Tuesday, November 24, 2026

Daily Archives: April 25, 2020

ਲੋੜਵੰਦ ਲੋਕਾਂ ਦੀ ਸਹਾਇਤਾ ‘ਚ ਲੱਗੇ ਅਧਿਕਾਰੀ ਤੇ ਕਰਮਚਾਰੀ ਪ੍ਰਸੰਸਾ ਦੇ ਹੱਕਦਾਰ-ਸੋਨੀ

ਸੋਨੀ ਨੇ ਅੰਮਿ੍ਰਤਸਰ ਕੇਂਦਰੀ ਹਲਕੇ ਲਈ ਤੋਰੇ 10 ਟਰੱਕ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੇ ਵਿਧਾਨ ਸਭਾ ਹਲਕੇ ਲਈ ਸਰਕਾਰ ਦੇ ਸਮਾਜ ਸੇਵੀਆਂ ਵੱਲੋਂ ਆਏ 5 ਟਰੱਕ ਰਾਸ਼ਨ, ਜੋ ਕਿ 1200 ਪਰਿਵਾਰਾਂ ਲਈ ਬਣਾਈਆਂ ਕਿੱਟਾਂ ਨਾਲ ਭਰੇ ਸਨ, ਨੂੰ ਰਵਾਨਾ ਕੀਤਾ।ਉਨਾਂ ਕਿਹਾ ਕਿ ਸਰਕਾਰ ਵੱਲੋਂ ਭੇਜੀਆਂ 10 ਲੱਖ …

Read More »

ਪੰਜਾਬ ਮੰਡੀ ਬੋਰਡ ਦੇ ਸੈਕਟਰੀ ਨੇ ਸੁਣੀਆਂ ਕਿਸਾਨਾਂ ਤੇ ਆੜਤੀਆਂ ਦੀਆਂ ਮੁਸ਼ਕਲਾਂ

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ‘ਚ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ – ਰਵੀ ਭਗਤ ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਮੰਡੀ ਬੋਰਡ ਦੇ ਸੈਕਟਰੀ ਰਵੀ ਭਗਤ ਵੱਲੋਂ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਕੁਮਾਰ, ਜ਼ਿਲਾ੍ਹ ਮੰਡੀ ਅਫਸਰ ਜਸਵੀਰ ਸਿੰਘ ਨੂੰ ਨਾਲ ਲੈ ਕੇ ਅਨਾਜ ਮੰਡੀ ਧੂਰੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ …

Read More »

ਕੌਮੀ ਪੰਚਾਇਤੀ ਦਿਵਸ ਮੌਕੇ ਮਿੱਠੂ ਲੱਡਾ ਵਲੋਂ ਸਰਪੰਚ ਗੁਰਪਿਆਰ ਧੂਰਾ ਦਾ ਸਨਮਾਨ

ਧੂਰੀ, 25 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬੀ.ਡੀ.ਪੀ.ਓ ਦਫਤਰ ਧੂਰੀ ਵਿਖੇ ਗਰਾਮ ਪੰਚਾਇਤ ਲੱਡਾ ਦੇ ਸਰਪੰਚ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਮਿੱਠੂ ਲੱਡਾ ਵੱਲੋਂ ਕੌਮੀ ਪੰਚਾਇਤੀ ਦਿਵਸ ਮੌਕੇ ਧੂਰੀ ਪੰਚਾਇਤ ਯੂਨੀਅਨ ਦੇ ਪ੍ਰਧਾਨ ਅਤੇ ਕਾਂਗਰਸ ਦੇ ਸੂਬਾ ਸਕੱਤਰ ਸਰਪੰਚ ਗੁਰਪਿਆਰ ਸਿੰਘ ਧੂਰਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।ਪੰਚਾਇਤ ਯੂਨੀਅਨ ਦੇ …

Read More »

ਜੱਚਾ-ਬੱਚਾ ਦੀ ਸੇਵਾ ਕਰਕੇ ਮਿਲਦਾ ਹੈ ਰੁਹਾਨੀ ਆਨੰਦ – ਬੀਬੀ ਜਸਵੀਰ

ਗ੍ਰਾਮ ਪੰਚਾਇਤ ਵਲੋਂ ਆਸ਼ਾ ਵਰਕਰ ਜਸਵੀਰ ਕੌਰ ਦਾ ਬੇਹਤਰ ਸੇਵਾਵਾਂ ਬਦਲੇ ਸਨਮਾਨ ਭੀਖੀ, 25 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੰਚਾਇਤ ਦਿਵਸ ਦੇ ਮੌਕੇ ਗ੍ਰਾਮ ਪੰਚਾਇਤ ਵਲੋਂ ਆਸ਼ਾ ਵਰਕਰ ਜਸਵੀਰ ਕੌਰ ਦੀਆਂ ਬੇਹਤਰ ਸੇਵਾਵਾਂ ਬਦਲੇ ਉਸ ਨੂੰ ਸਨਮਾਨਿਤ ਕੀਤਾ।ਪੰਚਾਇਤ ਨੇ ਖੁਸ਼ੀ ਜ਼ਾਹਰ ਕੀਤੀ ਕਿ ਜਸਵੀਰ ਕੌਰ ਨਗਰ ਦੀ ਸੇਵਾ ਲਈ ਹਮੇਸ਼ਾਂ ਕਾਰਜਸ਼ੀਲ …

Read More »

ਜਨਮ ਦਿਨ ਮੁਬਾਰਕ – ਪ੍ਰਭਸ਼ਰਨ ਸਿੰਘ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਅਰਜਨ ਦੇਵ ਨਗਰ ਵਾਸੀ ਰਣਜੀਤ ਸਿੰਘ ਤੇ ਰਵਿੰਦਰਜੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »