਦ ਹਨ ਅਤੇ ਸੋਸਲ ਡਿਸਟੈਂਸ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਲੋਂ ਹੁਣ ਤੱਕ 1303 …

Read More »

ਜੁਡੀਸ਼ੀਅਲ ਕੌਂਸਲ ਨੇ ਪ੍ਰਵਾਸੀ ਮਜਦੂਰਾਂ ਨੂੰ ਵੰਡਿਆ ਖਾਣਾ

ਲੋਕ ਮਹਾਮਾਂਮਾਰੀ ਦੇ ਸੰਕਟ ‘ਚ ਸੰਯਮ ਤੇ ਹੌਂਸਲਾ ਬਣਾਈ ਰੱਖਣ- ਸ਼ਰਤ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਕੋਰੋਨਾ ਮਹਾਂਮਾਰੀ ਦੇ ਕਾਰਨ ਕਰਫਿਊ ਦੇ ਚੱਲਦਿਆਂ ਜੋ ਪ੍ਰਵਾਸੀ ਮਜਦੂਰ ਆਪਣੇ ਪਰਿਵਾਰਾਂ ਦੇ ਨਾਲ ਅੰਮ੍ਰਿਤਸਰ ਤੇ ਨਜ਼ਦੀਕੀ ਇਲਾਕਿਆਂ ਵਿਚ ਫੱਸੇ ਹੋਏ ਹਨ, ਉਨ੍ਹਾਂ ਦੇ ਭੋਜਨ ਦੀ ਵਿਵਸਥਾ ਜੂਡੀਸ਼ੀਅਲ ਕੌਂਸਲ ਵਲੋਂ ਲਗਾਤਾਰ ਕੀਤੀ ਜਾ ਰਹੀ ਹੈ।ਸੰਸਥਾ ਦੇ ਮੁਖੀ ਸ਼ਰਤ ਵਸ਼ਿਸ਼ਟ ਨੇ ਦੱਸਿਆ …

Read More »

ਲੰਗਰ ਗੁਰੂ ਰਾਮਦਾਸ ਜੀ ਲਈ ਭੇਜਿਆ ਇੱਕ ਲੱਖ ਦਾ ਆਟਾ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਵਿਸ਼ਵ ਮਹਾਮਾਰੀ ਸਮੇਂ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਤੋਂ ਲੋੜਵੰਦਾਂ ਲਈ ਚਲਾਈ ਲੰਗਰ ਸੇਵਾ ਤੋਂ ਪ੍ਰਭਾਵਿਤ ਹੋ ਕੇ ਅਮਰੀਕਾ ਨਿਵਾਸੀ ਬੀਬੀ ਜਸਬੀਰ ਕੌਰ ਪਤਨੀ ਕਿਸ਼ਨ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੇ ਆਟੇ ਦੀ ਸੇਵਾ ਕਰਵਾਈ ਹੈ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ …

Read More »

ਯੂਨੀਵਰਸਿਟੀ ਵਲੋਂ ਆਨਲਾਈਨ ਯੁੱਗ ‘ਚ ਕਾਨੂੰਨੀ ਅਭਿਆਸ ਦੀਆਂ ਬਰੀਕੀਆਂ ਵਿਸ਼ੇ `ਤੇ ਵੈਬੀਨਾਰ

ਈ-ਕੋਰਟਾਂ ਦੀ ਸਾਰਥਕਤਾ ਤੇ ਸਮੁੱਚੀ ਪ੍ਰਣਾਲੀ ਦਾ ਡਿਜੀਟਲਾਈਜੇਸ਼ਨ ਸਮੇਂ ਦੀ ਲੋੜ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) -ਵਿਸ਼ਵ ਵਿਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਜੀਵਨ ਦੀ ਦੌੜ ਨੂੰ ਵਿਰਾਮ ਦਿੱਤੇ ਹੋਏ ਵਿਰਾਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਨਲਾਈਨ ਸਰੋਤਾਂ ਦਾ ਲਾਭ ਉਠਾਉਂਦੇ ਹੋਏ ਸੂਚਨਾ ਤੇ ਗਿਆਨ ਦੀ ਦਿਸ਼ਾ ਵਿਚ ਆਨਲਾਈਨ ਵੈਬੀਨਾਰ ਅਤੇ ਭਾਸ਼ਣਾਂ ਦਾ ਆਯੋਜਨ ਕੀਤਾ ਜਾ …

Read More »

ਬਿਹਾਰ ਤੇ ਮੱਧ ਪ੍ਰਦੇਸ਼ ਦੇ ਪੰਜਾਬ ‘ਚ ਫਸੇ ਲੋਕ ਸਹਾਇਤਾ ਲਈ ਆਨਲਾਈਨ ਅਪਲਾਈ ਕਰਨ -ਡੀ.ਸੀ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਿਹਾਰ ਅਤੇ ਮੱਧ ਪ੍ਰਦੇਸ਼ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ ਦੌਰਾਨ ਦੂਜੇ ਰਾਜਾਂ ਵਿੱਚ ਫਸੇ ਬਿਹਾਰ ਰਾਜ ਨਾਲ ਸਬੰਧਤ ਮਜਦੂਰ ਪਰਿਵਾਰਾਂ ਅਤੇ ਹੋਰ ਜ਼ਰੂਰਤਮੰਦ ਵਿਅਕਤੀਆਂ ਦੇ ਖਾਤਿਆਂ ਵਿੱਚ 1000/- ਰੁਪਏ ਦੀ ਰਾਸ਼ੀ ਪਾਈ ਜਾਵੇਗੀ।             …

Read More »

ਕੋਵਿਡ 19 ਵਿਰੁੱਧ ਮੈਦਾਨ ‘ਚ ਡਟੇ ਕਰਮਚਾਰੀਆਂ ਨੂੰ ਸਲਾਮ ਕਰੇਗਾ ਫ਼ਿਕੀ ਦਾ ਬੈਂਡ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ਦੌਰਾਨ ਜ਼ਰੂਰੀ ਸੇਵਾਵਾਂ ਦੇਣ ਵਾਲੇ ਹਰੇਕ ਵਿਭਾਗ, ਜਿਸ ਵਿਚ ਪੁਲਿਸ, ਪ੍ਰਸ਼ਾਸ਼ਨ, ਡਾਕਟਰ, ਸਫਾਈ ਕਰਮਚਾਰੀ, ਪੈਰਾ ਮੈਡੀਕਲ ਸਟਾਫ, ਬਿਜਲੀ, ਟੈਲੀਫੋਨ ਸੇਵਾਵਾਂ ਦੇਣ ਦੇ ਨਾਲ-ਨਾਲ ਕਰਿਆਨਾ, ਸਬਜ਼ੀ, ਫਲ ਤੇ ਹੋਰ ਜ਼ਰੂਰੀ ਸੇਵਾਵਾਂ ਘਰ-ਘਰ ਪਹੁੰਚਾਉਣ ਵਾਲੇ ਲੋਕਾਂ ਦੀ ਹੌਸਲਾ ਅਫਜ਼ਾਈ ਲਈ ਅੱਜ ‘ਫਿਕੀ ਫਲੋਅ’ ਅਤੇ ਮਾਲੀ ਰਾਮ ਜਿਊਲਰ ਨੇ ਬੈਂਡ ਦੇ …

Read More »

‘ਹੌਟ ਸਪਾਟ’ ਇਲਾਕਿਆਂ ‘ਚ ਡੈਂਟਲ ਡਾਕਟਰ ਲੈ ਰਹੇ ਹਨ ਸ਼ੱਕੀ ਮਰੀਜ਼ਾਂ ਦੇ ਨਮੂਨੇ

ਜਿਲ੍ਹੇ ਭਰ ‘ਚ 25 ਡਾਕਟਰ ਕੋਰੋਨਾ ਵਿਰੁੱਧ ਮੋਰਚੇ ‘ਤੇ ਡਟੇ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੰਦਾਂ ਦੇ ਡਾਕਟਰ ਜਿਲ੍ਹੇ ਭਰ ਵਿਚ ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਵਿਚ ਪਹਿਲੇ ਮੋਰਚੇ ਉਤੇ ਡਟੇ ਹੋਏ ਹਨ ਅਤੇ ਉਨਾਂ ਵੱਲੋਂ ਕੀਤੇ ਗਏ ਕੰਮ ਤੋਂ ਹੀ ਇਸ ਬਿਮਾਰੀ ਦਾ ਇਲਾਜ ਸ਼ੁਰੂ ਹੁੰਦਾ ਹੈ, ਕਿਉਂਕਿ ਪਹਿਲਾਂ ਟੈਸਟ ਜੋ ਕਿ ਸ਼ੱਕੀ ਮਰੀਜ਼ …

Read More »

ਜਿਲੇ ਦੀਆਂ ਮੰਡੀਆਂ ਵਿਚੋਂ ਕੀਤੀ 18 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ – ਸਰਕਾਰੀਆ

ਕਿਹਾ ਕਿਸਾਨ ਕਾਹਲ ਨਾ ਕਰਨ, ਸਰਕਾਰ ਫਸਲ ਦਾ ਦਾਣਾ-ਦਾਣਾ ਚੁੱਕੇਗੀ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਖਰੀਦ ਦੇ ਨੋਵੇਂ ਦਿਨ ਤੱਕ ਜਿਲੇ ਦੀਆਂ ਮੰਡੀਆਂ ਵਿਚ 17868 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਖਰੀਦ ਸਰਕਾਰੀ ਏਜੰਸੀਆਂ ਨੇ ਹੀ ਕੀਤੀ ਹੈ।ਇਹ ਪ੍ਰਗਟਾਵਾ ਕਰਦਿਆਂ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ …

Read More »

ਕਣਕ ਦੀ ਸਾਂਭ-ਸੰਭਾਲ ਵੇਲੇ ਮੂੰਹ ਢੱਕਣ ਤੇ ਹੱਥਾਂ ਦੀ ਸਫਾਈ ਦਾ ਖਿਆਲ ਰੱਖਣ ਕਿਸਾਨ -ਖੇਤੀ ਅਧਿਕਾਰੀ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਕੋਵਿਡ 19 ਦੇ ਮੱਦੇਨਜ਼ਰ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ ਸਾਂਭ-ਸੰਭਾਲ ਕਰਨ ਦਾ ਸੁਝਾਅ ਦਿੰਦੇ ਕਿਹਾ ਕਿ ਕੋਰੋਨਾ ਵਾਇਰਸ ਵੱਖ-ਵੱਖ ਪੱਧਰ ‘ਤੇ ਲੰਮੇ ਸਮੇਂ ਤੱਕ ਜੀਵਿਤ ਰਹਿੰਦਾ ਹੈ, ਪਰ ਸਾਬਣ ਅਤੇ ਸੈਨੇਟਾਇਜ਼ਰ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ।ਇਸ ਲਈ …

Read More »